ਪੜਚੋਲ ਕਰੋ

ਬੀਜ ਘੁਟਾਲੇ 'ਚ ਵੱਡੀ ਕਾਰਵਾਈ, ਬਰਾੜ ਸੀਡ ਸਟੋਰ ਦਾ ਮਾਲਕ ਗ੍ਰਿਫਤਾਰ

ਪੰਜਾਬ ਦੇ ਬੀਜ ਘੁਟਾਲੇ ਮਾਮਲੇ 'ਚ ਪੰਜਾਬ ਪੁਲਿਸ ਨੇ ਬਰਾੜ ਸੀਡ ਸਟੋਰ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ

ਚੰਡੀਗੜ੍ਹ: ਏਬੀਪੀ ਸਾਂਝਾ ਦੀ ਖ਼ਬਰ ਦਾ ਵੱਡਾ ਅਸਰ। ਪੰਜਾਬ ਦੇ ਬੀਜ ਘੁਟਾਲੇ ਮਾਮਲੇ 'ਚ ਪੰਜਾਬ ਪੁਲਿਸ ਨੇ ਬਰਾੜ ਸੀਡ ਸਟੋਰ ਦੇ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸੀਡ ਸਟੋਰ ਅਤੇ ਗੋਦਾਮ ਨੂੰ ਸੀਲ ਕਰ ਉਸਦਾ ਲਾਇਸੰਸ ਵੀ ਰੱਦ ਕਰ ਦਿੱਤਾ ਹੈ। ਝੋਨੇ ਦੇ ਬੀਜ ਘੁਟਾਲੇ 'ਚ ਇਹ ਪਹਿਲੀ ਗ੍ਰਿਫਤਾਰੀ ਹੈ। ਸੀਡ ਸਟੋਰ ਦਾ ਮਾਲਕ ਹਰਵਿੰਦਰ ਸਿੰਘ ਉਰਫ ਕਾਕਾ ਬਰਾੜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਕਾਕਾ ਬਰਾੜ ਤੋਂ ਪੁਛ ਗਿੱਛ ਕਰਨ ਤੋਂ ਬਾਅਦ ਹੋਰ ਗ੍ਰਿਫਤਾਰੀਆਂ ਵੀ ਹੋਣਗੀਆਂ। ਅਮਰੀਕਾ 'ਤੇ ਨਵੀਂ ਬਿਪਤਾ, ਦੇਸ਼ ਦੇ 25 ਸ਼ਹਿਰਾਂ 'ਚ ਕਰਫਿਊ, ਟਰੰਪ ਦੀ ਸਖਤ ਚੇਤਾਵਨੀ 11 ਮਈ ਨੂੰ ਲੁਧਿਆਣਾ ਦੇ ਬਰਾੜ ਸੀਡ ਸਟੋਰ 'ਤੇ ਛਾਪੇਮਾਰੀ ਹੋਈ ਸੀ। ਜਿਸ ਦੌਰਾਨ ਪੀਆਰ 128 'ਤੇ ਪੀਆਰ 129 ਬੀਜ ਬਰਾਮਦ ਹੋਏ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਪ੍ਰਵਾਨਗੀ ਤੋਂ ਬਿਨਾਂ ਇਹ ਬੀਜ ਵੇਚਿਆ ਜਾ ਰਿਹਾ ਸੀ। ਕਿਸਾਨਾਂ ਕੋਲੋਂ ਵਾਧੂ ਪੈਸੇ ਵੀ ਵਸੂਲੇ ਜਾ ਰਹੇ ਸਨ। 70 ਰੁਪਏ/ਕਿੱਲੋ ਵਾਲਾ ਬੀਜ 200 ਰੁਪਏ ਕਿੱਲੋ 'ਚ ਵੇਚਿਆ ਜਾ ਰਿਹਾ ਸੀ। ਖੇਤੀਬਾੜੀ ਯੂਨੀਵਰਸਿਟੀ ਨੇ ਕੱਲ੍ਹ ਇਨ੍ਹਾਂ ਬੀਜਾਂ ਦੀ ਸੈਂਪਲ ਰਿਪੋਰਟ ਸਾਂਝਾ ਕੀਤੀ ਸੀ। ਲੁਧਿਆਣਾ ਦੇ ਬਰਾੜ ਸੀਡ ਸਟੋਰ ਤੋਂ ਬਰਾਮਦ PR-128 ਤੇ PR-129 ਬੀਜ ਸੈਂਪਲ ਰਿਪੋਰਟ 'ਚ ਫੇਲ ਹੋ ਗਏ ਸਨ। ਇਨ੍ਹਾਂ ਦੀ ਗੁਣਵੱਤਾ ਘੱਟ ਦੱਸੀ ਗਈ ਹੈ।