ਪੜਚੋਲ ਕਰੋ

Accident: ਗੁਰੂਘਰ ਸੇਵਾ ਕਰਨ ਜਾ ਰਹੇ ਸੇਵਾਦਾਰ ਦੀ ਸੜਕ ਹਾਦਸੇ 'ਚ ਮੌਤ

Accident news : ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ 'ਤੇ ਪਿੰਡ ਰੰਧੀਰਪੁਰ ਨੇੜੇ ਭਿਆਨਕ ਹਾਦਸਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਗੁਰੂਘਰ ਸੇਵਾ ਕਰਨ ਜਾ ਰਹੇ ਸੇਵਾਦਾਰ ਦੀ ਮੌਤ ਹੋ ਗਈ।

Accident news : ਕਪੂਰਥਲਾ-ਸੁਲਤਾਨਪੁਰ ਲੋਧੀ ਸੜਕ 'ਤੇ ਪਿੰਡ ਰੰਧੀਰਪੁਰ ਨੇੜੇ ਭਿਆਨਕ ਹਾਦਸਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸੇਵਾਦਾਰ ਮੋਟਰਸਾਈਕਲ 'ਤੇ ਗੁਰੂਘਰ 'ਚ ਸੇਵਾ ਕਰਨ ਜਾ ਰਿਹਾ ਸੀ ਜਿਸ ਦੌਰਾਨ ਸੇਵਾਦਾਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਸੇਵਾਦਾਰ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇੰਦਰਜੀਤ ਸਿੰਘ ਨੂੰ ਟੱਕਰ ਮਾਰਨ ਵਾਲਾ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਗੁਰਦੁਆਰਾ ਕੋਠਣੀ ਸਾਹਿਬ ਜਾ ਰਿਹਾ ਸੀ ਸੇਵਾ ਨਿਭਾਉਣ

ਸੇਵਾਦਾਰ ਆਪਣੇ ਮੋਟਰਸਾਈਕਲ 'ਤੇ ਗੁਰਦੁਆਰਾ ਕੋਠੜੀ ਸਾਹਿਬ ਵਿਖੇ ਆਪਣੀ ਸੇਵਾ ਨਿਭਾਉਣ ਲਈ ਜਾ ਰਿਹਾ ਸੀ ਕਿ ਰਸਤੇ 'ਚ ਇੱਕ ਅਣਪਛਾਤੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ ਵਧੇਗਾ 10 ਫ਼ੀਸਦ ਕੁਲੈਕਟਰ ਰੇਟ, ਪਹਿਲਾਂ 2021 ’ਚ ਹੋਈ ਸੀ ਕੁਲੈਕਟਰ ਰੇਟ ’ਚ ਸੋਧ

ਇਲਾਜ ਲਈ ਲਿਆਂਦਾ ਗਿਆ ਸੀ ਸੁਲਤਾਨਪੁਰ ਲੋਧੀ

ਜਿਸ ਨੂੰ ਇਲਾਜ ਲਈ ਤਰੁੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਆਂਦਾ ਗਿਆ। ਜਿੱਥੇ ਉਸਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਮੁਢਲੀ ਸਹਾਇਤਾ ਦੇਣ ਮਗਰੋਂ ਰੈਫਰ ਕਰ ਦਿੱਤਾ ਗਿਆ ਪਰ ਰਸਤੇ ਵਿੱਚ ਉਸ ਦੀ ਮੌਤ ਹੋ ਗਈ।

ਪਰਿਵਾਰ ਵਲੋਂ ਕਾਰ ਚਾਲਕ ਖਿਲਾਫ ਕਾਰਵਾਈ ਦੀ ਮੰਗ

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਉਪਰੰਤ ਕਾਰ ਚਾਲਕ ਫਰਾਰ ਹੋ ਗਿਆ ਸੀ, ਮ੍ਰਿਤਕ ਦੇ ਪਰਿਵਾਰ ਵੱਲੋਂ ਕਾਰ ਚਾਲਕ ਦੀ ਭਾਲ ਕਰਕੇ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Sukhpal Khaira: ਘਰ ਦੀ ਰੈਨੋਵੇਸ਼ਨ 'ਤੇ 44 ਕਰੋੜ? ਸੁਖਪਾਲ ਖਹਿਰਾ ਨੇ ਕੇਜਰੀਵਾਲ ਨੂੰ ਦੱਸਿਆ ਨਟਵਰਲਾਲ! ਹਲਫਨਾਮਾ ਸ਼ੇਅਰ ਕਰਕੇ ਯਾਦ ਦੁਆਏ ਵਾਅਦੇ

 

ਟਾਪ ਹੈਡਲਾਈਨ

Punjab Weather: ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ 'ਚ ਅਗਲੇ 3 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਕੱਲ੍ਹ ਗੜੇਮਾਰੀ ਦੇ ਆਸਾਰ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Embed widget