ਪੜਚੋਲ ਕਰੋ

Punjab News: ਖੁਦਕੁਸ਼ੀ ਕਰਨ ਵਾਲੀ ਪ੍ਰੋਫੈਸਰ ਦੀ 5 ਸਾਲਾ ਧੀ ਨੂੰ ਨੌਕਰੀ ਦੇਣ ਦਾ ਭਰੋਸਾ, ਮਜੀਠੀਆ ਬੋਲੇ...ਵੱਡਾ ਫਰਾਡ, 13 ਸਾਲ ਬਾਅਦ ਕਿਸ ਦੀ ਸਰਕਾਰ ਹੋਵੇਗੀ ਤੇ ਕੌਣ ਅਫਸਰ ਹੋਵੇਗਾ?

Punjab News: ਇਸ ਤੋਂ ਪਹਿਲਾਂ ਪੁਲਿਸ ਵੱਲੋਂ ਖੁਦਕੁਸ਼ੀ ਨੋਟ ਨੂੰ ਰਿਕਾਰਡ ਵਿੱਚ ਲੈਣ ਤੇ ਇਸ ਦੀ ਜਾਂਚ ਕਰਨ ਦੀ ਸਹਿਮਤੀ ਦਿੱਤੀ ਗਈ ਜਿਸ ਤੋਂ ਬਾਅਦ ਹੀ ਬਲਵਿੰਦਰ ਕੌਰ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਕਿ ਮ੍ਰਿਤਕਾ ਦੀ ਪੰਜ ਸਾਲਾ ਬੱਚੀ...

Punjab News: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਖ਼ਿਲਾਫ਼ ਖੁਦਕੁਸ਼ੀ ਨੋਟ ਲਿਖਣ ਉਪਰੰਤ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਵਾਲੀ ਮਹਿਲਾ ਸਹਾਇਕ ਪ੍ਰੋਫੈਸਰ ਦਾ ਵੀਰਵਾਰ ਨੂੰ ਉਸ ਦੇ ਪੇਕੇ ਪਿੰਡ ਬਸੀ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਖੁਦਕੁਸ਼ੀ ਨੋਟ ਨੂੰ ਰਿਕਾਰਡ ਵਿੱਚ ਲੈਣ ਤੇ ਇਸ ਦੀ ਜਾਂਚ ਕਰਨ ਦੀ ਸਹਿਮਤੀ ਦਿੱਤੀ ਗਈ ਜਿਸ ਤੋਂ ਬਾਅਦ ਹੀ ਬਲਵਿੰਦਰ ਕੌਰ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਕਿ ਮ੍ਰਿਤਕਾ ਦੀ ਪੰਜ ਸਾਲਾ ਬੱਚੀ ਨੂੰ ਬਾਲਗ ਹੋਣ ’ਤੇ ਸਰਕਾਰੀ ਨੌਕਰੀ ਦਿੱਤੀ ਜਾਵਗੀ।

ਹੁਣ ਵਿਰੋਧੀ ਧਿਰਾਂ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨਵਨੀਤ ਕੌਰ ਹਾਲੇ ਸਿਰਫ 5 ਸਾਲਾ ਦੀ ਹੈ। ਨਵਨੀਤ 13 ਸਾਲਾਂ ਬਾਅਦ 18 ਸਾਲਾਂ ਦੀ ਹੋਵੇਗੀ, ਉਦੋਂ ਕਿਸ ਦੀ ਸਰਕਾਰ ਹੋਵੇਗੀ ਤੇ ਕੌਣ ਅਫਸਰ ਹੋਵੇਗਾ। 

ਮਜੀਠੀਆ ਨੇ ਟਵੀਟ ਕਰਕੇ ਕਿਹਾ....ਝੂਠੀਆਂ ਗਰੰਟੀਆਂ ਦੇ ਕੇ ਸੱਤਾ ਹਾਸਲ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਭ ਤੋਂ ਵੱਡਾ ਫਰਾਡ ਪੰਜਾਬੀਆਂ ਸਾਹਮਣੇ ਹੈ...ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨਵਨੀਤ ਕੌਰ ਹਾਲੇ ਸਿਰਫ 5 ਸਾਲਾ ਦੀ ਹੈ....ਭਗਵੰਤ ਮਾਨ ਜੀ ਨੇ ਗਰੰਟੀ ਦਿੱਤੀ ਹੈ ਕਿ ਨਵਨੀਤ ਕੌਰ ਨੂੰ ’ਯੋਗ ਸਮੇਂ ’ਤੇ’ ਯੋਗਤਾ ਦੇ ਆਧਾਰ ’ਤੇ ਢੁਕਵਾਂ ਰੋਜ਼ਗਾਰ ਦਿੱਤਾ ਜਾਵੇਗਾ....ਭਗਵੰਤ ਮਾਨ ਸਾਹਿਬ ਨਵਨੀਤ 13 ਸਾਲਾਂ ਬਾਅਦ 18 ਸਾਲਾਂ ਦੀ ਹੋਵੇਗੀ...ਉਦੋਂ ਕਿਸਦੀ ਸਰਕਾਰ ਹੋਵੇਗੀ....ਕੌਣ ਅਫਸਰ ਹੋਵੇਗਾ....ਪਲ ਦਾ ਵਿਸਾਹ ਨਹੀਂ ਸੱਜਣਾ ਤੁਸੀਂ ਤਾਂ 13 ਸਾਲਾਂ ਬਾਅਦ ਦੀ ਗਰੰਟੀ ਦੇ ਦਿੱਤੀ ਹੈ....ਤੁਹਾਡੀ ਇਹ ਗਰੰਟੀ ਪਰਿਵਾਰ ਤੇ ਪੰਜਾਬ ਨਾਲ ਸਭ ਤੋਂ ਵੱਡਾ ਧੋਖਾ/ਫਰਾਡ ਹੈ ਜਿਸ ਲਈ ਪੰਜਾਬੀ ਤੁਹਾਨੂੰ ਕਦੇ ਮੁਆਫ ਨਹੀਂ ਕਰਨਗੇ...ਧੋਖੇਬਾਜ਼ ਸਰਕਾਰ ਮੁਰਦਾਬਾਦ...ਮੁਰਦਾਬਾਦ

 

ਦੱਸ ਦਈਏ ਕਿ ਪ੍ਰਸ਼ਾਸਨ ਨੇ ਬਲਵਿੰਦਰ ਕੌਰ ਦੀ ਪੰਜ ਸਾਲਾ ਲੜਕੀ ਨੂੰ ਭਵਿੱਖ ਵਿੱਚ ਨੌਕਰੀ ਦੇਣ ਦਾ ਜੋ ਪੱਤਰ ਸੌਂਪਿਆਂ ਹੈ, ਉਸ ਵਿੱਚ ਮੁੱਖ ਮੰਤਰੀ ਦੇ ਫੀਲਡ ਅਫਸਰ ਦੀਪਾਂਕਰ ਵੱਲੋਂ ਦਸਤਖਤ ਕੀਤੇ ਗਏ ਹਨ ਪਰ ਇਸ ਪੱਤਰ ਵਿੱਚ ਨਾ ਤਾਂ ਪੱਤਰ ਨੰਬਰ ਦਰਜ ਕੀਤਾ ਗਿਆ ਹੈ ਤੇ ਨਾ ਹੀ ਜਾਰੀਕਰਤਾ ਦੇ ਦਫਤਰੀ ਪਤੇ ਦਾ ਜ਼ਿਕਰ ਕੀਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget