Punjab News : ਸੀਨੀਅਰ ਵਕੀਲ ਗੁਰਮਿੰਦਰ ਗੈਰੀ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਵਿਨੋਦ ਘਈ ਨੇ ਦਿੱਤਾ ਅਸਤੀਫਾ, CM Mann ਨੇ ਟਵੀਟ ਕਰ ਕੇ ਦਿੱਤੀ ਜਾਣਕਾਰੀ
ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ ਏਜੀ ਪੰਜਾਬ ਮੰਤਰੀ ਮੰਡਲ ਨੇ ਘਈ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਗੁਰਮਿੰਦਰ ਸਿੰਘ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
New Advocate General : ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਸੀਨੀਅਰ ਵਕੀਲ ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ ਏ.ਜੀ. ਪੰਜਾਬ ਮੰਤਰੀ ਮੰਡਲ ਨੇ ਘਈ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ ਅਤੇ ਗੁਰਮਿੰਦਰ ਸਿੰਘ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ....ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ...ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ...
— Bhagwant Mann (@BhagwantMann) October 5, 2023
ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ 'ਚ ਚਰਚਾ ਹੋਈ...ਕਿਸੇ ਵੀ ਕੀਮਤ 'ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ… pic.twitter.com/9XJbfr1qf1
ਪੰਜਾਬ ਦੀ ਮਾਨ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਐਡਵੋਕੇਟ ਜਨਰਲ ਦੇ ਅਹੁਦੇ 'ਤੇ ਇਹ ਤੀਜੀ ਨਿਯੁਕਤੀ ਹੈ। ਗੁਰਮਿੰਦਰ ਸਿੰਘ ਤੋਂ ਪਹਿਲਾਂ ਅਨਮੇਲ ਰਤਨ ਸਿੱਧੂ ਅਤੇ ਵਿਨੋਦ ਘਈ ਇਹ ਅਹੁਦਾ ਸੰਭਾਲ ਚੁੱਕੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