ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਚੋਣ ਪ੍ਰਚਾਰ ਖ਼ਤਮ ਹੋ ਗਿਆ ਅਤੇ ਐਤਵਾਰ ਨੂੰ ਲੋਕ ਸਭਾ ਚੋਣਾਂ ਦੇ 7ਵੇਂ ਤੇ ਆਖਰੀ ਗੇੜ ਦੌਰਾਨ ਅੱਠ ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਾਂ ਪੈਣਗੀਆਂ। 19 ਮਈ ਨੂੰ ਪੰਜਾਬ ਦੀਆਂ 13 ਸੀਟਾਂ 'ਤੇ ਵੀ ਮੱਤਦਾਨ ਹੋਵੇਗਾ ਅਤੇ 23 ਮਈ ਨੂੰ ਪੂਰੇ ਦੇਸ਼ ਨਤੀਜੇ ਐਲਾਨੇ ਜਾਣਗੇ। ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੇ ਇਸ ਸਬੰਧੀ ਵੀਡੀਓ ਸੰਦੇਸ਼ ਤਿਆਰ ਕੀਤਾ ਹੈ, ਜਿਸ ਰਾਹੀਂ ਕੋਈ ਵੀ ਵੋਟਰ ਆਪਣਾ ਪੋਲਿੰਗ ਬੂਥ ਸੌਖਿਆਂ ਹੀ ਲੱਭ ਸਕਦਾ ਹੈ।
ਦੇਖੋ ਵੀਡੀਓ-