ਪੜਚੋਲ ਕਰੋ

ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਵੱਡੀ ਰਾਹਤ, 35 ਮੁਲਜ਼ਮਾਂ ਤੋਂ ਦੇਸ਼ਧ੍ਰੋਹ ਦੀ ਧਾਰਾ ਹਟਾਈ

ਹਰਿਆਣਾ ਵਿੱਚ ਦੂਜੀ ਵਾਰ ਬੀਜੇਪੀ ਸਰਕਾਰ ਬਣਨ ਮਗਰੋਂ ਦੰਗਾ ਭੜਕਾਉਣ ਤੇ ਦੇਸ਼ਧ੍ਰੋਹ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਸਿਰਸਾ ਦੇ ਪ੍ਰੇਮੀਆਂ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਸਮੇਤ 35 ਮੁਲਜ਼ਮਾਂ ਤੋਂ ਦੇਸ਼ਧ੍ਰੋਹ ਦੀ ਧਾਰਾ ਹਟਾ ਲਈ ਗਈ ਹੈ। ਇਨ੍ਹਾਂ ਮੁਲਜ਼ਮਾਂ ਖਿਲਾਫ ਪੰਚਕੂਲਾ ਵਿੱਚ 25 ਅਗਸਤ, 2017 ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਦੇਸ਼ਧ੍ਰੋਹ ਦਾ ਕੇਸ ਦਾਇਰ ਕੀਤਾ ਗਿਆ ਸੀ।

ਚੰਡੀਗੜ੍ਹ: ਹਰਿਆਣਾ ਵਿੱਚ ਦੂਜੀ ਵਾਰ ਬੀਜੇਪੀ ਸਰਕਾਰ ਬਣਨ ਮਗਰੋਂ ਦੰਗਾ ਭੜਕਾਉਣ ਤੇ ਦੇਸ਼ਧ੍ਰੋਹ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਸਿਰਸਾ ਦੇ ਪ੍ਰੇਮੀਆਂ ਨੂੰ ਵੱਡੀ ਰਾਹਤ ਮਿਲੀ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਸਮੇਤ 35 ਮੁਲਜ਼ਮਾਂ ਤੋਂ ਦੇਸ਼ਧ੍ਰੋਹ ਦੀ ਧਾਰਾ ਹਟਾ ਲਈ ਗਈ ਹੈ। ਇਨ੍ਹਾਂ ਮੁਲਜ਼ਮਾਂ ਖਿਲਾਫ ਪੰਚਕੂਲਾ ਵਿੱਚ 25 ਅਗਸਤ, 2017 ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਦੇਸ਼ਧ੍ਰੋਹ ਦਾ ਕੇਸ ਦਾਇਰ ਕੀਤਾ ਗਿਆ ਸੀ। ਪੰਚਕੂਲਾ ਸੈਸ਼ਨ ਕੋਰਟ ਨੇ ਉਨ੍ਹਾਂ ਤੋਂ ਆਈਪੀਸੀ ਦੀ ਦਫ਼ਾ 121 ਤੇ 121ਏ ਹਟਾ ਲਈ ਗਈ ਜਿਹੜੀ ਦੇਸ਼ਧ੍ਰੋਹ ਦੀ ਧਾਰਾ ਹੈ। ਬਾਕੀ ਸਾਰਿਆਂ ਉੱਤੇ ਆਈਪੀਸੀ ਦੀ ਦਫ਼ਾ 216, 145, 150, 151, 152, 153 ਤੇ 120ਬੀ ਤਹਿਤ ਦੋਸ਼ ਤੈਅ ਕੀਤੇ ਕੀਤੇ ਗਏ ਹਨ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜ਼ਦਾਰ ਤੇ ਮੂੰਹ ਬੋਲੀ ਧੀ ਹਨੀਪ੍ਰੀਤ ਤੇ ਪੰਚਕੂਲਾ ਵਿੱਚ ਹੋਏ ਦੰਗਿਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸ਼ਨੀਵਾਰ ਨੂੰ ਅਦਾਲਤ ’ਚ ਸੁਣਵਾਈ ਹੋਈ। ਡੇਰਾ ਮੁਖੀ ਨੂੰ ਪੰਚਕੂਲਾ ਕੋਰਟ ਵੱਲੋਂ ਦੋਸ਼ੀ ਕਰਾਰ ਦੇਣ ਮਗਰੋਂ ਉਥੇ ਪ੍ਰੇਮੀਆਂ ਨੇ ਹਿੰਸਾ ਕਰ ਦਿੱਤੀ ਸੀ ਜਿਸ ’ਚ 36 ਵਿਅਕਤੀ ਮਾਰੇ ਗਏ ਸਨ। ਪੰਚਕੂਲਾ ਵਿੱਚ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਫੜੇ ਗਏ ਡੇਰਾ ਪ੍ਰੇਮੀਆਂ ਤੇ ਹਨੀਪ੍ਰੀਤ ਖ਼ਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਪੰਚਕੂਲਾ ਦੇ ਸੈਕਟਰ ਪੰਜ ਦੇ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਕੇਸ ਦੀ ਅਗਲੀ ਸੁਣਵਾਈ 6 ਨਵੰਬਰ ਨੂੰ ਹੋਵੇਗੀ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਦੇਸ਼ਧ੍ਰੋਹ ਦੀ ਧਾਰਾ ਹਟਣ ਤੋਂ ਬਾਅਦ ਹੁਣ ਸਾਰੇ ਮੁਲਜ਼ਮ ਜ਼ਮਾਨਤ ਦੀ ਅਰਜ਼ੀ ਲਾ ਸਕਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget