ਪੜਚੋਲ ਕਰੋ

Punjab Politics: ਹਰਸਿਮਰਤ ਬਾਦਲ ਖ਼ਿਲਾਫ਼ ਚੋਣ ਲੜੇਗਾ 'ਅਕਾਲੀ ਪਰਿਵਾਰ' ! ਨੂੰਹ ਨੂੰ ਭਾਜਪਾ ਤੋਂ ਟਿਕਟ ਮਿਲਦਿਆਂ ਹੀ ਸਹੁਰਾ ਛੱਡੇਗਾ ਤੱਕੜੀ ?

ਮਲੂਕਾ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੰਤਿਮ ਮੀਟਿੰਗ ਹੋ ਚੁੱਕੀ ਹੈ। ਇਸ ਮੁਲਾਕਾਤ ਤੋਂ ਬਾਅਦ ਹੀ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੂਤਰਾਂ ਅਨੁਸਾਰ ਭਾਜਪਾ ਜਲਦੀ ਹੀ ਬਠਿੰਡਾ ਸੀਟ ਤੋਂ ਪਰਮਪਾਲ ਕੌਰ ਮਲੂਕਾ ਨੂੰ ਆਪਣਾ ਉਮੀਦਵਾਰ ਐਲਾਨ ਦੇਵੇਗੀ

Punjab Politics: ਪੰਜਾਬ ਵਿੱਚ ਸਿਆਸੀ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਖੁੰਡ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਆਪਣੀ ਨੂੰਹ ਪਰਮਪਾਲ ਕੌਰ ਮਲੂਕਾ ਅਤੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨਾਲ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਕੀ ਬਣ ਰਹੀ ਹੈ ਬਠਿੰਡੇ ਦੀ ਸਿਆਸਤ ?

ਸਿਆਸੀ ਜਾਸੂਸਾਂ ਦੀ ਮੰਨੀਏ ਤਾਂ ਮਲੂਕਾ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੰਤਿਮ ਮੀਟਿੰਗ ਹੋ ਚੁੱਕੀ ਹੈ। ਇਸ ਮੁਲਾਕਾਤ ਤੋਂ ਬਾਅਦ ਹੀ ਮਲੂਕਾ ਦੀ ਨੂੰਹ ਆਈਏਐਸ ਪਰਮਪਾਲ ਕੌਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸੂਤਰਾਂ ਅਨੁਸਾਰ ਭਾਜਪਾ ਜਲਦੀ ਹੀ ਬਠਿੰਡਾ ਸੀਟ ਤੋਂ ਪਰਮਪਾਲ ਕੌਰ ਮਲੂਕਾ ਨੂੰ ਆਪਣਾ ਉਮੀਦਵਾਰ ਐਲਾਨ ਦੇਵੇਗੀ।  ਜਾਸੂਸ ਤਾਂ ਇਹ ਵੀ ਕਹਿ ਰਹੇ ਹਨ ਕਿ ਮਲੂਕਾ ਆਪਣੀ ਨੂੰਹ ਪਰਮਪਾਲ ਕੌਰ ਮਲੂਕਾ ਨੂੰ ਬਠਿੰਡਾ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜਨ ਦੀ ਇਜਾਜ਼ਤ ਦੇਣ ਦੀ ਸ਼ਰਤ 'ਤੇ ਹੀ ਭਾਜਪਾ 'ਚ ਸ਼ਾਮਲ ਹੋ ਰਹੇ ਹਨ। ਇਸ ਤੋਂ ਇਲਾਵਾ ਭਾਜਪਾ ਵੱਲੋਂ ਸਿਕੰਦਰ ਸਿੰਘ ਮਲੂਕਾ ਨੂੰ ਵੀ ਅਹੁਦਾ ਦਿੱਤਾ ਜਾ ਸਕਦਾ ਹੈ।

ਫਿਕਰਾਂ ਵਿੱਚ ਪਿਆ ਅਕਾਲੀ ਦਲ !

ਇਸ ਸਿਆਸੀ ਧੂੰਏ ਦੇ ਉੱਠਣ ਤੋਂ ਬਾਅਦ ਇਸ ਉੱਤੇ ਗਿੱਲਾ ਕੱਪੜਾ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਹਰ ਕੋਸ਼ਿਸ਼ ਕਰ ਰਹੇ ਹਨ ਕਿ ਮਲੂਕਾ ਪਰਿਵਾਰ ਅਕਾਲੀ ਦਲ ਨੂੰ ਨਾ ਛੱਡੇ।

ਸਿਕੰਦਰ ਸਿੰਘ ਮਲੂਕਾ ਨੇ ਕੀ ਕਿਹਾ ?

ਜ਼ਿਕਰ ਕਰ ਦਈਏ ਕਿ ਬੀਤੇ ਦਿਨੀਂ  ਭਾਜਪਾ ਵਿੱਚ ਜਾਣ ਦੀਆਂ ਚਰਚਾਵਾਂ ਨੂੰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਨੇ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਅਕਾਲੀ ਦਲ ਦੇ ਸਿਪਾਹੀ ਹਨ ਅਤੇ ਹਮੇਸ਼ਾ ਅਕਾਲੀ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਜਿਹੜੀਆਂ ਚਰਚਾਵਾਂ ਚੱਲ ਰਹੀਆਂ ਹਨ, ਇਹ ਮਹਿਜ਼ ਅਫਵਾਹਾਂ ਹਨ, ਇਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੈ। 

ਬੱਸ ਹੁਣ ਸਥਿਤੀ ਹੋ ਜਾਵੇਗੀ ਸਾਫ਼

ਫਿਲਹਾਲ ਇਹ ਚਰਚਾਵਾਂ ਹੀ ਹਨ ਪਰ ਕਿਹਾ ਜਾਂਦਾ ਹੈ ਜੇ ਕਿਤੇ ਅੱਗ ਲੱਗੀ ਹੁੰਦੀ ਹੈ ਤਾਂ ਧੂੰਆ ਵੀ ਉੱਥੇ ਹੀ ਉੱਠਦਾ ਹੈ। ਆਉਣ ਵਾਲੇ ਕੁਝ ਦਿਨਾਂ ਵਿੱਚ ਇਹ ਸਥਿਤੀ ਸਾਫ਼ ਹੋ ਜਾਵੇਗੀ ਕਿ ਟਕਸਾਲੀ ਅਕਾਲੀ ਹੁਣ ਭਗਵੇ ਰੰਗਾਂ ਵਿੱਚ ਰੰਗੇ ਜਾਂਦੇ ਹਨ ਜਾਂ ਫਿਰ ਉਹ ਇਸ ਨਾਅਰੇ ਉੱਤੇ ਖਰੇ ਉੱਤਰਣਗੇ ਕਿ ਅਕਾਲੀ ਸੀ ਤੇ ਅਕਾਲੀ ਰਹਾਂਗੇ !

ਟਾਪ ਹੈਡਲਾਈਨ

Punjab News: ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਜਗਤਾਰ ਸਿੰਘ ਹਵਾਰਾ ਨੇ ਕਸਟਡੀ ਪੈਰੋਲ ਤੋਂ ਕੀਤਾ ਇਨਕਾਰ, ਪੁਲਿਸ ਸੁਰੱਖਿਆ ਹੇਠ ਬਿਮਾਰ ਮਾਂ ਨੂੰ ਨਹੀਂ ਮਿਲਣਾ ਚਾਹੁੰਦੇ, ਕਿਉਂਕਿ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget