ਪੜਚੋਲ ਕਰੋ

ਅੰਮ੍ਰਿਤਸਰ ਏਅਰਪੋਰਟ ‘ਤੇ ਹਮਲੇ ਦਾ ਖ਼ਤਰਾ, ਵਧਾਈ ਗਈ ਸੁਰੱਖਿਆ

ਬੀਤੇ ਕੁਝ ਦਿਨਾਂ ਤੋਂ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਨਾਕਾਮ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ। ਆਏ ਦਿਨ ਸੂਬੇ ਚੋਂ ਮਿਲ ਰਹੇ ਹਥਿਆਰਾਂ ਦੇ ਜ਼ਖੀਰੇ ਹੈਰਾਨ ਕਰ ਰਹੇ ਹਨ ਇਸ ਦੇ ਨਾਲ ਹੀ ਸੂਬਾ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ‘ਤੇ ਹਨ।

ਅੰਮ੍ਰਿਤਸਰ: ਬੀਤੇ ਕੁਝ ਦਿਨਾਂ ਤੋਂ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਨਾਕਾਮ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ। ਆਏ ਦਿਨ ਸੂਬੇ ਚੋਂ ਮਿਲ ਰਹੇ ਹਥਿਆਰਾਂ ਦੇ ਜ਼ਖੀਰੇ ਹੈਰਾਨ ਕਰ ਰਹੇ ਹਨ ਇਸ ਦੇ ਨਾਲ ਹੀ ਸੂਬਾ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਹੁਣ ਖ਼ਬਰਾਂ ਹਨ ਕਿ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਅੰਮ੍ਰਿਤਸਰ ਦਾ ਗੁਰੂ ਰਾਮਦਾਸ ਏਅਰਪੋਰਟ ਵੀ ਹੈ। ਜਿਸ ਦੀ ਸੁਰੱਖਿਆ ਦੀ ਜ਼ਿੰਮੇਦਾਰ ਸੈਨਾ ਨੂੰ ਦੇ ਦਿੱਤੀ ਗਈ ਹੈ। ਏਅਰ ਟ੍ਰੈਫਿਕ ਕੰਟ੍ਰੋਲ (ਏਟੀਸੀ) ਟਾਵਰ ਵੀ ਸੈਨਾ ਨੇ ਆਪਣੇ ਕੰਟ੍ਰੋਲ ‘ਚ ਲੈ ਲਿਆ ਹੈ। ਚਾਰ ਦਿਨ ਪਹਿਲਾਂ ਕੀਤੇ ਸੁਰੱਖਿਆ ਪ੍ਰਬੰਧਾਂ ‘ਚ ਬਦਲਾਅ ਮੰਗਲਵਾਲ ਨੂੰ ਲੋਕਾਂ ਦੀ ਨਜ਼ਰਾਂ ‘ਚ ਆ ਗਿਆ ਅਤੇ ਚਾਰੋਂ ਪਾਸੇ ਹਮਲੇ ਦੀ ਅਪਵਾਹ ਫੈਲ ਗਈ। ਇਸ ਬਾਰੇ ਅਧਿਕਾਰੀਆਂ ਨੇ ਕੁਝ ਵੀ ਸਾਫ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਧਰ ਸੂਤਰਾਂ ਮੁਤਾਬਕ ਪਿਛਲੇ ਹਫਤੇ ਪਾਕਿਸਤਾਨ ਸਰਹੱਦ ਵੱਲੋਂ ਡ੍ਰੋਨ ਨਾਲ ਆਏ ਹਥਿਆਰ ਫੜ੍ਹੇ ਜਾਣ ਤੋਂ ਬਾਅਦ ਏਅਰਪੋਰਟ ‘ਤੇ ਅੱਤਵਾਦੀ ਹਮਲੇ ਦਾ ਖਦਸ਼ੇ ਕਰਕੇ ਸੁਰੱਖਿਆ ਇੰਤਜ਼ਾਮ ਸਖ਼ਤ ਕਰ ਦਿੱਤੇ ਗਏ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਹੀ ਚੰਡੀਗੜ੍ਹ ਏਅਰਪੋਰਟ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਏਅਰਪੋਰਟ ‘ਤੇ ਸੈਨਾ ਦੇ ਕਰੀਬ 150 ਕਮਾਂਡੋ ਤਾਇਨਾਤ ਕੀਤੇ ਗਏ ਹਨ। ਦੱਸ ਦਈਏ ਕਿ 27 ਸਤੰਬਰ ਨੂੰ ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਚੋਂ ਪਾਕਿ ਵੱਲੋਂ ਆਏ ਕ੍ਰੈਸ਼ ਹੋਏ ਡ੍ਰੋਨ ਤੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਸੀ। ਬੀਤੇ ਦਿਨ ਵੀ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਭਾਰੀ ਗਿਣਤੀ ‘ਚ ਹਥਿਆਰ ਅਤੇ ਹੈਰੋਇਨ ਮਿਲੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget