ਪੜਚੋਲ ਕਰੋ

ਵਿਜੀਲੈਂਸ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਸੀਨੀਅਰ ਕਾਂਸਟੇਬਲ ਅਤੇ ਹੋਮਗਾਰਡ ਗ੍ਰਿਫ਼ਤਾਰ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ, ਹੋਮ ਗਾਰਡ ਜੁਝਾਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਰੋ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਅੱਜ ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ, ਹੋਮ ਗਾਰਡ ਜੁਝਾਰ ਅਤੇ ਇੱਕ ਪ੍ਰਾਈਵੇਟ ਵਿਅਕਤੀ ਰੋਹਿਤ ਹਾਂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਰੋਡਵੇਜ਼ ਡਿੱਪੂ ਹੁਸ਼ਿਆਰਪੁਰ ਵਿਖੇ ਤਾਇਨਾਤ ਕੰਡਕਟਰ ਗੁਰਮੇਲ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਬੱਸ ਕੰਡਕਟਰ ਨੇ ਵਿਜੀਲੈਂਸ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿਚੋਂ ਮਾਮੂਲੀ ਮਾਤਰਾ ਵਿਚ ਅਫੀਮ ਬਰਾਮਦ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਇਹ ਕਹਿ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਕਿ ਜੇਕਰ ਉਹ 2.5 ਲੱਖ ਰੁਪਏ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸ ਨੂੰ ਨਸ਼ਾ ਬਰਾਮਦਗੀ ਦੇ ਵੱਡੇ ਕੇਸ ਵਿੱਚ ਫਸਾ ਦੇਣਗੇ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵੀ.ਬੀ. ਫਲਾਇੰਗ ਸਕੁਐਡ-1, ਪੰਜਾਬ ਦੀ ਟੀਮ ਨੇ ਟਰੈਪ ਲਗਾ ਕੇ ਰੋਹਿਤ ਹਾਂਸ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੋਂ ਕਾਬੂ ਕਰ ਲਿਆ। ਇਸ ਬਾਅਦ ਵਿਜੀਲੈਂਸ ਬਿਊਰੋ ਨੇ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਤੋਂ ਸੀਨੀਅਰ ਕਾਂਸਟੇਬਲ ਕਿੰਦਰ ਸਿੰਘ ਅਤੇ ਹੋਮਗਾਰਡ ਜੁਝਾਰ ਨੂੰ ਵੀ ਗ੍ਰਿਫਤਾਰ ਕਰ ਲਿਆ। ਵੀ.ਬੀ. ਦੀਆਂ ਟੀਮਾਂ ਫਰਾਰ ਕਾਂਸਟੇਬਲ ਅਮਿਤ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਵੀ.ਬੀ ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਮੁਲਜ਼ਮਾਂ ਖਿਲਾਫ਼ ਐਫ.ਆਈ.ਆਰ. ਨੰ. 25/2023 ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ

Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ

ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?

Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ

ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
ਕੀ ਹਾਰਟ ਅਟੈਕ ਨਾਲ ਹੋ ਰਹੀਆਂ ਮੌ*ਤਾਂ ਦੇ ਲਈ ਕੋਵਿਡ ਵੈਕਸੀਨ ਜ਼ਿੰਮੇਵਾਰ! ਜਾਣੋ ਸਰਕਾਰ ਨੇ ਸਦਨ 'ਚ ਕੀ ਦਿੱਤਾ ਜਵਾਬ?
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Dallewal Health Update: ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ 16ਵੇਂ ਦਿਨ ਵੀ ਜਾਰੀ, ਲਗਾਤਾਰ ਘੱਟ ਰਿਹਾ ਵਜ਼ਨ ਚਿੰਤਾ ਦਾ ਵਿਸ਼ਾ, ਕਿਸੇ ਸਮੇਂ ਵੀ ਫੇਲ੍ਹ ਹੋ ਸਕਦੀ ਕਿਡਨੀ
Ranjit Singh Dhadrianwale: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਮਾਮਲੇ 'ਚ ਸੁਣਵਾਈ ਟਲੀ

Bullet Train: ਪੰਜਾਬ 'ਚ ਕਿੱਥੋਂ- ਕਿੱਥੋਂ ਲੰਘੇਗੀ ਬੁਲੇਟ ਟਰੇਨ, ਰੂਟ ਦਾ ਹੋਇਆ ਖੁਲਾਸਾ, ਜ਼ਮੀਨ ਐਕਵਾਇਰ ਦੀ ਪ੍ਰਕਿਰਿਆ ਸ਼ੁਰੂ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ ਫੈਲੀ ਦਹਿਸ਼ਤ

NIA Raids: ਖਾਲਿਸਤਾਨ ਪੱਖੀਆਂ ਖਿਲਾਫ NIA ਦਾ ਪੰਜਾਬ ਤੇ ਹਰਿਆਣਾ 'ਚ ਵੱਡਾ ਐਕਸ਼ਨ, ਦਿਨ ਚੜ੍ਹਦਿਆਂ ਹੀ ਗੇਟਾਂ 'ਤੇ ਆ ਖੜ੍ਹੀ ਗਾਰਦ

Embed widget