Sewa kender closed: ਪੰਜਾਬ ਵਿੱਚ ਭਲਕੇ 25 ਦਸੰਬਰ 2023 ਨੂੰ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਨੇ ਕ੍ਰਿਸਮਿਸ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 25 ਦਸੰਬਰ ਦੀ ਛੁੱਟੀ ਤੋਂ ਇਲਾਵਾ ਹੋਰਨਾਂ ਦਿਨਾਂ ਵਿਚ ਸੇਵਾ ਕੇਂਦਰ ਦੇ ਮੁਲਾਜ਼ਮ ਆਪਣੀਆਂ ਸੇਵਾਵਾਂ ਆਮ ਵਾਂਗ ਜਾਰੀ ਰੱਖਣਗੇ।
ਇਹ ਵੀ ਪੜ੍ਹੋ: Jalandhar News: ਰੇਤੇ ਤੋਂ 20,000 ਕਰੋੜ ਦੀ ਗਾਰੰਟੀ ਬਦਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ: ਪਰਗਟ ਸਿੰਘ
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ 2023 ਨੂੰ ਕ੍ਰਿਸਮਿਸ ਦਿਵਸ ਮੌਕੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।
ਇਹ ਵੀ ਪੜ੍ਹੋ: Viral News: ਕੋਰੋਨਾ ਵਾਇਰਸ ਬਣ ਗਿਆ ਪੇਟ ਦਾ ਕੀੜਾ! ਹੁਣ ਲੋਕਾਂ ਦੇ ਪਾਚਨ ਤੰਤਰ 'ਤੇ ਕਰ ਰਿਹਾ ਹਮਲਾ