ਪੜਚੋਲ ਕਰੋ

Farmer Protest: ਦਿੱਲ ਕੂਚ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਜਾਣੋ ਕਿਹੜੇ ਮੁੱਦਿਆ 'ਤੇ ਹੋਈ ਚਰਚਾ ?

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਤੇ ਕਿਸਾਨਾਂ ਦੇ ਦਿੱਲੀ ਮਾਰਚ ਦੇ ਐਲਾਨ ਨੂੰ ਲੈ ਕੇ DIG ਰੇਂਜ ਪਟਿਆਲਾ ਮਨਦੀਪ ਸਿੰਘ ਸਿੱਧੂ SSP ਪਟਿਆਲਾ ਨਾਨਕ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਨੇ ਸ਼ੰਭੂ ਸਰਹੱਦ ’ਤੇ ਕਿਸਾਨਾਂ ਨਾਲ ਮੀਟਿੰਗ ਕੀਤੀ।

Farmer Protest:  ਕਿਸਾਨਾਂ ਨੇ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ, ਜਿਸ ਦੇ ਚੱਲਦਿਆਂ ਹਰਿਆਣਾ ਪ੍ਰਸ਼ਾਸਨ ਵੱਲੋਂ ਸ਼ੰਭੂ ਬਾਰਡਰ ਤੇ ਹਰਿਆਣਾ ਦੀਆਂ ਹੋਰ ਸਰਹੱਦਾਂ 'ਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਜਿਸ ਦੇ ਵਿਚਕਾਰ ਅੱਜ ਪੰਜਾਬ ਪ੍ਰਸ਼ਾਸਨ ਵੱਲੋਂ ਸ਼ੰਭੂ ਸਰਹੱਦ 'ਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ 

ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਤੇ ਕਿਸਾਨਾਂ ਦੇ ਦਿੱਲੀ ਮਾਰਚ ਦੇ ਐਲਾਨ ਨੂੰ ਲੈ ਕੇ DIG ਰੇਂਜ ਪਟਿਆਲਾ ਮਨਦੀਪ ਸਿੰਘ ਸਿੱਧੂ SSP ਪਟਿਆਲਾ ਨਾਨਕ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਨੇ ਸ਼ੰਭੂ ਸਰਹੱਦ ’ਤੇ ਕਿਸਾਨਾਂ ਨਾਲ ਮੀਟਿੰਗ ਕੀਤੀ।

ਜ਼ਿਕਰ ਕਰ ਦਈਏ ਕਿ ਕਿਸਾਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਸ਼ੁੱਕਰਵਾਰ (6 ਦਸੰਬਰ) ਨੂੰ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਤੋਂ ਹੁਕਮਾਂ ਦੀ ਕਾਪੀ ਮੰਗੀ ਹੈ। ਕਿਸਾਨਾਂ ਨੇ ਸਪੱਸ਼ਟ ਕਿਹਾ ਹੈ ਕਿ ਉਹ 6 ਤਰੀਕ ਨੂੰ ਜਥਿਆਂ ਦੇ ਰੂਪ ਵਿੱਚ ਅੱਗੇ ਵਧਣਗੇ। 

ਦੱਸ ਦਈਏ ਕਿ ਅੱਜ ਬਾਅਦ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਕਰਕੇ ਅਗਲੀ ਰਣਨੀਤੀ ਦਾ ਖੁਲਾਸਾ ਕਰਨਗੇ। ਇਸ ਸਮੇਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਪੰਜਾਬ ਪੁਲੀਸ ਦੇ ਐਸਐਸਪੀ ਨਾਨਕ ਸਿੰਘ ਅਤੇ ਡੀਆਈਜੀ ਮਨਦੀਪ ਸਿੰਘ ਸਿੱਧੂ ਦਰਮਿਆਨ ਮੀਟਿੰਗ ਚੱਲ ਰਹੀ ਹੈ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 10ਵਾਂ ਦਿਨ ਹੈ। ਉਸ ਦੀ ਸਿਹਤ ਵੀ ਵਿਗੜਨ ਲੱਗੀ ਹੈ। ਉਧਰ, ਕਿਸਾਨ ਆਗੂਆਂ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣਦੀ, ਉਦੋਂ ਤੱਕ ਮਰਨ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ।

ਹਾਈ ਕੋਰਟ ਨੇ ਸ਼ੰਭੂ ਸਰਹੱਦ 'ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਹੁਕਮ ਦਿੱਤੇ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਤੇ ਦੋਵਾਂ ਧਿਰਾਂ ਨੂੰ ਆਪਸੀ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਇੱਕ ਕਮੇਟੀ ਵੀ ਬਣਾਈ ਗਈ ਹੈ ਜੋ ਹਰ ਧਿਰ ਨਾਲ ਗੱਲਬਾਤ ਕਰ ਰਹੀ ਹੈ।

ਇਹ ਵੀ ਪੜ੍ਹੋ-ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰੀ ਮੰਤਰੀ ਨਾਲ ਮਿਲੇ ਪੰਜਾਬ ਦੇ CM, RDF ਫੰਡ ਕਿਸ਼ਤਾਂ ਬਾਰੇ ਕੀਤੀ ਗੱਲਬਾਤ, ਮਾਨ ਬੋਲੇ- 'ਅਸੀਂ ਭੀਖ ਨਹੀਂ ਮੰਗ ਰਹੇ'

Parliament Session: ਸੰਸਦ ’ਚ ਮੱਚਿਆ ਹੰਗਾਮਾ! ਮੰਤਰੀ ਨੇ 'ਗੂਗਲ ਟਰਾਂਸਲੇਟ' ਰਾਹੀਂ ਜਵਾਬ ਕਰ ਦਿੱਤੇ ਪੇਸ਼

Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ

BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰੀ ਮੰਤਰੀ ਨਾਲ ਮਿਲੇ ਪੰਜਾਬ ਦੇ CM, RDF ਫੰਡ ਕਿਸ਼ਤਾਂ ਬਾਰੇ ਕੀਤੀ ਗੱਲਬਾਤ, ਮਾਨ ਬੋਲੇ- 'ਅਸੀਂ ਭੀਖ ਨਹੀਂ ਮੰਗ ਰਹੇ'
ਕੇਂਦਰੀ ਮੰਤਰੀ ਨਾਲ ਮਿਲੇ ਪੰਜਾਬ ਦੇ CM, RDF ਫੰਡ ਕਿਸ਼ਤਾਂ ਬਾਰੇ ਕੀਤੀ ਗੱਲਬਾਤ, ਮਾਨ ਬੋਲੇ- 'ਅਸੀਂ ਭੀਖ ਨਹੀਂ ਮੰਗ ਰਹੇ'
Parliament Session: ਸੰਸਦ ’ਚ ਮੱਚਿਆ ਹੰਗਾਮਾ! ਮੰਤਰੀ ਨੇ 'ਗੂਗਲ ਟਰਾਂਸਲੇਟ' ਰਾਹੀਂ ਜਵਾਬ ਕਰ ਦਿੱਤੇ ਪੇਸ਼
Parliament Session: ਸੰਸਦ ’ਚ ਮੱਚਿਆ ਹੰਗਾਮਾ! ਮੰਤਰੀ ਨੇ 'ਗੂਗਲ ਟਰਾਂਸਲੇਟ' ਰਾਹੀਂ ਜਵਾਬ ਕਰ ਦਿੱਤੇ ਪੇਸ਼
Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ
Punjab Weather: ਪੰਜਾਬੀਓ ਅੱਜ ਸਾਵਧਾਨ! ਧੂੜ ਭਰੀ ਹਨੇਰੀ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ; ਲਗਾਤਾਰ ਵੱਧ ਰਹੀ ਗਰਮੀ ਤੋਂ ਮਿਲੇਗੀ ਰਾਹਤ
BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
BP ਦੇ ਮਰੀਜ਼ਾਂ ਲਈ ਚੇਤਾਵਨੀ! ਵੱਧਦੀ ਗਰਮੀ ਅਤੇ ਤਿੱਖੀ ਧੁੱਪ ਸਿਹਤ ਲਈ ਖ਼ਤਰਨਾਕ? ਇੰਝ ਕਰੋ ਬਚਾਅ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-03-2025)

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?

Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ

Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?

Embed widget