ਪੜਚੋਲ ਕਰੋ

Sidhu Moose Wala Murder: ਲਾਰੈਂਸ ਬਿਸ਼ਨੋਈ ਵੱਲੋਂ ਸਨਸਨੀਖੇਜ਼ ਖੁਲਾਸਾ! ਗਾਇਕ ਸਿੱਧੂ ਮੂਸੇਵਾਲਾ ਉੱਤੇ ਕਰਨਾ ਸੀ RPG ਦੇ ਨਾਲ ਅਟੈਕ

Sidhu Moose Wala Murder Case Update: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਆਏ ਦਿਨ ਵੱਡੇ ਖੁਲਾਸੇ ਹੋ ਰਹੇ ਹਨ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਪੁੱਤਰ ਦੇ ਇਨਸਾਫ

Sidhu Moose Wala Murder Case Update: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਆਏ ਦਿਨ ਵੱਡੇ ਖੁਲਾਸੇ ਹੋ ਰਹੇ ਹਨ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਪੁੱਤਰ ਦੇ ਇਨਸਾਫ ਦੀ ਜੰਗ ਲਗਾਤਾਰ ਜਾਰੀ ਹੈ। ਇਸ ਵਿਚਾਲੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਨੇ ਖੁਦ ਰਿਮਾਂਡ ਦੌਰਾਨ ਦਿੱਲੀ ਪੁਲਿਸ ਨੂੰ ਵੱਡੀ ਜਾਣਕਾਰੀ ਦਿੱਤੀ। ਉਸਨੇ ਖੁਲਾਸਾ ਕਰ ਦੱਸਿਆ ਹੈ ਕਿ ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਹਮਲੇ ਵਿੱਚ ਵਰਤੀ ਜਾਣ ਵਾਲੀ ਆਰਪੀਜੀ ਦਾ ਅਸਲ ਇਸਤੇਮਾਲ ਸਿੱਧੂ ਮੂਸੇਵਾਲਾ 'ਤੇ ਕੀਤਾ ਜਾਣਾ ਸੀ। ਇਹ ਆਰਪੀਜੀ ਪ੍ਰਦਾਨ ਕਰਨ ਵਾਲੇ ਲਾਰੈਂਸ ਦੇ ਪਾਕਿਸਤਾਨੀ ਸਾਥੀ ਹਰਵਿੰਦਰ ਸਿੰਘ ਰਿੰਦਾ ਨੇ ਆਖਰੀ ਸਮੇਂ 'ਤੇ ਬਦਲਾਅ ਕਰ ਦਿੱਤਾ।

ਕਾਂਗਰਸ ਰੈਲੀ 'ਚ ਮਾਰਨ ਦੀ ਸੀ ਸਾਜ਼ਿਸ਼

ਦਰਅਸਲ, ਉਨ੍ਹਾਂ ਦੀ ਕੋਸ਼ਿਸ਼ ਸੀ ਕਿ ਸਿੱਧੂ ਉੱਪਰ ਇਹ ਹਮਲਾ ਉਸ ਸਮੇਂ ਕੀਤਾ ਜਾਏ, ਜਦੋਂ ਉਹ ਚੋਣਾਂ ਦੌਰਾਨ ਕਿਸੇ ਜਨਤਕ ਥਾਂ 'ਤੇ ਹੋਵੇ ਜਾਂ ਕਿਸੇ ਰੈਲੀ ਨੂੰ ਸੰਬੋਧਨ ਕਰ ਰਿਹਾ ਹੋਵੇ। ਪਰ ਇਸ ਦੌਰਾਨ ਸਿੱਧੂ ਦੇ ਨਾਲ ਹੋਰ ਲੋਕਾਂ ਨੂੰ ਵੀ ਜਾਨ ਦਾ ਖਤਰਾ ਸੀ। ਜ਼ਿਆਦਾ ਲੋਕਾਂ ਦੀ ਮੌਤ ਦੇ ਡਰ ਕਾਰਨ ਫੈਸਲਾ ਬਦਲਿਆ, ਲਾਰੈਂਸ ਇਸਦੀ ਪੂਰੀ ਤਿਆਰੀ ਵਿੱਚ ਸੀ, ਪਰ ਫਿਰ ਧਿਆਨ ਆਇਆ ਕਿ ਇਸ ਕਦਮ ਨਾਲ ਕਈ ਹੋਰ ਜ਼ਿੰਦਗੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਕਾਰਨ ਅਖੀਰ ਵਿੱਚ ਇਹ ਫੈਸਲਾ ਬਦਲ ਦਿੱਤਾ ਗਿਆ। 
ਜਿਸ ਤੋਂ ਬਾਅਦ ਇਸ ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਵਿਖੇ ਚਲਾਉਣ ਦਾ ਵਿਚਾਰ ਬਣਾਇਆ ਗਿਆ। ਜਿਸ ਨੂੰ ਲੰਡਾ ਦੀ ਮਦਦ ਨਾਲ ਅਕਤੂਬਰ 2022 ਵਿੱਚ ਪੂਰਾ ਕੀਤਾ ਗਿਆ।

ਸਾਜ਼ਿਸ਼ 'ਚ ਸ਼ਾਮਿਲ ਸੀ ਇਹ ਵੱਡੇ ਨਾਂਅ 

ਆਰਪੀਜੀ ਨੂੰ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ISI) ਦੀ ਮਦਦ ਨਾਲ ਸਰਹੱਦ ਪਾਰ ਭਾਰਤ ਲਿਆਂਦਾ ਗਿਆ ਸੀ। ਇਸ ਪੂਰੇ ਕੰਮ ਲਈ ਸਮੱਗਲਰਾਂ ਦੀ ਮਦਦ ਲਈ ਗਈ ਸੀ। ਰਿੰਦਾ ਨੇ ਕਥਿਤ ਤੌਰ 'ਤੇ ਕਾਰਵਾਈ ਨੂੰ ਅੰਜ਼ਾਮ ਦੇਣ ਲਈ ਲਾਰੈਂਸ ਗੈਂਗ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਸੀ। ਅੱਗੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਕੈਨੇਡਾ ਸਥਿਤ ਭਗੌੜੇ ਅੱਤਵਾਦੀ ਲਖਬੀਰ ਸਿੰਘ ਲੰਡਾ ਨੇ ਰਿੰਦਾ ਨਾਲ ਮਿਲੀਭੁਗਤ ਕੀਤੀ ਸੀ। ਰਿੰਦਾ ਤੋਂ ਬਾਅਦ ਲੰਡਾ ਦੂਜੇ ਨੰਬਰ ਦਾ ਕਮਾਂਡ ਅਧਿਕਾਰੀ ਵੀ ਸੀ।

ਰਿੰਦਾ ਨੂੰ ਪਹਿਲਾਂ ਪੰਜਾਬ ਦੇ ਨਵਾਂਸ਼ਹਿਰ 'ਚ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀਆਈਏ) ਦੇ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਨਾਲ ਜੁੜਿਆ ਹੋਇਆ ਸੀ। ਇਸ ਸਾਲ ਦੀ ਸ਼ੁਰੂਆਤ 'ਚ ਹਰਿਆਣਾ ਦੇ ਕਰਨਾਲ 'ਚ ਪਾਕਿਸਤਾਨ ਨਾਲ ਜੁੜੇ 4 ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਬਾਅਦ, 9 ਮਈ, 2022 ਨੂੰ ਮੋਹਾਲੀ ਵਿੱਚ ਆਰਪੀਜੀ ਹਮਲਾ ਆਈਐਸਆਈ ਅਤੇ ਸਥਾਨਕ ਗੈਂਗਸਟਰਾਂ ਦੇ ਸਹਿਯੋਗ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੁਆਰਾ ਰਚੀ ਗਈ ਇੱਕ ਸਾਜ਼ਿਸ਼ ਹੋਣ ਦਾ ਖੁਲਾਸਾ ਹੋਇਆ ਸੀ।

ਹਮਲਾਵਰਾਂ ਦੀ ਪਛਾਣ ਹਰਿਆਣਾ ਦੇ ਸੁਰਖਪੁਰ ਪਿੰਡ ਦੇ ਦੀਪਕ ਅਤੇ ਇੱਕ ਨਾਬਾਲਗ ਸਾਥੀ ਵਜੋਂ ਹੋਈ, ਜਿਨ੍ਹਾਂ ਨੂੰ ਘਟਨਾ ਤੋਂ ਪੰਜ ਮਹੀਨੇ ਬਾਅਦ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਫੜਿਆ। ਜਿਸ ਤੋਂ ਬਾਅਦ ਇਹ ਗੱਲ ਸਾਫ਼ ਹੋ ਗਈ ਕਿ ਇਸ ਘਟਨਾ ਵਿੱਚ ਰਿੰਦਾ ਵੀ ਸ਼ਾਮਲ ਸੀ।

ਕਾਬਿਲੇਗੌਰ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਸਰਕਾਰ ਅਨੁਸਾਰ ਇਸ ਮਾਮਲੇ ਵਿੱਚ ਹੁਣ ਤੱਕ 29 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ ਦੋ ਮੁਲਜ਼ਮ ਮੁਕਾਬਲੇ ਵਿੱਚ ਮਾਰੇ ਗਏ ਸਨ ਅਤੇ 5 ਨੂੰ ਭਾਰਤ ਤੋਂ ਬਾਹਰੋਂ ਲਿਆਂਦਾ ਜਾਣਾ ਹੈ। ਇਸ ਦੇ ਲਈ ਸੂਬਾ ਸਰਕਾਰ ਕੇਂਦਰ ਅਤੇ ਹੋਰ ਏਜੰਸੀਆਂ ਦੇ ਸੰਪਰਕ ਵਿੱਚ ਹੈ। ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਲਾਰੈਂਸ ਗੈਂਗ ਦਾ ਗੋਲਡੀ ਬਰਾੜ ਹੈ।

ਟਾਪ ਹੈਡਲਾਈਨ

 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
 Sukhbir Badal ’ਤੇ ਹਮਲੇ ਦਾ ਮਾਮਲਾ  , AAP ਬੋਲੀ- ਲੋਕ ਬੇਅਦਬੀ ਤੋਂ ਨਾਰਾਜ਼, ਵੜਿੰਗ ਨੇ ਕਿਹਾ- ਦੇਰੀ ਨਾਲ ਮਿਲੇ ਇਨਸਾਫ਼ ਨੂੰ ਲੈ ਕੇ ਸਿੱਖਾਂ 'ਚ ਗੁੱਸਾ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget