ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

'ਖੇਡਾਂ ਵਤਨ ਪੰਜਾਬ ਦੀਆਂ' 'ਚ ਲੋਕਾਂ ਦਾ ਉਤਸ਼ਾਹ ਵੇਖ ਸਰਕਾਰ ਨੇ ਰਜਿਸਟਰੇਸ਼ਨ ਦੀ ਤਾਰੀਖ 30 ਅਗਸਤ ਤੱਕ ਵਧਾਈ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ  ਹੋਰ ਉੱਚਾ ਚੁੱਕਣ, ਖੇਡ ਹੁਨਰ ਦੀ ਭਾਲ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ 29 ਅਗਸਤ ਤੋਂ 'ਖੇਡਾਂ ਵਤਨ ਪੰਜਾਬ ਦੀਆਂ' ਦਾ ਆਗਾਜ਼ ਕੀਤਾ ਜਾ ਰਿਹਾ ਹੈ

ਮੁਹਾਲੀ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦੇ ਪੱਧਰ ਨੂੰ  ਹੋਰ ਉੱਚਾ ਚੁੱਕਣ, ਖੇਡ ਹੁਨਰ ਦੀ ਭਾਲ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ 29 ਅਗਸਤ ਤੋਂ 'ਖੇਡਾਂ ਵਤਨ ਪੰਜਾਬ ਦੀਆਂ' ਦਾ ਆਗਾਜ਼ ਕੀਤਾ ਜਾ ਰਿਹਾ ਹੈ ਅਤੇ ਇਨਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨਾਂ ਦੇ ਭਾਰੀ ਉਤਸ਼ਾਹ ਨੂੰ  ਦੇਖਦਿਆਂ ਸਰਕਾਰ ਵੱਲੋਂ ਰਜਿਸਟਰੇਸ਼ਨ ਕਰਵਾਉਣ ਦੀ ਅੰਤਿਮ ਤਾਰੀਖ ਵਿੱਚ 30 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਸਏਐਸ ਨਗਰ ਸ੍ਰੀ ਅਮਿਤ ਤਲਵਾੜ  ਨੇ ਖਿਡਾਰੀਆਂ ਨੂੰ   www.punjabkhedmela2022.in 'ਤੇ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਇਨਾਂ ਖੇਡਾਂ ਵਿੱਚ ਭਾਗ ਲੈਣ ਲਈ ਨਿਰਧਾਰਿਤ ਹਰ ਉਮਰ ਵਰਗ ਤਹਿਤ ਵੱਧ ਤੋਂ ਵੱਧ ਖਿਡਾਰੀ ਸ਼ਾਮਲ ਹੋਣ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਹੋਰਨਾਂ ਸਾਹਮਣੇ ਲਿਆਉਣ ਦਾ ਸੁਨਹਿਰੀ ਮੌਕਾ ਜ਼ਰੂਰ ਹਾਸਲ ਕਰਨ।

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਜ਼ਿਲ੍ਹਾ ਐਸਏਐਸ ਨਗਰ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਖਿਡਾਰੀਆਂ ਵੱਲੋਂ ਵੱਧ ਚੜ ਕੇ ਆਨਲਾਈਨ ਤੇ ਆਫ਼ਲਾਈਨ ਐਂਟਰੀਆਂ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਅਗਲੇ ਪੰਜ ਦਿਨਾਂ ਵਿੱਚ ਇਹ ਅੰਕੜਾ ਹੋਰ ਤੇਜ਼ੀ ਨਾਲ ਵਧਣ ਦੀ ਉਮੀਦ ਹੈ।ਉਨਾਂ ਕਿਹਾ ਕਿ ਕਾਲਜ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਚਾਹਵਾਨ ਵਿਦਿਆਰਥੀ ਆਪਣੀ ਰਜਿਸਟਰੇਸ਼ਨ ਕਰਵਾਉਣ ਤੋਂ ਵਾਂਝਾ ਨਾ ਰਹਿ ਸਕੇ। 

