ਪੜਚੋਲ ਕਰੋ

27 ਨਵੰਬਰ ਨੂੰ ਚੁਣਿਆ ਜਾਏਗਾ ਸ਼੍ਰੋਮਣੀ ਕਮੇਟੀ ਦਾ ਅਗਲਾ ਪ੍ਰਧਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ। ਇਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਹ ਫੈਸਲਾ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ।

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ। ਇਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਹ ਫੈਸਲਾ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ। ਲੌਂਗੋਵਾਲ ਨੇ ਦੱਸਿਆ ਕਿ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਦੁਪਹਿਰ 1:00 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਮੂਹ ਅਹੁਦੇਦਾਰਾਂ ਦੀ ਸਲਾਨਾ ਚੋਣ ਹਰ ਸਾਲ ਨਵੰਬਰ ਮਹੀਨੇ ਵਿੱਚ ਕੀਤੀ ਜਾਣੀ ਲਾਜ਼ਮੀ ਹੁੰਦੀ ਹੈ। ਇਸੇ ਤਹਿਤ ਇਸ ਵਾਰ ਦਾ ਇਜਲਾਸ 27 ਨਵੰਬਰ, 2019 ਨੂੰ ਹੋਵੇਗਾ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਜਾਹੋ ਜਲਾਲ ਨਾਲ ਮਨਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਅਗਲੇ ਸਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ ਕਿਲ੍ਹੇ ’ਚੋਂ ਰਾਜਿਆਂ ਨੂੰ ਰਿਹਾਅ ਕਰਵਾਉਣ ਦੇ ਬੰਦੀ ਛੋੜ ਦਿਵਸ ਦਾ 400 ਸਾਲਾ ਤੇ ਭਗਤ ਨਾਮਦੇਵ ਜੀ ਦਾ 750 ਸਾਲਾ ਪ੍ਰਕਾਸ਼ ਦਿਹਾੜਾ ਵੀ ਸ਼ਾਨੋ-ਸ਼ੌਕਤ ਨਾਲ ਮਨਾਏ ਜਾਣਗੇ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget