ਪੜਚੋਲ ਕਰੋ

ਪੀਐੱਮ ਦੀ ਫੇਰੀ ਤੋਂ ਪਹਿਲਾਂ ਸਰਕਾਰਾਂ ਚੌਕਸ, ਸਨਾਈਪਰ ਕਮਾਂਡੋ ਨਾਲ ਅਧਿਕਾਰੀਆਂ ਨੇ ਲਾਇਆ ਡੇਰਾ

PM Punjab visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ-ਹਰਿਆਣਾ ਫੇਰੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਕਾਫੀ ਚੌਕਸ ਹਨ। 24 ਅਗਸਤ ਦੇ ਇਸ ਦੌਰੇ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 

PM Punjab visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ-ਹਰਿਆਣਾ ਫੇਰੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ 'ਤੇ ਹਨ ਸੁਰੱਖਿਆ ਨੂੰ ਲੈ ਕੇ ਸਰਕਾਰਾਂ ਕਾਫੀ ਚੌਕਸ ਹਨ। 24 ਅਗਸਤ ਦੇ ਇਸ ਦੌਰੇ ਲਈ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 


ਪੀਐੱਮ 24 ਅਗਸਤ ਨੂੰ ਦੋ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਆ ਰਹੇ ਹਨ। ਫਰੀਦਾਬਾਦ ਵਿੱਚ 2400 ਬੈੱਡ ਵਾਲੇ ਹਸਪਤਾਲ ਦਾ ਉਦਘਾਟਨ ਕਰਨ ਤੋਂ ਬਾਅਦ ਮੋਹਾਲੀ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਦੋਵੇਂ ਹਸਪਤਾਲ ਪੰਜਾਬ, ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਦੀ ਜੀਵਨ ਰੇਖਾ ਸਾਬਤ ਹੋਣਗੇ। ਐਨਸੀਆਰ ਤੋਂ ਇਲਾਵਾ ਹਿਮਾਚਲ ਅਤੇ ਜੰਮੂ ਤੱਕ ਦੇ ਮਰੀਜ਼ਾਂ ਨੂੰ ਇਨ੍ਹਾਂ ਹਸਪਤਾਲਾਂ ਦਾ ਲਾਭ ਮਿਲੇਗਾ।

ਪਿਛਲੇ ਦੌਰੇ ਦੌਰਾਨ ਹੋਈ ਕੁਤਾਹੀ ਤੋਂ ਬਾਅਦ ਹੁਣ ਗਲਤੀ ਦੀ ਕੋਈ ਗੁੰਜਾਇਸ਼ ਨਹੀਂ ਛੱਡੀ ਜਾ ਰਹੀ । ਮੋਹਾਲੀ ਮੁੱਲਾਂਪੁਰ 'ਚ ਸਨਾਈਪਰ ਕਮਾਂਡੋਜ਼ ਤੈਨਾਤ ਕਰ ਦਿੱਤੀ ਗਈ ਹੈ। ਟੀਮਾਂ ਪ੍ਰਵੇਸ਼ ਦੁਆਰ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਨਜ਼ਰ ਰੱਖ ਰਹੀਆਂ ਹਨ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਦੌਰੇ ਦੇ ਪ੍ਰੋਗਰਾਮ 'ਚ ਸਟੇਜ 'ਤੇ ਸ਼ਾਮਲ ਹੋਣ ਵਾਲੇ ਨੇਤਾਵਾਂ ਅਤੇ ਸਾਹਮਣੇ ਬੈਠਣ ਵਾਲੇ ਨੇਤਾਵਾਂ ਦੇ ਨਾਂ ਸ਼ਾਮਲ ਹੋਣਗੇ। ਸੁਰੱਖਿਆ ਦੇ ਇਲਾਵਾ ਰੂਟ ਪਲਾਨ ਵੀ ਸੀਕ੍ਰੇਟ ਰੱਖਿਆ ਗਿਆ ਹੈ। 

 

ਪ੍ਰਧਾਨ ਮੰਤਰੀ ਦੇ ਪਿਛਲੇ ਦੌਰੇ ਦੌਰਾਨ ਸੁਰੱਖਿਆ 'ਚ ਸੇਂਧ ਤੋਂ ਸਬਕ ਲੈਂਦੇ ਹੋਏ ਸੂਬੇ ਦੀ ਪੁਲਿਸ ਨੇ ਫਾਈਵ ਲੇਅਰ ਸਕਿਓਰਿਟੀ ਪਲਾਨ 'ਚ 7 ਹਜ਼ਾਰ ਤੋਂ ਜ਼ਿਆਦਾ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਹੈ।

