ਪੜਚੋਲ ਕਰੋ

ਸੁਖਬੀਰ ਬਾਦਲ ਦੇ ਗੜ੍ਹ 'ਚ ਚੁੱਕਿਆ ਬਗਾਵਤ ਦਾ ਝੰਡਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਸੀਨੀਅਰ ਲੀਡਰਾਂ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਹਲਕਾ ਜਲਾਲਾਬਾਦ ਵਿੱਚ ਜਾ ਕੇ ਵੰਗਾਰਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਦੇ ਗ੍ਰਹਿ ਹਲਕਾ ਜਲਾਲਾਬਾਦ ਤੋਂ 'ਅਕਾਲੀ ਦਲ ਨੂੰ ਬਚਾਉਣ' ਦੀ ਸ਼ੁਰੂਆਤ ਕੀਤੀ। ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਅਕਾਲੀ ਦਲ ਬਣਾਉਣ ਦੀ ਜ਼ਰੂਰਤ ਉਸ ਵੇਲੇ ਪਈ ਸੀ ਜਦੋਂ ਮਹੰਤਾਂ ਨੇ ਸਿੱਖ ਧਰਮ ਨਾਲ ਸਬੰਧਤ ਇਤਿਹਾਸਕ ਪਵਿੱਤਰ ਅਸਥਾਨਾਂ ਉੱਪਰ ਕਬਜ਼ਾ ਕਰ ਲਿਆ ਸੀ। ਉਸ ਵੇਲੇ ਰਾਜਨੀਤੀ ਉੱਪਰ ਵੀ ਪਰਿਵਾਰਵਾਦ ਦਾ ਬੋਲਬਾਲਾ ਹੋ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਅੱਜ ਫਿਰ ਨਿੱਜੀ ਹਿੱਤ ਪਾਲਣ ਵਾਲ਼ੇ ਸੁਖ਼ਬੀਰ ਬਾਦਲ ਤੇ ਉਸ ਦੇ ਰਿਸ਼ਤੇਦਾਰਾਂ ਨੇ ਅਕਾਲੀ ਦਲ ਉੱਪਰ ਕਬਜ਼ਾ ਕਰ ਲਿਆ ਹੈ। ਸੇਖਵਾਂ ਨੇ ਐਲਾਨ ਕੀਤਾ ਕਿ ਜਲਦ ਹੀ ਪੰਜਾਬ ਦੇ ਲੋਕ ਇਨ੍ਹਾਂ ਨੂੰ ਲਾਂਭੇ ਕਰ ਦੇਣਗੇ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਦੇ ਰੋਸ ਕਰਕੇ ਅਸਤੀਫ਼ੇ ਦਿੱਤੇ ਹਨ। ਅਜਿਹੇ ਪਾਪੀਆਂ ਨੂੰ ਸਜ਼ਾਵਾਂ ਮਿਲਣ ਤੱਕ ਸੰਘਰਸ਼ ਜਾਰੀ ਰੱਖਾਂਗੇ। ਇਸ ਮੌਕੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਐਲਾਨ ਕੀਤਾ ਕਿ ਉਹ 2019 ਦੀ ਲੋਕ ਸਭਾ ਚੋਣ ਇਸੇ ਹਲਕੇ ਤੋਂ ਲੜਨਗੇ ਪਰ ਕਿਸ ਪਾਰਟੀ ਵੱਲੋਂ ਲੜਨਗੇ, ਇਹ ਸਮਾਂ ਆਉਣ 'ਤੇ ਹੀ ਖੁਲਾਸਾ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਮੈਨੂੰ ਟਿਕਟ ਤਾਂ ਦੇ ਦਿੱਤੀ ਗਈ ਪਰ ਅਕਾਲੀ ਦਲ ਨਾਲ ਸਬੰਧਤ ਲੋਕ ਉਨ੍ਹਾਂ ਨੂੰ ਹਰਾਉਣ ਦੀ ਕੋਸ਼ਿਸ਼ ਕਰਦੇ ਰਹੇ।

ਟਾਪ ਹੈਡਲਾਈਨ

Kapurthala Jail 'ਚ 2 ਹਵਾਲਾਤੀਆਂ ਦੀ ਮੌਤ, ਤਬੀਅਤ ਵਿਗੜਨ ਮਗਰੋਂ ਤੋੜਿਆ ਦਮ, ਇੱਕ ਨੂੰ 4 ਦਿਨ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ
Kapurthala Jail 'ਚ 2 ਹਵਾਲਾਤੀਆਂ ਦੀ ਮੌਤ, ਤਬੀਅਤ ਵਿਗੜਨ ਮਗਰੋਂ ਤੋੜਿਆ ਦਮ, ਇੱਕ ਨੂੰ 4 ਦਿਨ ਪਹਿਲਾਂ ਕੀਤਾ ਸੀ ਗ੍ਰਿਫ਼ਤਾਰ
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Sanjeev Arora ਫਿਲਹਾਲ ਜੇਲ੍ਹ 'ਚ ਹੀ ਰਹਿਣਗੇ, ਜ਼ਮਾਨਤ 'ਤੇ ਫੈਸਲਾ ਟਲਿਆ , ਹਾਈਕੋਰਟ ਨੇ ED ਤੋਂ ਮੰਗੀ ਸਟੇਟਸ ਰਿਪੋਰਟ 
Sanjeev Arora ਫਿਲਹਾਲ ਜੇਲ੍ਹ 'ਚ ਹੀ ਰਹਿਣਗੇ, ਜ਼ਮਾਨਤ 'ਤੇ ਫੈਸਲਾ ਟਲਿਆ , ਹਾਈਕੋਰਟ ਨੇ ED ਤੋਂ ਮੰਗੀ ਸਟੇਟਸ ਰਿਪੋਰਟ 
ਪੰਜਾਬ ਦੇ 2 ਨੌਜਵਾਨਾਂ ਦੀ ਕੈਨੇਡਾ 'ਚ ਡੁੱਬਣ ਨਾਲ ਮੌਤ, ਇੱਕ ਦਾ ਪੈਰ ਫਿਸਲਿਆ, ਦੂਜੇ ਨੇ ਬਚਾਉਣ ਲਈ ਮਾਰੀ ਛਾਲ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ
ਪੰਜਾਬ ਦੇ 2 ਨੌਜਵਾਨਾਂ ਦੀ ਕੈਨੇਡਾ 'ਚ ਡੁੱਬਣ ਨਾਲ ਮੌਤ, ਇੱਕ ਦਾ ਪੈਰ ਫਿਸਲਿਆ, ਦੂਜੇ ਨੇ ਬਚਾਉਣ ਲਈ ਮਾਰੀ ਛਾਲ; ਪਰਿਵਾਰ 'ਚ ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget