News
News
ਟੀਵੀabp shortsABP ਸ਼ੌਰਟਸਵੀਡੀਓ
X

SGPC ਦਾ ਪੰਜਾਬ ਸਰਕਾਰ ਨੂੰ ਪੱਤਰ

Share:
  ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 1 ਅਗਸਤ ਦੀ ਥਾਂ 2 ਅਗਸਤ ਨੂੰ ਮਨਾਉਣ ਦੀ ਅਪੀਲ ਕੀਤੀ ਹੈ। ਐਸਜੀਪੀਸੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਇਸ ਦੇ ਲਈ ਪੰਜਾਬ ਸਿਵਲ ਸਕੱਤਰੇਤ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਭੇਜਿਆ ਹੈ। ਕਿਉਂਕਿ ਇਸ ਤੋਂ ਪਹਿਲਾਂ ਇਹ ਦਿਹਾੜਾ ਹਰ ਸਾਲ 1 ਸਿਤੰਬਰ ਨੂੰ ਹੀ ਮਨਾਇਆ ਜਾਂਦਾ ਰਿਹਾ ਹੈ। ਪਰ ਇਸ ਵਾਰ ਨਾਨਕਸ਼ਾਹੀ ਕੈਲੰਡਰ 'ਚ ਕੀਤੀ ਸੋਧ ਤੋਂ ਬਾਅਦ ਇਹ ਦਿਨ ਬਦਲ ਗਿਆ ਹੈ।       ਉਨ੍ਹਾਂ  ਆਪਣੇ ਪੱਤਰ 'ਚ ਕਿਹਾ ਕਿ ਪੰਜਾਬ ਸਰਕਾਰ ਦੇ ਕੈਲੰਡਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 1 ਸਤੰਬਰ 2016 ਛਪਿਆ ਹੋਇਆ ਹੈ। ਇਸ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 2 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਇਸ ਲਈ ਪੰਜਾਬ ਸਰਕਾਰ ਵੀ 2 ਸਤੰਬਰ ਨੂੰ ਇਹ ਪੁਰਬ ਮਨਾਵੇ।     ਮੁੱਖ ਸਕੱਤਰ ਮੁਤਾਬਕ ਪੰਜਾਬ ਸਰਕਾਰ ਨੂੰ ਇਸ ਦੀ ਸਰਕਾਰੀ ਛੁੱਟੀ ਕਰਨ ਲਈ ਸਬੰਧਤ ਮਹਿਕਮਿਆਂ ਨੂੰ ਆਦੇਸ਼ ਦੇਣ ਲਈ ਵੀ ਕਿਹਾ ਗਿਆ ਹੈ।
Published at : 27 Aug 2016 09:39 AM (IST) Tags: SGPC Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Politics: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਇਹ ਵਾਲੇ ਮੰਤਰੀਆਂ ਦੇ ਵਿਭਾਗਾਂ 'ਚ ਤਬਦੀਲੀ, ਕੀ ਹੋਵੇਗਾ ਅਸਰ?

Punjab Politics: ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ, ਇਹ ਵਾਲੇ ਮੰਤਰੀਆਂ ਦੇ ਵਿਭਾਗਾਂ 'ਚ ਤਬਦੀਲੀ, ਕੀ ਹੋਵੇਗਾ ਅਸਰ?

PUNJAB WEATHER: ਪੰਜਾਬ-ਚੰਡੀਗੜ੍ਹ 'ਚ ਲੋਹੜੀ ਤੱਕ ਕੋਹਰੇ ਦਾ ਅਲਰਟ: 5 ਸ਼ਹਿਰਾਂ 'ਚ ਕੋਲਡ ਡੇ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਠੁਰ-ਠੁਰ ਕਰ ਰਹੇ ਲੋਕ..ਕੀ ਅੱਜ ਧੁੱਪ ਨਿਕਲੇਗੀ?

PUNJAB WEATHER: ਪੰਜਾਬ-ਚੰਡੀਗੜ੍ਹ 'ਚ ਲੋਹੜੀ ਤੱਕ ਕੋਹਰੇ ਦਾ ਅਲਰਟ: 5 ਸ਼ਹਿਰਾਂ 'ਚ ਕੋਲਡ ਡੇ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਠੁਰ-ਠੁਰ ਕਰ ਰਹੇ ਲੋਕ..ਕੀ ਅੱਜ ਧੁੱਪ ਨਿਕਲੇਗੀ?

ਤਰਨਤਾਰਨ 'ਚ ਦਮ ਘੁਟਣ ਨਾਲ ਪਤੀ-ਪਤਨੀ ਦੀ ਮੌਤ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਤਰਨਤਾਰਨ 'ਚ ਦਮ ਘੁਟਣ ਨਾਲ ਪਤੀ-ਪਤਨੀ ਦੀ ਮੌਤ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਬਠਿੰਡਾ 'ਚ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੀ ਕੁੜੀ ਗ੍ਰਿਫਤਾਰ

ਬਠਿੰਡਾ 'ਚ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੀ ਕੁੜੀ ਗ੍ਰਿਫਤਾਰ

ਸਿੱਖ ਗੁਰੂਆਂ ਬਾਰੇ ਗਲਤ ਭਾਸ਼ਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਆਤਿਸ਼ੀ ਨੂੰ ਮੰਗਣੀ ਚਾਹੀਦੀ ਮਾਫੀ- ਗਿਆਨੀ ਹਰਪ੍ਰੀਤ ਸਿੰਘ

ਸਿੱਖ ਗੁਰੂਆਂ ਬਾਰੇ ਗਲਤ ਭਾਸ਼ਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ, ਆਤਿਸ਼ੀ ਨੂੰ ਮੰਗਣੀ ਚਾਹੀਦੀ ਮਾਫੀ- ਗਿਆਨੀ ਹਰਪ੍ਰੀਤ ਸਿੰਘ

ਪ੍ਰਮੁੱਖ ਖ਼ਬਰਾਂ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (09-01-2026)

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (09-01-2026)

Internet and Phone Services Shut Down: ਈਰਾਨ 'ਚ ਬਵਾਲ ਮਗਰੋਂ ਇੰਟਰਨੈੱਟ ਤੇ ਟੈਲੀਫ਼ੋਨ ਸੇਵਾਵਾਂ ਬੰਦ, ਸੜਕਾਂ ‘ਤੇ ਹਜ਼ਾਰਾਂ ਪ੍ਰਦਰਸ਼ਨਕਾਰੀ, ਟਰੰਪ ਨੇ ਕਿਹਾ—‘…ਤਾਂ ਛੱਡਾਂਗੇ ਨਹੀਂ’

Internet and Phone Services Shut Down: ਈਰਾਨ 'ਚ ਬਵਾਲ ਮਗਰੋਂ ਇੰਟਰਨੈੱਟ ਤੇ ਟੈਲੀਫ਼ੋਨ ਸੇਵਾਵਾਂ ਬੰਦ, ਸੜਕਾਂ ‘ਤੇ ਹਜ਼ਾਰਾਂ ਪ੍ਰਦਰਸ਼ਨਕਾਰੀ, ਟਰੰਪ ਨੇ ਕਿਹਾ—‘…ਤਾਂ ਛੱਡਾਂਗੇ ਨਹੀਂ’

ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ IAS ਅਤੇ PCS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ

ਤੁਰੰਤ ਕਰਾ ਲਓ ਆਹ ਟੈਸਟ, ਨਹੀਂ ਸਾਰੀ ਉਮਰ ਲਈ ਅੰਨ੍ਹਾ ਬਣਾ ਦੇਵੇਗਾ ਕਾਲਾ ਮੋਤੀਆ