ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦੀ ਡਿਪਟੀ ਡਾਇਰੈਕਟਰ ਤੇ ਪਤੀ ਨੂੰ ਕੈਦ

ਰੂਪਨਗਰ: ਅਦਾਲਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਕੂਲ ਸਿੱਖਿਆ ਦੀ ਡਿਪਟੀ ਡਾਇਰੈਕਟਰ ਤੇ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਆਨੰਦਪੁਰ ਸਾਹਿਬ ਦੀ ਪ੍ਰਿੰਸੀਪਲ ਹਰਜੀਤ ਕੌਰ ਤੇ ਉਸ ਦੇ ਪਤੀ ਜਗਜੀਤ ਸਿੰਘ ਨੂੰ ਅਫੀਮ ਬਰਾਮਦਗੀ ਦੇ ਮਾਮਲੇ ਵਿੱਚ ਛੇ-ਛੇ ਮਹੀਨੇ ਕੈਦ ਤੇ 11-11 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।   ਕਾਬਲੇਗੌਰ ਹੈ ਕਿ 23 ਜੁਲਾਈ, 2009 ਨੂੰ ਹਰਜੀਤ ਕੌਰ ਆਪਣੇ ਪਤੀ ਨਾਲ ਆਪਣੀ ਕਾਰ ਨੰਬਰ ਪੀਬੀ 08 ਡਬਲਿਊ-2993 ਵਿੱਚ ਜਾ ਰਹੀ ਸੀ ਤਾਂ ਰੂਪਨਗਰ ਸਿਟੀ ਥਾਣੇ ਦੇ ਐਸਐਚਓ ਮਨਵੀਰ ਸਿੰਘ ਬਾਜਵਾ ਨੇ ਨੰਗਲ ਚੌਕ ਵਿੱਚ ਉਨ੍ਹਾਂ ਦੀ ਕਾਰ ਦੀ ਤਲਾਸ਼ੀ ਲਈ ਤਾਂ ਇੱਕ ਕਿਲੋ ਅਫੀਮ ਬਰਾਮਦ ਹੋਈ। ਪੁਲੀਸ ਨੇ ਐਨਡੀਪੀਐਸ ਐਕਟ ਦੀ ਧਾਰਾ 18,61,85 ਤਹਿਤ ਕੇਸ ਦਰਜ ਕਰਕੇ ਜਗਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿ਼ਆ ਸੀ। ਹਰਜੀਤ ਕੌਰ ਦਾ ਨਾਂ ਐਫਆਈਆਰ ਵਿੱਚ ਦਰਜ ਸੀ ਪਰ ਪੁਲੀਸ ਨੇ ਉਸ ਵਿੱਰੁਧ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤਾ ਸੀ।     ਇਸ ਮਗਰੋਂ ਸਰਕਾਰੀ ਵਕੀਲ ਨੇ ਅਰਜ਼ੀ ਦਾਇਰ ਕਰਕੇ ਹਰਜੀਤ ਕੌਰ ਨੂੰ ਵੀ ਮੁਲਜ਼ਮ ਬਣਾਉਣ ਦੀ ਬੇਨਤੀ ਕੀਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਹਰਜੀਤ ਕੌਰ ਨੂੰ ਅਦਾਲਤ ਵਿੱਚ ਮੁਲਜ਼ਮ ਦੇ ਵਜੋਂ ਪੇਸ਼ ਹੋਣ ਲਈ ਸੱਦਿਆ ਸੀ। ਵਧੀਕ ਸੈਸ਼ਨ ਜੱਜ ਸੁਨੀਤਾ ਰਾਣੀ ਸ਼ਰਮਾ ਨੇ ਉਪਰੋਕਤ ਫ਼ੈਸਲਾ ਬੁੱਧਵਾਰ ਨੂੰ ਸੁਣਾਇਆ ਹੈ।     ਹੈਰਾਨੀ ਦੀ ਗੱਲ ਹੈ ਕਿ ਉਸ ਸਮੇਂ ਹਰਜੀਤ ਕੌਰ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਅਧੀਨ ਚਲਦੇ ਭਾਈ ਨੰਦ ਲਾਲ ਸਕੂਲ 'ਚ ਬਤੌਰ ਪ੍ਰਿਸੀਪਲ ਦੇ ਅਹੁਦੇ 'ਤੇ ਤਾਇਨਾਤ ਸੀ ਪਰ ਬਾਅਦ ਵਿੱਚ ਅਚਾਨਕ ਹੀ ਉਸ ਨੂੰ ਸ਼੍ਰੋਮਣੀ ਕਮੇਟੀ ਅਧੀਨ ਚੱਲਦੇ ਸਮੂਹ ਸਕੂਲ ਦੀ ਡਿਪਟੀ ਡਾਇਰੈਕਟਰ ਸਕੂਲ ਸਿੱਖਿਆ ਲਾ ਦਿੱਤਾ ਗਿਆ ਜਦੋਂ ਕਿ ਇਸ ਦੇ ਖਿਲਾਫ ਸੰਗੀਨ ਧਰਾਵਾਂ ਤਹਿਤ ਅਦਾਲਤ 'ਚ ਮੁਕੱਦਮਾ ਚੱਲ ਰਿਹਾ ਸੀ।

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget