ਪੜਚੋਲ ਕਰੋ

ਹੁਣ ਨਹੀਂ ਲਾਉਣੇ ਪੈਣਗੇ ਥਾਣਿਆਂ ਦੇ ਚੱਕਰ, ਸੇਵਾ ਕੇਂਦਰਾਂ 'ਤੇ ਹੀ ਹੋਣਗੇ ਕੰਮ, ਪਾਸਪੋਰਟ ਵੈਰੀਫਿਕੇਸ਼ਨ ਦਾ ਝੰਜਟ ਵੀ ਖਤਮ

ਪੰਜਾਬ ਦੇ ਜ਼ਿਲ੍ਹਿਆਂ ਦੇ ਸਾਂਝ ਕੇਂਦਰਾਂ ਵਿੱਚ ਮਿਲਣ ਵਾਲੀਆਂ 14 ਸੁਵਿਧਾਵਾਂ ਸਥਾਨਕ ਸੇਵਾ ਕੇਂਦਰਾਂ ‘ਚ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਿਆਂ ਦੇ ਸਾਂਝ ਕੇਂਦਰਾਂ ਵਿੱਚ ਮਿਲਣ ਵਾਲੀਆਂ 14 ਸੁਵਿਧਾਵਾਂ ਸਥਾਨਕ ਸੇਵਾ ਕੇਂਦਰਾਂ ‘ਚ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਕਰਕੇ ਲੋਕਾਂ ਨੂੰ ਥਾਣਿਆਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਸੇਵਾ ਕੇਂਦਰਾਂ ਵਿੱਚ ਇਹ ਕੰਮ 20-25 ਮਿੰਟਾਂ ਵਿੱਚ ਹੋ ਜਾਵੇਗਾ। ਇਸ ਦੇ ਨਾਲ ਹੀ ਥਾਣਿਆਂ ਵਿੱਚ ਵੈਰੀਫਿਕੇਸ਼ਨ ਜਾਂ ਰਜਿਸਟ੍ਰੇਸ਼ਨ ਦੇ ਨਾਂ 'ਤੇ ਕੀਤੀ ਗਈ ਗੈਰਕਨੂੰਨੀ ਕਮਾਈ ਨੂੰ ਰੋਕਿਆ ਜਾਵੇਗਾ। ਇਸ ਦੇ ਨਾਲ ਹੀ ਹੁਣ 14 ਸਹੂਲਤਾਂ ਪੰਜਾਬ ਸਰਕਾਰ ਵੱਲੋਂ ਈ-ਸੇਵਾ ਪੋਰਟਲ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਾਂਝ ਕੇਂਦਰਾਂ ਵਿੱਚ ਉਪਲਬਧ ਇਹ ਸਹੂਲਤਾਂ ਵੀ ਜਾਰੀ ਰਹਿਣਗੀਆਂ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਲੋਕਾਂ ਨੂੰ ਹੁਣ ਇੱਕ ਛੱਤ ਹੇਠ ਵਧੇਰੇ ਸਹੂਲਤਾਂ ਦਿੱਤੀਆਂ ਜਾਣਗੀਆਂ। ਲੋਕਾਂ ਨੂੰ ਇੱਥੇ-ਉੱਥੇ ਭਟਕਣਾ ਨਹੀਂ ਪਵੇਗਾ। ਇਹ ਸਹੂਲਤਾਂ ਦਿੱਤੀਆਂ ਜਾਣਗੀਆਂ: ਐਫਆਈਆਰ ਜਾਂ ਡੀਡੀਆਰ ਦੀ ਕਾਪੀ ਸ਼ਿਕਾਇਤ ‘ਤੇ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਸੜਕ ਹਾਦਸਿਆਂ ਵਿੱਚ ਅਨਟ੍ਰੇਸ ਰਿਪੋਰਟ ਦੀ ਨਕਲ ਚੋਰੀ ਦੇ ਮਾਮਲੇ ਵਿੱਚ ਅਨਟ੍ਰੇਸ ਰਿਪੋਰਟ ਦੀ ਕਾਪੀ ਵਾਹਨ ਚੋਰੀ ਦੇ ਮਾਮਲੇ ਵਿੱਚ ਅਨਟ੍ਰੇਸ ਰਿਪੋਰਟ ਦੀ ਕਾਪੀ ਮੇਲਾ ਪ੍ਰਦਰਸ਼ਨੀ, ਖੇਡ ਪ੍ਰੋਗਰਾਮ ਸਰਟੀਫਿਕੇਟ ਲਾਊਡ ਸਪੀਕਰਾਂ ਦੀ ਵਰਤੋਂ ਲਈ ਸਰਟੀਫਿਕੇਟ ਵੀਜ਼ਾ ਲਈ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਰਾਹੁਲ ਦੇ ਹਰਿਆਣਾ ਅੰਦਰ ਵੜਨ 'ਤੇ ਮੁੱਖ ਮੰਤਰੀ ਖੱਟਰ ਦਾ ਵੱਡਾ ਐਲਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget