ਪੜਚੋਲ ਕਰੋ

ਕਾਂਗਰਸ ਦੇ ਸੀਨੀਅਰ ਆਗੂ ਕਾਕਾ ਲੱਖੇਵਾਲੀ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ , ਰਾਜਾ ਵੜਿੰਗ 'ਤੇ ਲਾਏ ਗੰਭੀਰ ਇਲਜ਼ਾਮ

 Sri Muktsar Sahib News : ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਕਾ ਲੱਖੇਵਾਲੀ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਸ ਵੱਲੋਂ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ‘ਤੇ ਗੰਭੀਰ ਦੋਸ਼ ਲਾਏ ਗਏ ਹਨ।

 Sri Muktsar Sahib News : ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਾਕਾ ਲੱਖੇਵਾਲੀ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਸ ਵੱਲੋਂ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ‘ਤੇ ਗੰਭੀਰ ਦੋਸ਼ ਲਾਏ ਗਏ ਹਨ। ਉਹ ਆਪਣੇ  ਸਿਆਸੀ ਭਵਿੱਖ ਦਾ ਫ਼ੈਸਲਾ ਵਰਕਰਾਂ ਨਾਲ ਗੱਲ ਕਰਕੇ ਕਰਨਗੇ।
 
 ਸ਼ੋਸ਼ਲ ਮੀਡੀਆ ਤੇ ਆਪਣੀ ਅਸਤੀਫੇ ਦੀ ਕਾਪੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਵਰਕਰਾਂ ਨਾਲ ਸਲਾਹ ਕਰਕੇ ਅਗਲਾ ਫੈਸਲਾ ਲੈਣਗੇ। ਪੱਤਰ ਰਾਹੀਂ ਉਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਹੈ ਕਿ ਕਾਂਗਰਸ ਦੇ ਪ੍ਰਧਾਨ ਦੀਆਂ ਪਿਛਲੇ ਪੰਜ ਸਾਲ ‘ਚ ਕੀਤੀਆਂ ਬੇਨਿਯਮੀਆਂ ਦੀ ਪੜਤਾਲ ਕਰਾਈ ਜਾਵੇ।
 
ਕਾਂਗਰਸ ਦੇ ਸੀਨੀਅਰ ਆਗੂ ਕਾਕਾ ਲੱਖੇਵਾਲੀ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ , ਰਾਜਾ ਵੜਿੰਗ 'ਤੇ ਲਾਏ ਗੰਭੀਰ ਇਲਜ਼ਾਮ
 
ਦੂਜੇ ਪਾਸੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ ਨਾਲ ਇਸ ਬਾਰੇ ਗੱਲਬਾਤ ਕਰਨ ’ਤੇ ਉਨ੍ਹਾਂ ਦੱਸਿਆ ਕਿ ਕਾਕਾ ਲੱਖੇਵਾਲੀ ਨੂੰ ਕਾਂਗਰਸ ਪਾਰਟੀ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਇਕ ਨੋਟਿਸ 20 ਫਰਵਰੀ ਨੂੰ ਦਿੱਤਾ ਗਿਆ ਸੀ, ਜਿਸ ਦੀ ਮਿਤੀ ਅੱਜ ਪੂਰੀ ਹੋ ਰਹੀ ਸੀ ਅਤੇ ਅੱਜ ਉਸ ’ਤੇ ਕਾਂਗਰਸ ਪਾਰਟੀ ਵਲੋਂ ਕਾਰਵਾਈ ਕੀਤੀ ਜਾਣੀ ਸੀ। ਦੱਸ ਦੇਈਏ ਕੇ ਕਾਕਾ ਲੱਖੇਵਾਲੀ ਨੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਗਈ ਹੈ ਕਿ ਕਾਂਗਰਸ ਦੇ ਪ੍ਰਧਾਨ ਦੀਆਂ ਪਿਛਲੇ ਪੰਜ ਸਾਲ ‘ਚ ਕੀਤੀਆਂ ਬੇਨਿਯਮੀਆਂ ਦੀ ਪੜਤਾਲ ਕਰਾਈ ਜਾਵੇ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget