ਪੜਚੋਲ ਕਰੋ
Advertisement
ਵੋਟ ਪਾਉਣ ਲਈ ਇੰਝ ਲੱਭੋ ਆਪਣਾ ਪੋਲਿੰਗ ਬੂਥ, ਦੇਖੋ ਵੀਡੀਓ
ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੇ ਇਸ ਸਬੰਧੀ ਵੀਡੀਓ ਸੰਦੇਸ਼ ਤਿਆਰ ਕੀਤਾ ਹੈ, ਜਿਸ ਰਾਹੀਂ ਕੋਈ ਵੀ ਵੋਟਰ ਆਪਣਾ ਪੋਲਿੰਗ ਬੂਥ ਸੌਖਿਆਂ ਹੀ ਲੱਭ ਸਕਦਾ ਹੈ।
ਚੰਡੀਗੜ੍ਹ: ਪੰਜਾਬ ਵਿੱਚ ਅੱਜ ਲੋਕ ਸਭਾ ਚੋਣਾਂ ਲਈ ਪ੍ਰਚਾਰ ਖ਼ਤਮ ਹੋ ਗਿਆ ਹੈ। 19 ਮਈ ਨੂੰ ਵੋਟਿੰਗ ਦਾ ਦਿਨ ਹੈ ਅਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਨੇ ਵੋਟ ਪਾਉਣ ਲਈ ਪੋਲਿੰਗ ਬੂਥ ਲੱਭਣ ਲਈ ਖਾਸ ਸੁਨੇਹਾ ਤਿਆਰ ਕੀਤਾ ਹੈ।
ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਚੋਣ ਪ੍ਰਚਾਰ ਖ਼ਤਮ ਹੋ ਗਿਆ ਅਤੇ ਐਤਵਾਰ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਤੇ ਆਖਰੀ ਗੇੜ ਦੌਰਾਨ ਅੱਠ ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਾਂ ਪੈਣਗੀਆਂ। 19 ਮਈ ਨੂੰ ਪੰਜਾਬ ਦੀਆਂ 13 ਸੀਟਾਂ 'ਤੇ ਵੀ ਮੱਤਦਾਨ ਹੋਵੇਗਾ ਅਤੇ 23 ਮਈ ਨੂੰ ਪੂਰੇ ਦੇਸ਼ ਨਤੀਜੇ ਐਲਾਨੇ ਜਾਣਗੇ। ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੇ ਇਸ ਸਬੰਧੀ ਵੀਡੀਓ ਸੰਦੇਸ਼ ਤਿਆਰ ਕੀਤਾ ਹੈ, ਜਿਸ ਰਾਹੀਂ ਕੋਈ ਵੀ ਵੋਟਰ ਆਪਣਾ ਪੋਲਿੰਗ ਬੂਥ ਸੌਖਿਆਂ ਹੀ ਲੱਭ ਸਕਦਾ ਹੈ।
ਦੇਖੋ ਵੀਡੀਓ-
Are you looking for your Polling Station?
Here is a ????video to help you find your Polling Station Video Courtesy: @TheCEOPunjab #LokSabhaElections2019 #GeneralElections2019#Phase7 pic.twitter.com/MOBHs3IoZX — PIB India (@PIB_India) May 17, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement