ਪੜਚੋਲ ਕਰੋ

ਬਾਦਲ ਸਾਹਬ ਨੂੰ ਭਰਿਆ ਮੇਲਾ ਛੱਡ ਦੇਣਾ ਚਾਹੀਦਾ- ਸੇਖਵਾਂ

  ਚੰਡੀਗੜ੍ਹ: ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਅਕਾਲੀ ਦਲ ਦੇ ਬਾਗੀ ਟਕਸਾਲੀਆਂ ਨੇ ਨਵੀਂ ਪਾਰਟੀ ਬਣਾਈ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਨਾਂਅ ਦਿੱਤਾ ਗਿਆ। ਰਣਜੀਤ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦਾ ਪ੍ਰਧਾਨ ਥਾਪਿਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੱਡਾ ਇਕੱਠ ਹੋਇਆ। ਇਸ ਮੌਕੇ ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ 13 ਅਪ੍ਰੈਲ 2019 ਤੱਕ ਪਾਰਟੀ ਨੂੰ ਪੂਰਾ ਕੀਤਾ ਜਾਏਗਾ। ਪ੍ਰਕਾਸ਼ ਸਿੰਘ ਬਾਦਲ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਬਾਦਲ ਸਾਹਬ ਨੂੰ ਭਰਿਆ ਮੇਲਾ ਛੱਡ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਇਕੱਲਾ ਰਹਿ ਜਾਏਗਾ। ਸੇਖਵਾਂ ਨੇ ਕਿਹਾ ਕਿ ਬਾਦਲ ਸਾਹਬ ਦਾ ਪੁੱਤਰ ਮੋਹ ਵਧਦਾ ਜਾ ਰਿਹਾ। ਕਾਂਗਰਸ ਨਾਲ ਗਠਜੋੜ ਸਬੰਧੀ ਉਨ੍ਹਾਂ ਕਿਹਾ ਕਿ ਕਿਸੇ ਕੀਮਤ 'ਤੇ ਕਾਂਗਰਸ ਨਾਲ ਸਬੰਧ ਨਹੀਂ ਬਣਾਉਣਗੇ। ਹਾਲਾਂਕਿ ਜਿਹੜੀ ਪਾਰਟੀ ਲੋਕਾਂ ਦੇ ਭਲੇ ਦੀ ਗੱਲ ਕਰੇਗੀ, ਉਹ ਉਨ੍ਹਾਂ ਨਾਲ ਜਾ ਸਕਦੇ। ਉਨ੍ਹਾਂ ਕਿਹਾ ਕਿ ਪਾਰਟੀ ਬਣਾਉਣ ਲਈ ਪੁਰਾਣੀ ਮਰਿਯਾਦਾ ਰੱਖੀ ਗਈ ਹੈ। ਵਿਧਾਨ ਮੁਤਾਬਕ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਹੋਵੇਗੀ। ਪਾਰਟੀ ਵਿੱਚ ਆਪਣਾ ਭੂਮਿਕਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਕੋਈ ਅਹੁਦਾ ਨਹੀਂ ਲੈਣਾ ਚਾਹੁੰਦੇ। ਉਹ MP ਜਾਂ MLA ਦੀ ਚੋਣ ਵੀ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਚੰਗੀ ਸੋਚ ਰੱਖਣ ਵਾਲੇ ਸਾਰੇ ਸਾਡੇ ਉਨ੍ਹਾਂ ਦਾ ਸਮਰਥਨ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਾਬਕਾ ਸਾਂਸਦ ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੱਡਾ ਇਕੱਠ ਦੱਸਦਾ ਹੈ ਕਿ ਇਹੀ ਅਸਲੀ ਅਕਾਲੀ ਦਲ ਹੈ। ਉਨ੍ਹਾਂ ਬਾਦਲ ਨੂੰ ‘ਨਕਲੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਬਾਰੇ ਛੇਤੀ ਫੈਸਲਾ ਲਿਆ ਜਾਏਗਾ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget