ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ , ਪੜ੍ਹੋ ਉਨ੍ਹਾਂ ਦੇ ਜੀਵਨ ਬਾਰੇ

ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਟਕਸਾਲੀ ਨੇਤਾ ਅਤੇ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੰਮ੍ਰਿਤਸਰ ਹਸਪਤਾਲ 'ਚ ਇਲਾਜ ਦੌਰਾਨ ਉਹ ਦਮ ਤੋੜ ਗਏ।

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਟਕਸਾਲੀ ਨੇਤਾ ਅਤੇ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੰਮ੍ਰਿਤਸਰ ਹਸਪਤਾਲ 'ਚ ਇਲਾਜ ਦੌਰਾਨ ਉਹ ਦਮ ਤੋੜ ਗਏ।  ਉਥੇ ਹੀ ਉਹਨਾਂ ਦੇ ਦੇਹਾਂਤ ਤੋਂ ਬਾਅਦ ਉਹਨਾਂ ਦੇ ਜੱਦੀ ਪਿੰਡ ਦਾਦੂਜੋਧ 'ਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਉਥੇ ਹੀ ਪਰਿਵਾਰ ਮੁਤਾਬਿਕ ਕੱਲ ਉਹਨਾਂ ਦਾ ਅੰਤਿਮ ਸਸਕਾਰ ਕਰੀਬ 12 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ।

ਉਥੇ ਹੀ ਨਿਰਮਲ ਸਿੰਘ ਕਾਹਲੋਂ ਜੀਵਨ ਦੀ ਸ਼ੁਰੂਆਤ 'ਚ ਉਹ ਪਹਿਲਾਂ ਇਕ ਸਰਕਾਰੀ ਅਧਿਆਪਕ ਵਜੋਂ ਤੈਨਾਤ ਹੋਏ ਅਤੇ ਉਹਨਾਂ ਦੀ ਧਰਮ ਪਤਨੀ ਵੀ ਸਰਕਾਰੀ ਅਧਿਆਪਕ ਸਨ। ਮਗਰੋਂ ਨਿਰਮਲ ਸਿੰਘ ਕਾਹਲੋਂ ਨੇ ਨੋਕਰੀ ਛੱਡ ਵਕਾਲਤ ਦੀ ਪੜਾਈ ਕਰ ਵਕੀਲ ਬਣੇ ਅਤੇ ਜਦ ਸਿਆਸਤ ਵਿਚ ਕਦਮ ਰੱਖਿਆ ਤਾਂ ਪਹਿਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ ਅਤੇ ਜਦਕਿ ਬਰਨਾਲਾ ਸਰਕਾਰ ਵੇਲੇ ਮੰਤਰੀ ਬਣੇ ਅਤੇ ਮੁੜ 1997 ਤੋਂ 2002 'ਚ ਅਕਾਲੀ ਸਰਕਾਰ 'ਚ ਪੰਚਾਇਤ ਮੰਤਰੀ ਸਨ ਜਦਕਿ ਮੁੜ 2007 ਤੋਂ 2012 ਤਕ ਵਿਧਾਨ ਸਭਾ ਸਪੀਕਰ ਵਜੋਂ ਜਿੰਮੇਵਾਰੀ ਨਿਭਾਈ। 

ਉਥੇ ਹੀ ਨਿਰਮਲ ਸਿੰਘ ਕਾਹਲੋਂ ਅਕਾਲੀ ਦਲ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਸਨ ਅਤੇ ਜਦਕਿ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਸਨ। ਉਹ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ ਤੇ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ 'ਚ ਦਾਖਲ ਸਨ ,ਜਿਥੇ ਉਨ੍ਹਾਂ ਨੇ ਅੰਤਿਮ ਸਾਹ ਲਾਏ। ਉਥੇ ਹੀ ਪਿੰਡ ਦਾਦੂਜੋਧ 'ਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਿੰਡ 'ਚ ਪਰਿਵਾਰਕ ਮੈਂਬਰਾਂ ਨਾਲ ਇਸ ਦੁੱਖ ਦੀ ਘੜੀ 'ਚ ਅਫਸੋਸ ਕਰਨ ਲਈ ਵੱਡੀ ਗਿਣਤੀ 'ਚ ਅਕਾਲੀ ਦਲ ਪਾਰਟੀ ਦੀ ਲੀਡਰਸ਼ਿਪ ਅਤੇ ਦੂਸਰੇ ਰਾਜਨੀਤਿਕ ਅਤੇ ਸਮਾਜਿਕ ਆਗੂ ਪਹੁਚ ਰਹੇ ਹਨ। 

ਨਿਰਮਲ ਸਿੰਘ ਕਾਹਲੋਂ ਦਾ ਅੰਤਿਮ ਸਸਕਾਰ ਕਲ 17 ਜੁਲਾਈ ਕਰੀਬ 12 ਵਜੇ ਜੱਦੀ ਪਿੰਡ ਦਾਦੂਜੋਧ ਵਿਖੇਂ ਕੀਤਾ ਜਾਵੇਗਾ ਅਤੇ ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਵੀ ਅੰਤਿਮ ਸਸਕਾਰ ਸਮੇਂ ਪਹੁੰਚਗੇ। ਅਕਾਲੀ ਦਲ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ਨਾਲ ਅਕਾਲੀ ਦਲ ਪਾਰਟੀ ਨੂੰ ਅਤੇ ਉਹਨਾਂ ਦੇ ਹਲਕੇ ਅਤੇ ਪਰਿਵਾਰ ਨੂੰ ਵੱਡਾ ਘਾਟਾ ਹੈ ,ਜੋ ਕਦੇ ਪੂਰਾ ਨਹੀਂ ਹੋਵੇਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?

ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ

'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈCanada 'ਚ Mandir 'ਤੇ ਹਮਲੇ ਨੂੰ ਲੈ ਕੇ ਵਿਦੇਸ਼ ਮੰਤਰੀ S Jai Shankar ਦਾ ਵੱਡਾ ਬਿਆਨLudhiana Police | ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਦਹਿ.ਸ਼ਤ.ਗਰਦ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਭਾਰਤੀ ਹਵਾਈ ਅੱਡਿਆਂ ‘ਤੇ ਸਿੱਖ ਕਰਮਚਾਰੀਆਂ ਦੇ ਡਿਉਟੀ ‘ਤੇ ਕਿਰਪਾਨ ਪਹਿਨਣ ‘ਤੇ ਰੋਕ, ਵਿਦੇਸ਼ਾਂ ‘ਚ ਪੂਰੀ ਆਜ਼ਾਦੀ, ਕਰਵਾਇਆ ਜਾ ਰਿਹਾ ਬੇਗਾਨਗੀ ਦਾ ਅਹਿਸਾਸ ?
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
ਵੋਟਾਂ ‘ਚ ਮੇਰੇ ਕਤਲ ਦੀ ਰਚੀ ਗਈ ਸਾਜਿਸ਼, ਪਾਰਟੀ ਦੇ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਵੀ ਸੀ ਸ਼ਾਮਲ, ਅਨਿਲ ਵਿੱਜ ਨੇ ਲਾਏ ਵੱਡੇ ਇਲਜ਼ਾਮ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
'ਹਰ ਪ੍ਰਾਈਵੇਟ ਪ੍ਰਾਪਰਟੀ ਨੂੰ ਸਰਕਾਰ ਨਹੀਂ ਲੈ ਸਕਦੀ', ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
ਜੇ 1 ਮਹੀਨੇ ਲਈ ਛੱਡ ਦੇਈਏ ਕਣਕ ਦਾ ਆਟਾ ਤਾਂ ਕੀ ਹੋਵੇਗਾ ? ਜਾਣੋ ਇਸ ਦਾ ਤੁਹਾਡੀ ਸਿਹਤ 'ਤੇ ਕਿੰਨਾ ਪਵੇਗਾ ਅਸਰ
Entertainment Breaking: ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
ਵੈਂਟੀਲੇਟਰ ਸਪੋਰਟ 'ਤੇ ਮਸ਼ਹੂਰ ਲੋਕ ਗਾਇਕਾ, PM ਮੋਦੀ ਨੇ ਬੇਟੇ ਕੋਲੋਂ ਜਾਣਿਆ ਸਿਹਤ ਦਾ ਹਾਲ
PM Narendra Modi: ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਧ ਵਿਚਾਲੇ ਛੱਡਣਾ ਪਏਗਾ ਪੀਐੱਮ ਦਾ ਅਹੁਦਾ ? ਹੋਈ ਵੱਡੀ ਭਵਿੱਖਬਾਣੀ!
TRAI ਦੇ ਰਿਹਾ ਤਿੰਨ ਮਹੀਨੇ ਦਾ ਫ੍ਰੀ ਰਿਚਾਰਜ! 200GB ਡਾਟਾ ਦੇ ਨਾਲ ਅਨਲਿਮਟਿਡ ਕਾਲਿੰਗ?

BSNL ਨੇ ਛੱਡਿਆ ਸਾਰਿਆਂ ਨੂੰ ਪਿੱਛੇ, ਇੰਟਰਨੈੱਟ ਦੀ ਸਪੀਡ Jio ਅਤੇ Airtel ਦੀ ਉਡਾ ਦੇਵੇਗੀ ਨੀਂਦ

Embed widget