ਚੰਡੀਗੜ੍ਹ: ਪੰਜਾਬ ਸਰਕਾਰ ਨੇ 2015 'ਚ ਬੇਅਦਬੀ ਦੀਆਂ ਘਟਨਾਵਾਂ ਮਗਰੋਂ ਹੋਈ ਹਿੰਸਾ ਅਤੇ ਪੁਲਿਸ ਫਾਈਰਿੰਗ ਦੇ ਚਾਰ ਮਾਮਲਿਆਂ ਦੀ ਪੈਰਵੀ ਲਈ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੂੰ ਸਰਕਾਰ ਦੇ ਬੀਹਾਫ ਤੇ ਪ੍ਰਾਸੀਕਿਊਸ਼ਨ ਕਰਨ ਲਈ ਸਪੈਸ਼ਲ ਪ੍ਰਾਸੀਕਿਊਟਰ ਨਿਯੁਕਤ ਕੀਤਾ ਹੈ।


 




 


 


 


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਤਪਦੀ ਗਰਮੀ 'ਚ ਚਲਾਉਂਦੇ ਹੋ CNG ਕਾਰ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