ਪੜਚੋਲ ਕਰੋ

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਹਿਮਤ ਹੋਈ ਕੈਪਟਨ ਸਰਕਾਰ ਤੇ ਸ਼੍ਰੋਮਣੀ ਕਮੇਟੀ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਇਕੱਤਰਤਾ ਹੋਈ। ਇਸ ਮੌਕੇ ਦੋਵਾਂ ਧਿਰਾਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮ ਇਕੱਠੇ ਮਨਾਉਣ ਲਈ ਸਹਿਮਤੀ ਦਿੱਤੀ ਗਈ।

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਾਂਝੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੀ ਇਕੱਤਰਤਾ ਹੋਈ। ਇਸ ਮੌਕੇ ਦੋਵਾਂ ਧਿਰਾਂ ਵੱਲੋਂ ਪ੍ਰਕਾਸ਼ ਪੁਰਬ ਸਮਾਗਮ ਇਕੱਠੇ ਮਨਾਉਣ ਲਈ ਸਹਿਮਤੀ ਦਿੱਤੀ ਗਈ। ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਡਾ. ਰੂਪ ਸਿੰਘ, ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਭਗਵੰਤਪਾਲ ਸਿੰਘ ਸੱਚਰ ਤੇ ਸਾਂਝੇ ਨੁਮਾਇੰਦੇ ਵਜੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੇ ਪ੍ਰਤੀਨਿਧ ਬਾਬਾ ਨੌਰੰਗ ਸਿੰਘ ਮੌਜੂਦ ਰਹੇ। ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾਂ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦੀ ਹੈ ਤੇ ਅਸੀਂ ਚਾਹੁੰਦੇ ਹਾਂ ਕਿ ਗੁਰੂ ਸਾਹਿਬ ਜੀ ਦੇ ਇਤਿਹਾਸਕ ਪੁਰਬ ਮੌਕੇ ਇਹ ਸੰਦੇਸ਼ ਸਮੁੱਚੀ ਦੁਨੀਆਂ ਅੰਦਰ ਜਾਵੇ। ਉਨ੍ਹਾਂ ਕਿਹਾ ਕਿ ਇਸੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਾਲਮੇਲ ਗਠਤ ਕੀਤੀ ਗਈ ਸੀ। ਬੈਠਕ ਦੌਰਾਨ ਹਰ ਮੈਂਬਰ ਦਾ ਹੁੰਗਾਰਾ ਹਾਂ-ਪੱਖੀ ਰਿਹਾ ਹੈ। ਦੋਹਾਂ ਧਿਰਾਂ ਨੇ ਇਸ ਗੱਲ ਨੂੰ ਮਹਿਸੂਸ ਕੀਤਾ ਹੈ ਕਿ ਸਮਾਗਮ ਸਾਂਝੇ ਤੌਰ ’ਤੇ ਮਨਾਏ ਜਾਣੇ ਚਾਹੀਦੇ ਹਨ। ਲੌਂਗੋਵਾਲ ਨੇ ਇਕੱਤਰਤਾ ਦੇ ਨਤੀਜੇ ਸਾਥਰਕ ਨਿਕਲਣ ਦੀ ਆਸ ਪ੍ਰਗਟਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨੁਮਾਇੰਦੇ ਭੇਜਣ ਲਈ ਧੰਨਵਾਦ ਕੀਤਾ। ਇਸ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਕੱਤਰਤਾ ’ਚ ਹੋਏ ਵਿਚਾਰ-ਵਟਾਂਦਰੇ ਨੂੰ ਮੁੱਖ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝਾ ਕੀਤਾ ਜਾਵੇਗਾ। ਮੁੱਖ ਮੰਤਰੀ ਨਾਲ ਇਕੱਤਰਤਾ ਮਗਰੋਂ ਆਉਂਦੇ ਦਿਨਾਂ ਵਿਚ ਪ੍ਰੋਗਰਾਮਾਂ ਸਬੰਧੀ ਰੂਪ ਰੇਖਾ ਦੱਸੀ ਜਾਵੇਗੀ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget