ਪੜਚੋਲ ਕਰੋ

ਵੱਡੇ ਸੰਕਟ 'ਚ ਸ਼੍ਰੋਮਣੀ ਅਕਾਲੀ ਦਲ, ਬ੍ਰਹਮਪੁਰਾ ਤੋਂ ਬਾਅਦ ਸੇਖਵਾਂ ਨੇ ਵੀ ਦਿੱਤਾ ਅਸਤੀਫ਼ਾ

ਗੁਰਦਾਸਪੁਰ: ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਖਵਾਂ ਨੇ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਨੂੰ ਤਿਆਗ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਅਸਤੀਫ਼ੇ ਨੂੰ ਬੀਮਾਰੀ ਜਾਂ ਖ਼ਰਾਬ ਸਿਹਤ ਕਰਕੇ ਨਹੀਂ ਬਲਕਿ ਪਾਰਟੀ ਦੇ ਨੌਜਵਾਨ ਲੀਡਰਾਂ ਕਰ ਕੇ ਦਿੱਤਾ ਗਿਆ ਦੱਸਿਆ ਗਿਆ ਹੈ। ਸੇਖਵਾਂ ਦੇ ਅਸਤੀਫ਼ੇ ਨਾਲ ਹੁਣ ਅਕਾਲੀ ਦਲ ਵਿੱਚ ਵੱਡਾ ਪਾੜਾ ਪੈ ਗਿਆ ਹੈ। ਸੇਖਵਾਂ ਨੇ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਨਾਲ ਸਾਂਝੀ ਪ੍ਰੈਸ ਕਾਨਫ਼ਰੰਸ ਕਰ ਬਾਦਲ ਪਰਿਵਾਰ ਵਿਰੁੱਧ ਜੰਮ ਕੇ ਭੜਾਸ ਕੱਢੀ। ਸੇਖਵਾਂ ਤੇ ਹੋਰਨਾਂ ਟਕਸਾਲੀ ਆਗੂਆਂ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ਨੂੰ ਨਕਾਰਦਿਆਂ ਕਿਹਾ ਕਿ ਸੁਖਬੀਰ ਤੇ ਮਜੀਠੀਆ ਨੂੰ ਪਤਾ ਨਹੀਂ ਕਿ ਅਕਾਲੀ ਦਲ ਕੀ ਹੈ। ਸੇਵਾ ਸਿੰਘ ਸੇਖਵਾਂ ਤੋਂ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਛੱਡ ਚੁੱਕੇ ਹਨ। ਸੇਖਵਾਂ ਨੇ ਇੱਥੇ ਇਹ ਵੀ ਕਹਿ ਦਿੱਤਾ ਕਿ ਅਕਾਲੀ ਦਲ ਕਿਸੇ ਦੇ ਪਿਓ ਦਾ ਨਹੀਂ ਬਲਕਿ ਸਾਡਾ ਸਾਰਿਆਂ ਦਾ ਹੈ। ਮਾਝੇ ਦੇ ਟਕਸਾਲੀ ਲੀਡਰਾਂ ਨੇ ਸੁਖਬੀਰ ਬਾਦਲ ਵੱਲੋਂ ਚੁਰਾਸੀ ਸਿੱਖ ਕਤਲੇਆਮ ਦੇ ਪੀੜਤਾਂ ਲਈ ਇਨਸਾਫ਼ ਪ੍ਰਾਪਤੀ ਲਈ ਕਾਂਗਰਸ ਪ੍ਰਧਾਨ ਦਾ ਘਿਰਾਓ ਨੂੰ ਨਕਾਰ ਦਿੱਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 

Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Punjab News: ਪੰਜਾਬ ਵਾਸੀ ਦੇਣ ਧਿਆਨ, ਇਹ ਰਸਤੇ 3 ਦਿਨਾਂ ਲਈ ਰਹਿਣਗੇ ਬੰਦ! ਜਾਣੋ ਕਿਉਂ ਬਦਲੇ ਗਏ ਰੂਟ?

Embed widget