ਇਸ ਤੋਂ ਇਲਾਵਾ 23 ਅਤੇ 24 ਅਗਸਤ ਨੂੰ ਮੁੱਲਾਂਪੁਰ ਦੇ ਕਰੀਬ 3 ਤੋਂ 5 ਕਿਲੋਮੀਟਰ ਦੇ ਦਾਇਰੇ 'ਚ ਕਿਸੇ ਵੀ ਜੱਥੇਬੰਦੀ ਦੇ ਪ੍ਰਦਰਸ਼ਨ ਕਰਨ 'ਤੇ ਰੋਕ ਲਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਿਊ ਚੰਡੀਗੜ੍ਹ ਤੋਂ ਸਿਸਵਾਂ ਸੜਕ ਦੀ ਮੁਰੰਮਤ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਪਿਛਲੇ ਕਈ ਮਹੀਨਿਆਂ ਤੋਂ ਨਹੀਂ ਚੱਲ ਰਿਹਾ ਸੀ।

ਪ੍ਰਧਾਨ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਪੁਲਸ ਵੱਲੋਂ ਹੁਣ ਤੋਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਪਿਛਲੀ ਵਾਰ ਦੇ ਦੌਰੇ ਦੌਰਾਨ ਸੁਰੱਖਿਆ 'ਚ ਸੇਂਧ ਦੇ ਕਾਰਨ ਪ੍ਰਧਾਨ ਮੰਤਰੀ ਮੋਦੀ ਨੂੰ ਅੱਧ ਵਿਚਕਾਰ ਹੀ ਦਿੱਲੀ ਪਰਤਣਾ ਪਿਆ ਸੀ। ਉਨ੍ਹਾਂ ਦੇ ਕਾਫ਼ਲੇ ਨੂੰ ਵਿਚਕਾਰਲੀ ਸੜਕ 'ਤੇ ਕੁੱਝ ਸਮੇਂ ਲਈ ਰੁਕਣਾ ਪਿਆ ਸੀ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 

ਟਾਪ ਹੈਡਲਾਈਨ

Punjab News : 2027 ਦੀਆਂ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਚੋਣ ਲੜਨ ਬਾਰੇ ਆਖੀ ਇਹ ਗੱਲ
Punjab News : 2027 ਦੀਆਂ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਚੋਣ ਲੜਨ ਬਾਰੇ ਆਖੀ ਇਹ ਗੱਲ
MP Amritpal Singh: ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਵੱਡੀ ਖਬਰ, MP ਅੰਮ੍ਰਿਤਪਾਲ ਨੂੰ 3 ਘੰਟਿਆਂ ਲਈ ਅੰਮ੍ਰਿਤਸਰ ਲਿਆਂਦਾ ਜਾਵੇਗਾ, ਪਰਿਵਾਰ ਨੂੰ 7.84 ਲੱਖ ਰੁਪਏ ਦੇਣਾ ਪਏਗਾ ਖਰਚਾ...
ਪੰਜਾਬ ਪੁਲਿਸ ਦੇ ASI ਦੀ ਡਿਊਟੀ ਦੌਰਾਨ ਅਚਾਨਕ ਵਿਗੜੀ ਸਿਹਤ, ਹਸਪਤਾਲ ਪਹੁੰਚਣ 'ਤੇ ਤੋੜਿਆ ਦਮ  
ਪੰਜਾਬ ਪੁਲਿਸ ਦੇ ASI ਦੀ ਡਿਊਟੀ ਦੌਰਾਨ ਅਚਾਨਕ ਵਿਗੜੀ ਸਿਹਤ, ਹਸਪਤਾਲ ਪਹੁੰਚਣ 'ਤੇ ਤੋੜਿਆ ਦਮ  
Punjab Congress: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਭਾਜਪਾ 'ਚ ਹੋਣਗੇ ਸ਼ਾਮਲ...
Punjab Congress: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਦੋ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਭਾਜਪਾ 'ਚ ਹੋਣਗੇ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Machhiwara ’ਚ ਨਸ਼ੇ ਦੀ ਓਵਰਡੋਜ਼ ਨਾਲ 32 ਸਾਲਾ ਨੌਜਵਾਨ ਦੀ ਮੌਤ , 2 ਮਾਸੂਮ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
 Punjab 'ਚ CM ਚਿਹਰੇ ਨੂੰ ਲੈ ਕੇ ਪਰਗਟ ਸਿੰਘ ਦਾ ਵੱਡਾ ਬਿਆਨ, ਕਿਹਾ- ਸੂਬੇ ਨੂੰ ਚਾਹੀਦਾ ਫਾਈਟਰ ਮੁੱਖ ਮੰਤਰੀ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Saif Ali Khan ਨੂੰ ਜਾਨੋਂ ਮਾਰਨ ਦੀ ਧਮਕੀ, ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਦਾ ਨਾਮ ਆਇਆ ਸਾਹਮਣੇ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Insurance Scheme : 1 ਕਰੋੜ ਪਰਿਵਾਰਾਂ ਨੂੰ ਮਿਲੇਗਾ 5 ਲੱਖ ਦਾ ਜੀਵਨ ਬੀਮਾ, ਸਰਕਾਰ ਨੇ ਕੀਤਾ ਵੱਡਾ ਐਲਾਨ
Embed widget