ਪੜਚੋਲ ਕਰੋ

ਬੀਜ ਘੁਟਾਲਾ 'ਤੇ ਅਕਾਲੀ ਦਲ ਦਾ 22 ਜ਼ਿਲ੍ਹਿਆਂ 'ਚ ਐਕਸ਼ਨ, ਕਸੂਤੀ ਘਿਰੀ ਕਾਂਗਰਸ

ਮਜੀਠੀਆ ਬਜ਼ਾਰ 'ਚ ਬੀਜ ਸਪਲਾਈ ਕਰਨ ਵਾਲੀ ਫੈਕਟਰੀ ਨਾਲ ਕੈਪਟਨ ਸਰਕਾਰ ਦੇ ਮੰਤਰੀ ਸੁਖਜਿੰਦਰ ਰੰਧਾਵਾ ਦੀ ਗੰਢਤੁਪ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਇਹ ਸਰਕਾਰ ਦੇ ਅਧੀਨ ਹੈ, ਇਸ ਲਈ ਮੰਤਰੀ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ।

ਚੰਡੀਗੜ੍ਹ: ਪੰਜਾਬ 'ਚ ਬੀਜ ਘੁਟਾਲੇ ਦਾ ਮੁੱਦਾ ਸਿਆਸੀ ਪੱਧਰ 'ਤੇ ਗਰਮਾ ਗਿਆ ਹੈ। ਅਜਿਹੇ 'ਚ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਨੇ 22 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਲਈ ਮੰਗ ਪੱਤਰ ਸੌਂਪੇ। ਅੰਮ੍ਰਿਤਸਰ DC ਦਫ਼ਤਰ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਮੰਗ ਪੱਤਰ ਦੇਣ ਪਹੁੰਚੇ।

ਮਜੀਠੀਆ ਬਜ਼ਾਰ 'ਚ ਬੀਜ ਸਪਲਾਈ ਕਰਨ ਵਾਲੀ ਫੈਕਟਰੀ ਨਾਲ ਕੈਪਟਨ ਸਰਕਾਰ ਦੇ ਮੰਤਰੀ ਸੁਖਜਿੰਦਰ ਰੰਧਾਵਾ ਦੀ ਗੰਢਤੁਪ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਇਹ ਸਰਕਾਰ ਦੇ ਅਧੀਨ ਹੈ, ਇਸ ਲਈ ਮੰਤਰੀ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ।

ਮਜੀਠੀਆ ਨੇ ਮੰਗ ਕੀਤੀ ਕਿ ਇਸ ਘੁਟਾਲੇ ਦੀ ਜਾਂਚ ਕੇਂਦਰੀ ਏਜੰਸੀ ਜਾਂ ਹਾਈਕੋਰਟ ਦੇ ਜੱਜ ਤੋਂ ਹੋਣੀ ਚਾਹੀਦੀ ਹੈ। ਇਸ ਪਿੱਛੇ ਜ਼ਿੰਮੇਵਾਰ ਲੋਕ ਸ਼ਰੇਆਮ ਘੁੰਮ ਰਹੇ ਹਨ, ਪ੍ਰੈੱਸ ਕਾਨਫਰੰਸ ਕਰ ਰਹੇ ਹਨ ਤੇ ਪੁਲਿਸ 15 ਦਿਨਾਂ ਤੋਂ ਕੁਝ ਨਹੀਂ ਕਰ ਰਹੀ। ਮਜੀਠੀਆ ਨੇ ਦਾਅਵਾ ਕੀਤਾ ਕਿ ਪੁਲਿਸ 'ਤੇ ਪੰਜਾਬ ਸਰਕਾਰ ਦਾ ਦਬਾਅ ਹੈ।

ਇਹ ਵੀ ਪੜ੍ਹੋ: ਪੁਲਵਾਮਾ ਜਿਹੇ ਇੱਕ ਹੋਰ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਵਿਸਫੋਟ ਨਾਲ ਭਰੀ ਸੀ ਗੱਡੀ ਇਹ ਵੀ ਪੜ੍ਹੋ: ਪੰਜਾਬ 'ਚ ਕੋਰੋਨਾ ਨੇ ਮੁੜ ਪਸਾਰੇ ਪੈਰ, ਇਕੋ ਦਿਨ 34 ਨਵੇਂ ਕੋਰੋਨਾ ਪੌਜ਼ੇਟਿਵ ਮਰੀਜ਼ ਇਹ ਵੀ ਪੜ੍ਹੋ: ਪਾਕਿਸਤਾਨ ਤੋਂ ਆਏ ਟਿੱਡੀ ਦਲ ਦੀ ਹੁਣ ਪੰਜਾਬ 'ਤੇ ਚੜ੍ਹਾਈ, ਤਿੰਨ ਜ਼ਿਲ੍ਹਿਆਂ 'ਚ ਅਲਰਟ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget