ਪੜਚੋਲ ਕਰੋ

ਟਕਸਾਲੀ ਨਹੀਂ ਬਣਾਉਣਗੇ ਨਵਾਂ ਅਕਾਲੀ ਦਲ, ਪੁਰਾਣੇ ਨੂੰ ਹੀ ਸੁਰਜੀਤ ਕਰਨਗੇ

ਅੰਮ੍ਰਿਤਸਰ: ਮਾਝੇ ਦੇ ਬਾਗ਼ੀ ਟਕਸਾਲੀ ਲੀਡਰਾਂ ਨੂੰ ਪਾਰਟੀ ਨੇ ਕੱਢਣ ਤੋਂ ਬਾਅਦ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰ ਚੁੱਕੇ ਲੀਡਰਾਂ ਨੇ ਅਕਾਲੀ ਦਲ ਬਾਦਲ ਨੂੰ ਹੀ ਨਵੀਂ ਪਾਰਟੀ ਦਰਸਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਅਸਲ ਸਿਧਾਂਤਾਂ ਉੱਪਰ ਉਹ ਪਹਿਰਾ ਦੇ ਰਹੇ ਹਨ। ਟਕਸਾਲੀ ਲੀਡਰ 16 ਨਵੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਇਕੱਠੇ ਹੋ ਕੇ ਨਵੀਂ ਰਣਨੀਤੀ ਦਾ ਐਲਾਨ ਕਰਨਗੇ। ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਉਹ ਕੋਈ ਨਵੀਂ ਪਾਪਟੀ ਨਹੀਂ ਬਣਾ ਰਹੇ ਬਲਕਿ ਸੰਨ 1920 ਵਿੱਚ ਗਠਿਤ ਹੋਏ ਅਕਾਲੀ ਦਲ ਦੇ ਸਿਧਾਂਤਾਂ ਨੂੰ ਜਿਊਂਦਾ ਕਰਨ ਜਾ ਰਹੇ ਹਾਂ। ਉਨ੍ਹਾਂ ਦਾ ਇਸ਼ਾਰਾ ਸੀ ਕਿ ਅਕਾਲੀ ਦਲ (ਬਾਦਲ) ਪਾਰਟੀ ਦੇ ਮੂਲ ਸਿਧਾਂਤਾਂ ਤੋਂ ਭਟਕ ਗਿਆ ਹੈ ਤੇ ਉਹ ਨਵੀਂ ਪਾਰਟੀ ਬਣਾ ਕੇ ਵੀ ਉਸੇ ਪੁਰਾਣੀ ਪਾਰਟੀ ਦੀ ਕਾਰਜਸ਼ੈਲੀ ਨੂੰ ਬਹਾਲ ਕਰਨਗੇ। ਬਾਦਲ ਪਰਿਵਾਰ ਵੱਲੋਂ ਦਰਬਾਰ ਸਾਹਿਬ ਜਾ ਕੇ ਸੇਵਾ ਕਰਨ ਆਪਣੇ ਪਿਛਲੇ ਸਮੇਂ ਦੌਰਾਨ ਹੋਈਆਂ ਭੁੱਲਾਂ ਦੀ ਮੁਆਫ਼ੀ ਮੰਗਣ ਬਾਰੇ ਸੇਖਵਾਂ ਨੇ ਕਿਹਾ ਕਿ ਉਨ੍ਹਾਂ ਸੱਤਾ ਦੌਰਾਨ ਗ਼ਲਤੀਆਂ ਨਹੀਂ ਬਲਕਿ ਗੁਨਾਹ ਕੀਤੇ ਹਨ, ਜੋ ਕਦੇ ਮੁਆਫ਼ ਨਹੀਂ ਹੁੰਦੇ। ਸੇਖਵਾਂ ਨੇ ਕਿਹਾ ਕਿ ਉਨ੍ਹਾਂ ਆਪਣੇ ਨਾਲ ਜੁੜਨ ਲਈ ਹਰੇਕ ਨੂੰ ਸੱਦਾ ਦਿੱਤਾ ਹੈ ਅਤੇ ਜੋ ਅਕਾਲੀ ਦਲ ਦੇ ਸਿਧਾਂਤਾਂ ਨਾਲ ਖੜ੍ਹਾ ਹੋਣਾ ਚਾਹੇਗਾ ਉਹੀ ਪਾਰਟੀ ਦਾ ਹਿੱਸਾ ਬਣੇਗਾ।

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget