ਪੜਚੋਲ ਕਰੋ

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋਵੇਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ ਗਈਆਂ ਹਨ।

Punjab news: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਦੋ ਮਹਿਲਾ ਕੈਡਿਟਾਂ ਚੇਨੱਈ ਸਥਿਤ ਆਫੀਸਰਜ਼ ਟਰੇਨਿੰਗ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੁਣੀਆਂ ਗਈਆਂ ਹਨ। ਦੋਵਾਂ ਮਹਿਲਾ ਕੈਡਿਟਾਂ, ਅਰਸ਼ਦੀਪ ਕੌਰ ਸਿੱਧੂ ਅਤੇ ਪੱਲਵੀ ਰਾਜਪੂਤ, ਦੀ ਸਿਖਲਾਈ ਅਕਤੂਬਰ, 2023 ਤੋਂ ਸ਼ੁਰੂ ਹੋਵੇਗੀ।

ਬਠਿੰਡਾ ਦੀ ਰਹਿਣ ਵਾਲੀ ਅਰਸ਼ਦੀਪ ਕੌਰ ਸਿੱਧੂ ਦੇ ਪਿਤਾ ਹਰਵਿੰਦਰ ਸਿੰਘ ਸਿੱਧੂ ਮਿਲਟਰੀ ਇੰਜਨੀਅਰਿੰਗ ਸਰਵਿਸ ਹਨ ਜਦੋਂਕਿ ਪੱਲਵੀ ਰਾਜਪੂਤ ਪਠਾਨਕੋਟ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਰਵਿੰਦਰ ਸਿੰਘ ਖੇਤੀ ਕਰਦੇ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੋਵਾਂ ਮਹਿਲਾ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਪੰਜਾਬ ਦੀਆਂ ਬੇਟੀਆਂ ਨੂੰ ‘ਵਿਮੈਨ ਆਫ਼ ਸਬਸਟੈਂਸ’ ਵਿੱਚ ਬਦਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸੰਸਥਾ ਪੰਜਾਬ ਦਾ ਮਾਣ ਹੈ, ਜੋ ਪੰਜਾਬ ਦੀਆਂ ਬੇਟੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਵਿੱਚ ਮਦਦ ਕਰ ਰਹੀ ਹੈ।

ਇਹ ਵੀ ਪੜ੍ਹੋ: Punjab News: ਸੀਐਮ ਭਗਵੰਤ ਮਾਨ ਨੇ 10ਵਾਂ ਟੋਲ ਪਲਾਜ਼ਾ ਕੀਤਾ ਬੰਦ, ਬੋਲੇ, ਟੋਲ ਮਾਫੀਏ ਦੀ ਪੁਸ਼ਤਪਨਾਹੀ ਕਰਨ ਵਾਲੀ ਕਾਂਗਰਸ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲੱਗੀ

ਸੂਬੇ ਦੀਆਂ ਲੜਕੀਆਂ ਦੇ ਰੱਖਿਆ ਸੇਵਾਵਾਂ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿੱਥੇ 2 ਜੁਲਾਈ, 2023 ਤੋਂ ਕੋਰਸ ਸ਼ੁਰੂ ਹੋ ਚੁੱਕਾ ਹੈ।

ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਦੋਵੇਂ ਮਹਿਲਾ ਕੈਡਿਟਾਂ ਦੀ ਚੋਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਮਹਿਲਾ ਕੈਡਿਟਾਂ ਦੀ ਚੋਣ ਨਾਲ ਹੁਣ ਤੱਕ ਸੰਸਥਾ ਦੀਆਂ 28 ਮਹਿਲਾ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਉਨ੍ਹਾਂ ਨੇ ਇਹਨਾਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ: ਜੇ SAD-BJP ਗਠਜੋੜ ਹੋਇਆ ਤਾਂ ਸੁਖਬੀਰ ਬਾਦਲ ਸਾਹਮਣੇ 10 ਵੱਡੀਆਂ ਚੁਣੌਤੀਆਂ, ਬੀਜੇਪੀ ਰੱਖੇਗੀ ਆਪਣੇ ਕੋਲ ਕੰਟਰੋਲ, ਵਜ਼ੀਰੀ ਵੀ ਨਹੀਂ ਹੋ ਸਕਦੀ ਨਸੀਬ !

ਟਾਪ ਹੈਡਲਾਈਨ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget