ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਸੇਖੋਵਾਲ ਦੀ ਜ਼ਮੀਨ ਦਾ ਮਾਮਲਾ: ਹਰਪਾਲ ਸਿੰਘ ਚੀਮਾ ਸਮੇਤ ਸੱਤ ਵਿਧਾਇਕਾਂ ਨੇ ਲਿੱਖੀ ਐਸਸੀ ਕਮਿਸ਼ਨ ਨੂੰ ਚਿੱਠੀ

'ਆਪ' ਆਗੂਆਂ ਨੇ ਕਿਹਾ ਕਿ ਇਹ ਮਾਮਲਾ ਦਲਿਤ ਭਾਈਚਾਰੇ ਦੇ ਹਿਤਾਂ ਨਾਲ ਜੁੜੇ ਹੋਣ ਕਾਰਨ ਕਮਿਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਅਤੇ ਆਪ ਜੀ ਸੰਵਿਧਾਨਕ ਤੌਰ 'ਤੇ ਇਹਨਾਂ ਦੇ ਹਿਤਾਂ ਦੀ ਰਾਖੀ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਨੂੰ ਇਹਨਾਂ ਪਰਿਵਾਰਾਂ ਦੀ ਜ਼ਮੀਨ ਖੋਹਣ ਤੋਂ ਰੋਕਿਆ ਜਾਵੇ ਅਤੇ ਹਦਾਇਤ ਕੀਤੀ ਜਾਵੇ ਕਿ ਇਸ ਸਬੰਧੀ ਉਹ ਅਪਣਾ ਹੁਕਮ ਤੁਰੰਤ ਵਾਪਸ ਲਵੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਦੇ 100 ਫ਼ੀਸਦੀ ਦਲਿਤ ਪਿੰਡ ਸੇਖੋਵਾਲ ਦੀ ਜ਼ਮੀਨ ਦੇ ਮਸਲੇ ਨੂੰ ਕੌਮੀ ਅਨੁਸੂਚਿਤ ਜਾਤੀ (ਐਸਸੀ) ਕਮਿਸ਼ਨ ਦੇ ਦਰਬਾਰ 'ਚ ਲੈ ਗਈ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਵਿਰੋਧੀ ਧਿਰ ਦੀ ਉਪ-ਨੇਤਾ ਸਰਬਜੀਤ ਕੌਰ ਮਾਣੂੰਕੇ, ਪਾਰਟੀ ਦੇ ਐਸ.ਸੀ ਵਿੰਗ ਦੇ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ, ਸਹਿ-ਪ੍ਰਧਾਨ ਕੁਲਵੰਤ ਸਿੰਘ ਪੰਡੋਰੀ, ਪਾਰਟੀ ਦੇ ਬੁਲਾਰੇ ਰੁਪਿੰਦਰ ਕੌਰ ਰੂਬੀ ਅਤੇ ਮਾਸਟਰ ਬਲਦੇਵ ਸਿੰਘ ਵੱਲੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੇ ਸਮਰਥਨ ਪੱਤਰ ਨਾਲ ਕੌਮੀ ਐਸਸੀ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਪੱਤਰ ਦੀ ਇੱਕ ਕਾਪੀ ਐਸਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਨੂੰ ਵੀ ਭੇਜੀ ਗਈ ਹੈ। 'ਆਪ' ਆਗੂਆਂ ਨੇ ਦੱਸਿਆ ਕਿ 100 ਪ੍ਰਤੀਸ਼ਤ ਦਲਿਤ ਆਬਾਦੀ ਵਾਲੇ ਸੇਖੋਵਾਲ ਪਿੰਡ ਕੋਲ 407 ਪੰਚਾਇਤੀ ਜ਼ਮੀਨ ਤੋਂ ਇਲਾਵਾ ਇੱਕ ਏਕੜ ਵੀ ਹੋਰ ਜ਼ਮੀਨ ਨਹੀਂ ਹੈ। ਇਸ ਜ਼ਮੀਨ 'ਤੇ ਇਹ ਦਲਿਤ ਪਰਿਵਾਰ ਤਿੰਨ ਪੀੜੀਆਂ ਤੋਂ ਖੇਤੀ ਕਰਦੇ ਆ ਰਹੇ ਹਨ। ਇਨ੍ਹਾਂ ਲੋਕਾਂ ਨੇ ਹੱਡ-ਭੰਨਵੀਂ ਮਿਹਨਤ ਨਾਲ ਇਸ ਬੰਜਰ ਪੰਚਾਇਤੀ ਜ਼ਮੀਨ ਨੂੰ ਵਾਹੀ ਯੋਗ ਬਣਾਇਆ। ਲਗਪਗ 35 ਸਾਲ ਲੰਬੀ ਕਾਨੂੰਨੀ ਲੜਾਈ ਲੜ ਕੇ ਮਾਨਯੋਗ ਸੁਪਰੀਮ ਕੋਰਟ ਰਾਹੀਂ ਇਸ ਜ਼ਮੀਨ 'ਤੇ ਚਕੋਤੇਦਾਰ ਕਾਬਜਾਂ ਵੱਲੋਂ ਖੇਤੀ ਕਰਦੇ ਰਹਿਣ ਦੀ ਰਾਹਤ ਹਾਸਲ ਕੀਤੀ। ਕੁੱਲ 80 ਘਰ ਹਨ। ਇੱਕ ਪਰਿਵਾਰ ਦੇ ਹਿੱਸੇ ਵਿੱਚ ਲਗਪਗ ਪੰਜ ਏਕੜ ਜ਼ਮੀਨ ਹੀ ਆਉਂਦੀ ਹੈ। ਪਰ ਹੁਣ ਪੰਜਾਬ ਸਰਕਾਰ ਨੇ ਇੰਡਸਟਰੀ ਦੇ ਨਾਂ ‘ਤੇ ਸੇਖੋਵਾਲ ਪਿੰਡ ਦੀ ਸਾਰੀ 407 ਏਕੜ ਜ਼ਮੀਨ ਐਕੁਆਇਰ ਕਰਨ ਦਾ ਫ਼ਰਮਾਨ ਸੁਣਾ ਦਿੱਤਾ। ਆਮ ਆਦਮੀ ਪਾਰਟੀ ਦੀ ਕਹਿਣਾ ਹੈ ਕਿ ਇਹ ਦਲਿਤ ਪਰਿਵਾਰਾਂ ਨਾਲ ਸਰਾਸਰ ਧੱਕਾ ਅਤੇ ਬੇਇਨਸਾਫ਼ੀ ਹੋਵੇਗੀ। ਇਸ ਦੇ ਨਾਲ ਹੀ 'ਆਪ' ਆਗੂਆਂ ਨੇ ਪੰਜਾਬ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਸੇਖੋਵਾਲ ਪਿੰਡ ਦੀ ਦਾਸਤਾ ਕਾਂਗਰਸ ਸਰਕਾਰ ਦੀ ਦਲਿਤ ਵਿਰੋਧੀ ਸੋਚ ਨੂੰ ਨੰਗਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਪੰਚਾਇਤੀ/ਸ਼ਾਮਲਾਤੀ ਜ਼ਮੀਨਾਂ ਨੂੰ ਇੰਡਸਟਰੀ ਦੇ ਨਾਂ 'ਤੇ ਐਕੁਆਇਰ ਕਰਕੇ ਆਪਣੇ ਚਹੇਤੇ ਲੈਂਡ ਮਾਫ਼ੀਆ ਨੂੰ ਕੋਡੀਆਂ ਦੇ ਭਾਅ ਦੇਣਾ ਚਾਹੁੰਦੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget