ਪੜਚੋਲ ਕਰੋ

ਏਬੀਪੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ, ਬੀਜ ਘੁਟਾਲੇ ਦੀਆਂ ਪਰਤਾਂ ਖੋਲ੍ਹਣ ਲਈ SIT ਦਾ ਗਠਨ

ਬੀਜ ਘੁਟਾਲੇ ਮਾਮਲੇ 'ਚ ਏਬੀਪੀ ਨਿਊਜ਼ ਦੀ ਖਬਰ ਦਾ ਵੱਡਾ ਅਸਰ ਵੇਖਣ ਨੂੰ ਮਿਲਿਆ ਹੈ।

ਚੰਡੀਗੜ੍ਹ: ਬੀਜ ਘੁਟਾਲੇ ਮਾਮਲੇ 'ਚ ਏਬੀਪੀ ਨਿਊਜ਼ ਦੀ ਖਬਰ ਦਾ ਵੱਡਾ ਅਸਰ ਵੇਖਣ ਨੂੰ ਮਿਲਿਆ ਹੈ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ ਐਸਆਈਟੀ ਦਾ ਗਠਨ ਕਰ ਦਿੱਤਾ ਗਿਆ ਹੈ।ਐਸਆਈਟੀ ਵਿੱਚ ਲੁਧਿਆਣਾ ਦੇ ਏਡੀਸੀਪੀ, ਏਸੀਪੀ ਅਤੇ ਐਸਐਚਓ ਡਵੀਜ਼ਨ ਨੰਬਰ -5 ਦੇ ਨਾਲ-ਨਾਲ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਸ਼ਾਮਲ ਹੋਣਗੇ। ਦਰਅਸਲ, ਪੰਜਾਬ ਵਿੱਚ ਝੋਨੇ ਦੇ ਬੀਜਾਂ ਵਿੱਚ ਵੱਡਾ ਘੁਟਾਲਾ ਹੋਇਆ ਹੈ। 70 ਰੁਪਏ ਕਿਲੋ ਵਿਕਣ ਵਾਲਾ ਬੀਜ ਪੰਜਾਬ ਦੇ ਕਿਸਾਨਾਂ ਨੂੰ 200 ਰੁਪਏ ਕਿੱਲੋ ਖੁੱਲੇ ਬਾਜ਼ਾਰ ਵਿੱਚ ਬਿਨਾਂ ਮਨਜ਼ੂਰੀ ਵੇਚਿਆ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਤਿਆਰ ਇਸ ਬੀਜ ਦੀਆਂ ਦੋ ਕਿਸਮਾਂ PR 128 ਅਤੇ PR 129 ਦੀਆਂ ਦੋਵਾਂ ਕਿਸਮਾਂ ਨੂੰ ਅਜੇ ਤੱਕ ਬਾਜ਼ਾਰ ਵਿੱਚ ਵੇਚਣ ਦੀ ਆਗਿਆ ਨਹੀਂ ਸੀ ਦਿੱਤੀ ਗਈ ਸੀ। ਪਰ ਕੈਪਟਨ ਸਰਕਾਰ ਦੇ ਮੰਤਰੀ ਦੇ ਨੇੜਲੇ ਸੀਡ ਸਪਲਾਇਰ ਨੇ ਸੈਂਕੜੇ ਕੁਇੰਟਲ ਬੀਜ ਦੁਕਾਨਾਂ ਤੇ ਸਪਲਾਈ ਕਰ ਦਿੱਤਾ।ਇਸ ਮਾਮਲੇ 'ਚ ਲੁਧਿਆਣਾ 'ਚ ਇੱਕ ਐਫਆਈਆਰ ਵੀ ਦਰਜ ਕੀਤੀ ਗਈ।ਹੁਣ ਐਸਆਈਟੀ ਇਸ ਘੁਟਾਲੇ ਦੀਆਂ ਪਰਤਾਂ ਨੂੰ ਖੋਲ੍ਹੇਗੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ! 10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ; ਮੱਚੀ ਸਨਸਨੀ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ 'ਚ ਖਤਰੇ ਦੀ ਘੰਟੀ, ਲਗਾਤਾਰ ਪੈ ਰਹੇ ਮੀਂਹ ਨਾਲ ਲੋਕ ਹੋਏ ਪਰੇਸ਼ਾਨ; ਪ੍ਰਸ਼ਾਸਨ ਤੋਂ ਕੀਤੀ ਮੰਗ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Embed widget