ਪੜਚੋਲ ਕਰੋ

Farmer protets: CM ਸਾਬ੍ਹ ! ਪੰਜਾਬ ਪੁਲਿਸ ਭੇਜਕੇ ਬਰਾਬਰ ਚਲਾਓ 'ਗੋਲੀਆ', ਸਾਡੀ ਮਿੱਟੀ 'ਤੇ ਸਾਡਾ ਹੋ ਰਿਹਾ ਕਤਲ-ਰਾਜਾ ਵੜਿੰਗ

ਵੜਿੰਗ ਨੇ ਕਿਹਾ ਕਿ ਅਸੀਂ CM ਮਾਨ ਨੂੰ ਕਿਹਾ ਸੀ ਕਿ ਉੱਥੇ ਅੱਥਰੂ ਗੈਂਸ ਦੇ ਗੋਲਿਆਂ ਸਮੇਤ ਗੋਲ਼ੀਆਂ ਵੀ ਚਲਾਈਆਂ ਜਾ ਰਹੀਆਂ ਹਨ। ਤੁਸੀਂ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਦਾ ਹੌਂਸਲਾ ਕਰੋ ਤੇ ਹਰਿਆਣਾ ਦੇ ਗ੍ਰਹਿ ਮੰਤਰੀ ਤੇ ਐਸਪੀ ਅੰਬਾਲਾ ਉੱਤੇ FIR ਦਰਜ ਕਰੋ।

Farmer Protest: ਕਿਸਾਨ ਅਦੋਲਨ ਦੌਰਾਨ ਪੁਲਿਸ ਵੱਲੋਂ 'ਗੋਲੀਬਾਰੀ' ਤੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਤੇ 150 ਤੋਂ ਜ਼ਿਆਦਾ ਕਿਸਾਨ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾ(ਭਾਜਪਾ ਨੂੰ ਛੱਡਕੇ) ਇਸ ਦਾ ਵਿਰੋਧ ਕਰ ਰਹੀਆਂ ਹਨ। ਉੱਥੇ ਹੀ ਕਾਂਗਰਸ ਵੱਲੋਂ ਪੰਜਾਬ ਸਰਕਾਰ ਨੂੰ ਵੀ ਇਸ ਲਈ ਬਰਾਬਰ ਦਾ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਹਰਿਆਣਾ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ।

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ, 21 ਸਾਲਾ ਸ਼ੁਭਕਰਨ ਸਿੰਘ ਦੀ ਮੌਤ ਬੇਹੱਦ ਦੁੱਖਦਾਈ ਹੈ। ਲੋਕਤੰਤਰ ਵਿੱਚ ਸਭ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੁੰਦਾ ਹੈ ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸਾਡੇ ਉੱਤੇ ਗੋਲੀਆਂ ਚਲਾ ਰਹੀ ਹੈ। ਸਾਡਾ ਕਤਲ ਸਾਡੀ ਹੀ ਮਿੱਟੀ ਉੱਤੇ ਕੀਤਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਹੱਥ ਉੱਤੇ ਹੱਥ ਧਰਕੇ ਬੈਠੀ ਹੈ। ਇਹ ਜ਼ਿਆਦਤੀ ਇਹ ਧੱਕਾ ਹਰਗਿਜ਼ ਸਹਿਣ ਨਹੀਂ ਕੀਤਾ ਜਾਵੇਗਾ।

ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨ ਨਰਿੰਦਰ ਮੋਦੀ ਦੀ ਗੋਲ਼ੀ ਦਾ ਸ਼ਿਕਾਰ ਹੋਇਆ ਹੈ। ਨੌਜਵਾਨ ਦੇ ਕਤਲ ਲਈ ਜਿਵੇਂ ਹਰਿਆਣਾ ਸਰਕਾਰ ਦਾ ਕਸੂਰ ਹੈ ਉੱਥੇ ਪੰਜਾਬ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ  ਹੈ। ਵੜਿੰਗ ਨੇ ਕਿਹਾ ਕਿ ਅਸੀਂ CM ਮਾਨ ਨੂੰ ਕਿਹਾ ਸੀ ਕਿ ਉੱਥੇ ਅੱਥਰੂ ਗੈਂਸ ਦੇ ਗੋਲਿਆਂ ਸਮੇਤ ਗੋਲ਼ੀਆਂ ਵੀ ਚਲਾਈਆਂ ਜਾ ਰਹੀਆਂ ਹਨ। ਤੁਸੀਂ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਦਾ ਹੌਂਸਲਾ ਕਰੋ ਤੇ ਹਰਿਆਣਾ ਦੇ ਗ੍ਰਹਿ ਮੰਤਰੀ ਤੇ ਐਸਪੀ ਅੰਬਾਲਾ ਉੱਤੇ FIR ਦਰਜ ਕਰੋ।

ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਵੀਡੀਓ ਜਾਰੀ ਕਰਕੇ ਕਹਿੰਦੇ ਹਨ ਕਿ ਉਨ੍ਹਾਂ ਵੱਲੋਂ ਆਰਥਿਕ ਮਦਦ ਕੀਤੀ ਜਾਵੇਗੀ ਪਰ ਕੀ ਇਸ ਨਾਲ ਸ਼ੁਭਕਰਨ ਵਾਪਸ ਆ ਜਾਵੇਗਾ? ਮੁੱਖ ਮੰਤਰੀ ਜੀ ਹੋਰ ਕਿੰਨੇ ਹੋਰ ਸ਼ੁਭ ਮਰਾਓਗੇ, ਪੰਜਾਬ ਪੁਲਿਸ ਬਰਾਬਰ ਖੜ੍ਹੀ ਕਰੋ ਜੇ ਹਰਿਆਣਾ ਪੁਲਿਸ ਅੱਥਰੂ ਗੈਸ ਦੇ ਗੋਲੇ ਛੱਡਦੇ ਹਨ ਤਾਂ ਤੁਸੀਂ ਵੀ ਛੱਡੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget