ਪੜਚੋਲ ਕਰੋ

Punjab News: ਕਿਸਾਨਾਂ ਨੂੰ ਲੁੱਟ ਤੋਂ ਬਚਾਉਣ ਲਈ ਬਣਾਈਆਂ ਫਲਾਇੰਗ ਸਕੁਐਡ ਦੀਆਂ ਸੱਤ ਟੀਮਾਂ, ਜਾਣੋ ਕਿਵੇਂ ਕਰਨਗੀਆ ਕੰਮ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲਾਂ 'ਤੇ ਦਰਸਾਈ ਗਈ ਰਕਮ ਹੀ ਅਦਾ ਕਰਨੀ ਯਕੀਨੀ ਬਣਾਉਣ।ਜੇ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕਰਨ।

Punjab News: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਦੀਆਂ ਸੱਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਯੂਨਿਟਾਂ ਅਤੇ ਦੁਕਾਨਾਂ ਦਾ ਦੌਰਾ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ 'ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀਆਂ ਕੀਮਤਾਂ ‘ਤੇ ਵੀ ਨਜ਼ਰ ਰੱਖਣਗੀਆਂ।

ਕਿਸਾਨਾਂ ਦੇ ਹਿੱਤਾਂ ਦੇ ਨਾਲ-ਨਾਲ ਸਪਲਾਈ ਦਾ ਵੀ ਰੱਖਿਆ ਜਾਵੇਗਾ ਧਿਆਨ

ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆਂ ਫਲਾਇੰਗ ਸਕੁਐਡ ਦੀਆਂ ਇਹ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ 'ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਜ਼ਿਕਰਯੋਗ ਹੈ ਕਿ ਤਿੰਨ ਤੋਂ ਚਾਰ ਜ਼ਿਲ੍ਹਿਆਂ ਲਈ ਫਲਾਇੰਗ ਸਕੁਐਡ ਦੀ ਇੱਕ ਟੀਮ ਗਠਿਤ ਕੀਤੀ ਗਈ ਹੈ।

ਕਿਸਾਨ ਬਿੱਲ ਜ਼ਰੂਰ ਲੈਣ ਜੇ ਕੋਈ ਨਹੀਂ ਦਿੰਦਾ ਤਾਂ....

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲਾਂ 'ਤੇ ਦਰਸਾਈ ਗਈ ਰਕਮ ਹੀ ਅਦਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਅੰਨਦਾਤੇ ਦੇ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ

ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget