ਪੜਚੋਲ ਕਰੋ

ਪੰਨੂ ਦਾ ਖ਼ਾਸ ਸਾਥੀ ਕਪੂਰਥਲਾ ਤੋਂ ਗ੍ਰਿਫਤਾਰ, ਕਾਫੀ ਦਿਨਾਂ ਤੋਂ ਪੁਲਿਸ ਨੂੰ ਸੀ ਤਲਾਸ਼

ਜੋਗਿੰਦਰ ਸਿੰਘ ਗੁੱਜਰ ਉਰਫ਼ ਗੋਗਾ SFJ ਵੱਲੋਂ ਪ੍ਰਬੰਧਕ ਭਾਰਤ ਵਿਰੋਧੀ ਸੰਮੇਲਨ ਵਿੱਚ ਹਿੱਸਾ ਲੈਣ ਦੇ ਲਈ ਨਵੰਬਰ 2019 ਵਿੱਚ ਜਿਨੇਵਾ, ਸਵਿਜ਼ਰਲੈਂਡ ਗਿਆ ਸੀ।

ਕਪੂਰਥਲਾ: ਸਥਾਨਕ ਪੁਲਿਸ ਨੇ ਸਿੱਖ ਫ਼ਾਰ ਜਸਟਿਸ ਦੇ ਐਕਟਿਵ ਮੈਂਬਰ ਜੋਗਿੰਦਰ ਸਿੰਘ ਗੁੱਜਰ ਨੂੰ ਗ੍ਰਿਫਤਾਰ ਕਰ ਲਿਆ ਹੈ। ਗੁੱਜਰ, ਗੁਰਪਤਵੰਤ ਸਿੰਘ ਪੰਨੂ ਦਾ ਖ਼ਾਸ ਸਾਥੀ ਦੱਸਿਆ ਜਾ ਰਿਹਾ ਹੈ। ਜਿਸ ਦੇ ਪੁਲਿਸ ਨੂੰ ਕਾਫ਼ੀ ਦਿਨਾਂ ਤੋਂ ਤਲਾਸ਼ ਸੀ। ਦੱਸ ਦਈਏ ਕਿ ਦੋ ਦਿਨ ਪਹਿਲਾਂ ਹੀ ਪੰਨੂ ਦੇ ਨਾਲ ਜੋਗਿੰਦਰ ਸਿੰਘ ਗੁੱਜਰ ਦੇ ਖ਼ਿਲਾਫ਼ ਅੰਮ੍ਰਿਤਸਰ ਅਤੇ ਭੁੱਲਥ ਥਾਣੇ ਵਿੱਚ FIR ਦਰਜ ਕੀਤੀਆਂ ਗਈਆਂ ਸੀ। ਜੋਗਿੰਦਰ ਸਿੰਘ ਗੁੱਜਰ ਉਰਫ਼ ਗੋਗਾ SFJ ਵੱਲੋਂ ਪ੍ਰਬੰਧਕ ਭਾਰਤ ਵਿਰੋਧੀ ਸੰਮੇਲਨ ਵਿੱਚ ਹਿੱਸਾ ਲੈਣ ਦੇ ਲਈ ਨਵੰਬਰ 2019 ਵਿੱਚ ਜਿਨੇਵਾ, ਸਵਿਜ਼ਰਲੈਂਡ ਗਿਆ ਸੀ। ਜਿੱਥੇ ਜੋਗਿੰਦਰ ਸਿੰਘ, ਪੰਨੂ ਦੇ ਨਾਲ ਮਿਲਕੇ ਪੰਜਾਬ ਅਤੇ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਵਿੱਚ ਰੈਫ਼ਰੈਂਡਮ 2020 ਦੇ ਬੈਨਰ ਹੇਠ ਭਾਰਤ ਖ਼ਿਲਾਫ਼ ਪ੍ਰਚਾਰ ਕਰਦਾ ਸੀ। ਜੋਗਿੰਦਰ ਸਿੰਘ ਖ਼ਿਲਾਫ਼ ਇਸ ਮਾਮਲੇ 'ਚ FIR ਦਰਜ: ਪੰਜਾਬ ਪੁਲਿਸ ਨੇ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਗੁਰਪਤਵੰਤ ਸਿੰਘ ਪੰਨੂ ਅਤੇ ਜੋਗਿੰਦਰ ਸਿੰਘ ਗੁੱਜਰ ਦੇ ਖ਼ਿਲਾਫ਼ ਦੋ FIR ਦਰਜ ਕੀਤੀਆਂ। ਜੋਗਿੰਦਰ ਸਿੰਘ ਇਸੇ ਸਾਲ ਫਰਵਰੀ ਵਿੱਚ ਇਟਲੀ ਤੋਂ ਆਇਆ ਸੀ। ਦਲਿਤ ਸੁਰਕਸ਼ਾ ਸੈਨਾ ਨੇ ਗੁਰਪਤਵੰਤ ਸਿੰਘ ਪੰਨੂ ਅਤੇ ਉਸ ਦੇ ਸਾਥੀ ਜੋਗਿੰਦਰ ਸਿੰਘ ਖ਼ਿਲਾਫ਼ ਅੰਮ੍ਰਿਤਸਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਦੋਵੇਂ ਭਾਰਤੀ ਸੰਵਿਧਾਨ ਅਤੇ ਝੰਡੇ ਨੂੰ ਸਾੜਨ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਉਕਸਾਨ ਰਹੇ ਹਨ। ਇਸ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ, ਦਲਿਤ ਸੁਰਕਸ਼ਾ ਸੈਨਾ ਦੀ ਸ਼ਿਕਾਇਤ 'ਤੇ USA ਵਿੱਚ ਬੈਠੇ ਸਿੱਖ ਫ਼ਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਇੱਕ ਵੀਡੀਓ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ।

ਵੀਡੀਓ ਵਿੱਚ ਪੰਨੂ ਨੂੰ ਇੱਕ ਸਿੱਖ ਕੌਮ ਨੂੰ ਭਾਰਤ ਖ਼ਿਲਾਫ਼ ਭੜਕਾਉਂਦੇ ਹੋਏ ਵੇਖਿਆ ਗਿਆ ਸੀ। ਪੁਲਿਸ ਬੁਲਾਰੇ ਮੁਤਾਬਿਕ ਸ਼ਿਕਾਇਤ ‘ਤੇ ਫ਼ੌਰਨ ਕਾਰਵਾਈ ਕਰਦੇ ਹੋਏ ਪੰਨੂ ਅਤੇ ਉਸ ਦੇ ਸਾਥੀ ਜੋਗਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਸਿੱਖ ਫ਼ਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਅਪਰਾਧ ਰੋਕਣ ਦੇ ਐਕਟ 1971 ਦੀ ਧਾਰਾ 2,ਇਸ ਤੋਂ ਇਲਾਵਾ 504, 124 -A ਅਤੇ 153 -A, UAPA ਦੀ ਧਾਰਾ  10 (A) ਅਤੇ 13 (1) ਅਤੇ SC/ST ACT ਦੀ ਧਾਰਾ 3 ਦੇ ਅਧੀਨ ਮਾਮਲੇ ਦਰਜ ਕੀਤੇ ਗਏ ਹਨ। ਦੂਜੀ FIR ਭੁੱਲਥ ਥਾਣੇ ਵਿੱਚ ਜੋਗਿੰਦਰ ਸਿੰਘ ਗੁੱਜਰ ਉਰਫ਼ ਗੋਗਾ ਦੇ ਖ਼ਿਲਾਫ਼ ਦਰਜ ਕੀਤੀ ਗਈ ਹੈ। ਪੰਨੂ ਅਤੇ ਉਸ ਦੇ ਸਾਥੀ ਖ਼ਿਲਾਫ ਦੇਸ਼ ਦ੍ਰੋਅ ਅਤੇ ਦਹਿਸ਼ਤਗਰਦੀ ਗਤਿਵਿਦਿਆਂ ਦਾ ਕੇਸ ਦਰਜ ਕੀਤਾ ਗਿਆ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

Embed widget