ਉਨਾਂ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਖੇਡ ਮੁਕਾਬਲੇ ਹੋਣਗੇ ਜਿਸ ਉਪਰੰਤ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲਾ ਪੱਧਰੀ ਖੇਡ ਟੂਰਨਾਮੈਂਟ ਅਤੇ 10 ਅਕਤੂਬਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਮੁਕਾਬਲੇ ਹੋਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਈਲ), ਖੋ-ਖੋ ਅਤੇ ਰੱਸਾਕਸੀ ਦੇ ਮੁਕਾਬਲੇ ਹੋਣਗੇ ਜਦਕਿ ਜ਼ਿਲਾ ਪੱਧਰੀ ਖੇਡਾਂ ਤਹਿਤ ਕੁਲ 22 ਖੇਡਾਂ ਨੂੰ  ਸ਼ਾਮਲ ਕੀਤਾ ਗਿਆ ਹੈ ਜਿਨਾਂ ਵਿੱਚ ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਈਲ), ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਤੇ ਵੇਟ ਲਿਫਟਿੰਗ ਸ਼ਾਮਲ ਹੋਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
Punjab News: ਕੌਮੀ ਖੇਤੀਬਾੜੀ ਮਾਰਕੀਟਿੰਗ ਨੀਤੀ ਖ਼ਿਲਾਫ਼ ਵਿਧਾਨ ਸਭਾ 'ਚ ਮਤਾ, ਕਿਹਾ- ਰੱਦ ਕੀਤੇ 3 ਖੇਤੀਬਾੜੀ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼
Punjab News: ਕੌਮੀ ਖੇਤੀਬਾੜੀ ਮਾਰਕੀਟਿੰਗ ਨੀਤੀ ਖ਼ਿਲਾਫ਼ ਵਿਧਾਨ ਸਭਾ 'ਚ ਮਤਾ, ਕਿਹਾ- ਰੱਦ ਕੀਤੇ 3 ਖੇਤੀਬਾੜੀ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀ 
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀ 
US Tariff: ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਭਾਰਤ ਦਾ ਹੋਏਗਾ ਸਭ ਤੋਂ ਵੱਧ ਨੁਕਸਾਨ
US Tariff: ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਭਾਰਤ ਦਾ ਹੋਏਗਾ ਸਭ ਤੋਂ ਵੱਧ ਨੁਕਸਾਨ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਨਾਲ ਕੀ ਹੋਏਗਾ? ਅਮਨ ਅਰੋੜਾ ਦੀ ਵੀ ਪਾਰਟੀ ਛੱਡਣ ਦੀ ਤਿਆਰੀਜਥੇਦਾਰ ਹੁਸੈਨਪੁਰ ਵੱਲੋਂ ਰਣਜੀਤ ਸਿੰਘ ਗੌਹਰ ਬਾਰੇ ਵੱਡੇ ਖੁਲਾਸੇ,ਕੱਢ ਲਿਆਏ ਗੌਹਰ ਦੇ ਪੁਰਾਣੇ ਕਿੱਸੇਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਕੌਣ ਰਿਹਾ? ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੀਮਾਂ ਕਿੱਥੋਂ ਤੱਕ, ਸੁਣੋ ਗਿਆਨੀ ਹਰਪ੍ਰੀਤ ਸਿੰਘ ਤੋਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
5 ਮਾਰਚ ਨੂੰ ਕਿਸਾਨ ਕਰਨਗੇ ਚੰਡੀਗੜ੍ਹ ਕੂਚ! ਲਗਾਉਣਗੇ ਪੱਕਾ ਮੋਰਚਾ
Punjab News: ਕੌਮੀ ਖੇਤੀਬਾੜੀ ਮਾਰਕੀਟਿੰਗ ਨੀਤੀ ਖ਼ਿਲਾਫ਼ ਵਿਧਾਨ ਸਭਾ 'ਚ ਮਤਾ, ਕਿਹਾ- ਰੱਦ ਕੀਤੇ 3 ਖੇਤੀਬਾੜੀ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼
Punjab News: ਕੌਮੀ ਖੇਤੀਬਾੜੀ ਮਾਰਕੀਟਿੰਗ ਨੀਤੀ ਖ਼ਿਲਾਫ਼ ਵਿਧਾਨ ਸਭਾ 'ਚ ਮਤਾ, ਕਿਹਾ- ਰੱਦ ਕੀਤੇ 3 ਖੇਤੀਬਾੜੀ ਕਾਨੂੰਨ ਵਾਪਸ ਲਿਆਉਣ ਦੀ ਕੋਸ਼ਿਸ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀ 
Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨਹੀਂ ਹੋਏਗੀ ਰੱਦ! ਕੇਂਦਰ ਸਰਕਾਰ ਨੇ ਬਣਾਈ ਕਮੇਟੀ 
US Tariff: ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਭਾਰਤ ਦਾ ਹੋਏਗਾ ਸਭ ਤੋਂ ਵੱਧ ਨੁਕਸਾਨ
US Tariff: ਟਰੰਪ ਚੁੱਕਣ ਜਾ ਰਿਹਾ ਇੱਕ ਹੋਰ ਖਤਰਨਾਕ ਕਦਮ, ਭਾਰਤ ਦਾ ਹੋਏਗਾ ਸਭ ਤੋਂ ਵੱਧ ਨੁਕਸਾਨ
Government Employees: ਸਰਕਾਰੀ ਕਰਮਚਾਰੀਆਂ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਮਾਰਚ ਤੋਂ ਰੋਕੀ ਜਾਵੇਗੀ ਤਨਖਾਹ; ਜਾਣੋ ਵਜ੍ਹਾ
ਸਰਕਾਰੀ ਕਰਮਚਾਰੀਆਂ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਮਾਰਚ ਤੋਂ ਰੋਕੀ ਜਾਵੇਗੀ ਤਨਖਾਹ; ਜਾਣੋ ਵਜ੍ਹਾ
Pakistani Don: ਬਾਬਾ ਸਿੱਦੀਕੀ ਨੂੰ ਮਾਰਨ ਵਾਲੇ ਦੋਸ਼ੀ ਨੂੰ ਪਾਕਿਸਤਾਨੀ ਡੌਨ ਨੇ ਭਜਾਇਆ ਵਿਦੇਸ਼, ਬੋਲਿਆ- ਲਾਰੈਂਸ ਦੇ ਹੁਕਮ 'ਤੇ ਕੀਤਾ, ਉਹ ਜਾਨ ਮੰਗੇ, ਤਾਂ ਦਿਆਂਗਾ...
ਬਾਬਾ ਸਿੱਦੀਕੀ ਨੂੰ ਮਾਰਨ ਵਾਲੇ ਦੋਸ਼ੀ ਨੂੰ ਪਾਕਿਸਤਾਨੀ ਡੌਨ ਨੇ ਭਜਾਇਆ ਵਿਦੇਸ਼, ਬੋਲਿਆ- ਲਾਰੈਂਸ ਦੇ ਹੁਕਮ 'ਤੇ ਕੀਤਾ, ਉਹ ਜਾਨ ਮੰਗੇ, ਤਾਂ ਦਿਆਂਗਾ...
Lehenga Controversy: ਕੁੜੀ ਨੂੰ ਪਸੰਦ ਨਾ ਆਇਆ ਲਹਿੰਗਾ ਤਾਂ ਬੇਰੰਗ ਮੋੜ ਦਿੱਤੀ ਬਾਰਾਤ! ਮੈਰਿਜ ਪੈਲਿਸ 'ਚ ਖੂਬ ਹੰਗਾਮਾ
Lehenga Controversy: ਕੁੜੀ ਨੂੰ ਪਸੰਦ ਨਾ ਆਇਆ ਲਹਿੰਗਾ ਤਾਂ ਬੇਰੰਗ ਮੋੜ ਦਿੱਤੀ ਬਾਰਾਤ! ਮੈਰਿਜ ਪੈਲਿਸ 'ਚ ਖੂਬ ਹੰਗਾਮਾ
ਦਿੱਲੀ ਵਿਧਾਨ ਸਭਾ 'ਚ ਵੱਡਾ ਹੰਗਾਮਾ, 12 AAP ਵਿਧਾਇਕ ਸਸਪੈਂਡ, ਜਲਦ ਪੇਸ਼ ਹੋਵੇਗੀ CAG ਰਿਪੋਰਟ
ਦਿੱਲੀ ਵਿਧਾਨ ਸਭਾ 'ਚ ਵੱਡਾ ਹੰਗਾਮਾ, 12 AAP ਵਿਧਾਇਕ ਸਸਪੈਂਡ, ਜਲਦ ਪੇਸ਼ ਹੋਵੇਗੀ CAG ਰਿਪੋਰਟ
Embed widget