ਇਨ੍ਹਾਂ ਇੱਕਠੇ ਕੀਤੇ ਗਏ ਸੈਂਪਲਾਂ ਵਿੱਚੋਂ ਸਿਰਫ ਇੱਕ ਸੈਂਪਲ ਦੇ ਅੱਗੇ ਪਾਸ ਲਿਖਿਆ ਹੈ। ਬਾਕੀ ਸੈਂਪਲਾਂ ਦੀ ਰਿਪੋਰਟ ਗੈਰ-ਮਿਆਰੀ ਦੱਸੀ ਗਈ ਹੈ। ਕਿਸਾਨਾਂ ਲਈ ਖੁਸ਼ਖਬਰੀ! ਭੱਵਿਖਬਾਣੀ ਤੋਂ ਵੀ ਦੋ ਦਿਨ ਪਹਿਲਾਂ ਆਇਆ ਮਾਨਸੂਨ ਛਾਪੇਮਾਰੀ ਦੌਰਾਨ ਬਰਾੜ ਸੀਡ ਸਟੋਰ ਤੋਂ ਕੱਚੇ ਬਿੱਲਾਂ ਦੀਆਂ ਬੁੱਕਾਂ ਵੀ ਬਰਾਮਦ ਹੋਈਆਂ। ਇਸ ਮਾਮਲੇ 'ਚ ਦਰਜ ਐਫਆਈਆਰ 'ਚ ਲਿਖਿਆ ਹੈ ਕਿ ਪੀ ਆਰ 128 ਤੇ ਪੀਆਰ 129 ਬੀਜ ਕਰਨਾਲ ਐਗਰੀ ਸੀਡਜ਼ ਤੋਂ ਖਰੀਦੇ ਗਏ ਹਨ। ਕਰਨਾਲ ਐਗਰੀ ਸੀਡਜ਼, ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਸਾਪੁਰ 'ਚ ਸਥਿਤ ਹੈ। ਇਸ ਫੈਕਟਰੀ ਦਾ ਮਾਲਕ ਲਖਵਿੰਦਰ ਲੱਕੀ ਹੈ। ਲੱਕੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਕੈਪਟਨ ਸਰਕਾਰ ਨੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਲਈ SIT ਬਣਾ ਦਿੱਤੀ ਹੈ ਪਰ ਅਕਾਲੀ ਦਲ CBI ਜਾਂਚ ਦੀ ਮੰਗ ਕਰ ਰਿਹਾ ਹੈ। ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ CBI ਜਾਂਚ ਕਰਵਾਉਣ ਲਈ ਚਿੱਠੀ ਵੀ ਲਿਖੀ ਹੈ। ਪੰਜਾਬ ਪੁਲਿਸ ਨੇ ਪੰਜਾਬ ਦੇ ਕਿਸਾਨਾਂ ਦੀਆਂ ਸ਼ਿਕਾਇਤਾਂ ਲਈ ਹੈਲਪਲਾਇਨ ਨਬੰਰ 5601160-5601161 ਵੀ ਜਾਰੀ ਕੀਤਾ ਹੈ। ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾ ਫੈਲਣ ਬਾਰੇ ਵੱਡਾ ਸੱਚ ਆਇਆ ਸਾਹਮਣੇ, ਸਿਹਤ ਮਾਹਿਰਾਂ ਦੀ ਰਿਪੋਰਟ 'ਚ ਦਾਅਵਾ ਮਾਪਿਆਂ ਦੀ ਸਲਾਹ ਨਾਲ ਹੀ ਖੁੱਲ੍ਹਣਗੇ ਸਕੂਲ, ਸਰਕਾਰ ਨਹੀਂ ਲਵੇਗੀ ਰਿਸਕ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget