ਪੜਚੋਲ ਕਰੋ

ਬੀਜ ਘੁਟਾਲੇ 'ਚ ਨਵਾਂ ਮੋੜ, ਬਰਾੜ ਸੀਡ ਸਟੋਰ ਤੋਂ ਬਰਾਮਦ ਬੀਜ ਦੀ ਸੈਂਪਲ ਰਿਪੋਰਟ ਫੇਲ

ਪੰਜਾਬ 'ਚ ਝੋਨੇ ਦੇ ਬੀਜ ਘੁਟਾਲੇ ਮਾਮਲੇ 'ਚ ਨਵਾਂ ਖੁਲਾਸਾ ਹੋਇਆ ਹੈ।

ਲੁਧਿਆਣਾ: ਪੰਜਾਬ 'ਚ ਝੋਨੇ ਦੇ ਬੀਜ ਘੁਟਾਲੇ ਮਾਮਲੇ 'ਚ ਨਵਾਂ ਖੁਲਾਸਾ ਹੋਇਆ ਹੈ। ਲੁਧਿਆਣਾ ਦੇ ਬਰਾੜ ਸੀਡ ਸਟੋਰ ਤੋਂ ਬਰਾਮਦ PR-128 ਤੇ PR-129 ਬੀਜ ਦੇ ਸੈਂਪਲ ਰਿਪੋਰਟ 'ਚ ਫੇਲ ਹੋ ਗਏ ਹਨ। ਇਸ ਦੀ ਰਿਪੋਰਟ 'ਚ ਉੱਗਣ ਸ਼ਕਤੀ ਲਿਖਿਆ ਹੋਇਆ ਹੈ।ਇਸ ਗੁਣਵੱਤਾ ਘੱਟ ਦੱਸੀ ਜਾ ਰਹੀ ਹੈ। ਇਨ੍ਹਾਂ ਇੱਕਠੇ ਕੀਤੇ ਗਏ ਸੈਂਪਲਾਂ ਵਿੱਚੋਂ ਸਿਰਫ ਇੱਕ ਸੈਂਪਲ ਦੇ ਅੱਗੇ ਪਾਸ ਲਿਖਿਆ ਹੈ। ਬਾਕੀ ਸੈਂਪਲਾਂ ਦੀ ਰਿਪੋਰਟ ਗੈਰ-ਮਿਆਰੀ ਦੱਸੀ ਗਈ ਹੈ।ਇਹ ਰਿਪੋਰਟ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀ ਗਈ ਹੈ। ਰਿਪੋਰਟ ਹੇਠਾਂ ਦਸਤਖਤ ਬੀਜ ਪ੍ਰੀਖਣ ਅਫਸਰ, ਪੰਜਾਬ ਰਾਜ ਬੀਜ ਪ੍ਰਯੋਗਸ਼ਾਲਾ, ਪੀ.ਏ.ਯੂ ਕੈਂਪਸ ਲੁਧਿਆਣਾ ਦੇ ਹਨ। ਬੀਜ ਘੁਟਾਲੇ 'ਚ ਨਵਾਂ ਮੋੜ, ਬਰਾੜ ਸੀਡ ਸਟੋਰ ਤੋਂ ਬਰਾਮਦ ਬੀਜ ਦੀ ਸੈਂਪਲ ਰਿਪੋਰਟ ਫੇਲ 11 ਮਈ ਨੂੰ ਲੁਧਿਆਣਾ ਦੇ ਬਰਾੜ ਸੀਡ ਸਟੋਰ 'ਤੇ ਛਾਪੇਮਾਰੀ ਹੋਈ ਸੀ। ਜਿਸ ਦੌਰਾਨ ਪੀਆਰ 128 'ਤੇ ਪੀਆਰ 129 ਬੀਜ ਬਰਾਮਦ ਹੋਏ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਪ੍ਰਵਾਨਗੀ ਤੋਂ ਬਿਨਾਂ ਇਹ ਬੀਜ ਵੇਚਿਆ ਜਾ ਰਿਹਾ ਸੀ। ਕਿਸਾਨਾਂ ਕੋਲੋਂ ਵਾਧੂ ਪੈਸੇ ਵਸੂਲੇ ਜਾ ਰਹੇ ਸੀ। 70 ਰੁਪਏ/ਕਿੱਲੋ ਦਾ ਬੀਜ 200 ਰੁਪਏ ਕਿੱਲੋ 'ਚ ਵੇਚਿਆ ਜਾ ਰਿਹਾ ਸੀ। ਛਾਪੇਮਾਰੀ ਦੌਰਾਨ ਬਰਾੜ ਸੀਡ ਸਟੋਰ ਤੋਂ ਕੱਚੇ ਬਿੱਲਾਂ ਦੀਆਂ ਬੁੱਕਾਂ ਵੀ ਬਰਾਮਦ ਹੋਈਆਂ। ਇਸ ਮਾਮਲੇ 'ਚ ਦਰਜ ਐਫਆਈਆਰ 'ਚ ਲਿਖਿਆ ਹੈ ਕਿ ਪੀ ਆਰ 128 ਤੇ ਪੀਆਰ 129 ਬੀਜ ਕਰਨਾਲ ਐਗਰੀ ਸੀਡਜ਼ ਤੋਂ ਖਰੀਦੇ ਗਏ ਹਨ। ਕਰਨਾਲ ਐਗਰੀ ਸੀਡਜ਼, ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਸਾਪੁਰ 'ਚ ਸਥਿਤ ਹੈ। ਇਸ ਫੈਕਟਰੀ ਦਾ ਮਾਲਕ ਲਖਵਿੰਦਰ ਲੱਕੀ ਹੈ। ਲੱਕੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਕੈਪਟਨ ਸਰਕਾਰ ਨੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਲਈ SIT ਬਣਾ ਦਿੱਤੀ ਹੈ ਪਰ ਅਕਾਲੀ ਦਲ CBI ਜਾਂਚ ਦੀ ਮੰਗ ਕਰ ਰਿਹਾ ਹੈ। ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ CBI ਜਾਂਚ ਕਰਵਾਉਣ ਲਈ ਚਿੱਠੀ ਵੀ ਲਿਖੀ ਹੈ। ਇਹ ਵੀ ਪੜ੍ਹੋ: ਕੋਰੋਨਾਵਾਇਰਸ ਨਾਲ ਲੜਾਈ ਲਈ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਲੌਕਡਾਊਨ ਵਧਾਉਣ ਦੀ ਤਿਆਰੀ! ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget