ਪੜਚੋਲ ਕਰੋ

ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਬੀਜੇਪੀ ਦੇ ਯੂ-ਟਰਨ ਤੋਂ ਅਕਾਲੀ ਦਲ ਔਖਾ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ 'ਤੇ ਮੋਦੀ ਸਰਕਾਰ ਦੇ ਯੂ-ਟਰਨ ਤੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਖਫਾ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਦੀ ਸਜ਼ਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਸਿੱਖ ਕੌਮ ਨਾਲ ਗੰਭੀਰ ਬੇਇਨਸਾਫੀ ਕਰਾਰ ਦਿੱਤਾ ਹੈ। ਲੌਂਗੋਵਾਲ ਨੇ ਕਿਹਾ ਇਹ ਬਿਆਨ ਬੀਤੇ ਸਮੇਂ ਦੇ ਜ਼ਖ਼ਮਾਂ ਨੂੰ ਮਲਮ ਲਾਉਣ ਦੀ ਬਜਾਏ ਦੁੱਖ ਦੇਣ ਵਾਲਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਅਪੀਲ ਕਰੇਗੀ।

ਚੰਡੀਗੜ੍ਹ: ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ 'ਤੇ ਮੋਦੀ ਸਰਕਾਰ ਦੇ ਯੂ-ਟਰਨ ਤੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਖਫਾ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਦੀ ਸਜ਼ਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਸਿੱਖ ਕੌਮ ਨਾਲ ਗੰਭੀਰ ਬੇਇਨਸਾਫੀ ਕਰਾਰ ਦਿੱਤਾ ਹੈ। ਲੌਂਗੋਵਾਲ ਨੇ ਕਿਹਾ ਇਹ ਬਿਆਨ ਬੀਤੇ ਸਮੇਂ ਦੇ ਜ਼ਖ਼ਮਾਂ ਨੂੰ ਮਲਮ ਲਾਉਣ ਦੀ ਬਜਾਏ ਦੁੱਖ ਦੇਣ ਵਾਲਾ ਹੈ। ਇਸ ਲਈ ਸ਼੍ਰੋਮਣੀ ਕਮੇਟੀ ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਨੂੰ ਅਪੀਲ ਕਰੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਉਨ੍ਹਾਂ ਦੀ ਪਾਰਟੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗੀ। ਰਾਜੋਆਣਾ 30 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਇੱਕ ਵਾਰ ਵੀ ਪੈਰੋਲ ਨਹੀਂ ਮਿਲੀ ਜੋ ਸਰਾਸਰ ਨਾਇਨਸਾਫੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮਸਲੇ 'ਤੇ ਅਕਾਲੀ ਦਲ ਤੇ ਬੀਜੇਪੀ ਦੇ ਮੁੜ ਪੇਚ ਫਸ ਸਕਦੇ ਹਨ। ਦਰਅਸਲ ਅੱਜ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਕੀਤੀ। ਰਾਜੋਆਣਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਕੁਝ ਸਿੱਖ ਬੰਦੀਆਂ ਦੀਆਂ ਸਜ਼ਾਵਾਂ ਮੁਆਫ ਕੀਤੀਆਂ ਸੀ। ਉਸ ਵੇਲੇ ਚਰਚਾ ਸੀ ਕਿ ਰਾਜੋਆਣਾ ਦੀ ਸਜ਼ਾ ਵੀ ਮਾਫ ਕਰ ਦਿੱਤੀ ਹੈ। ਅੱਜ ਜਦੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਇਹ ਮਾਮਲਾ ਸੰਸਦ ਵਿੱਚ ਉਠਾਇਆ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਪਸ਼ਟ ਕਰ ਦਿੱਤਾ ਕਿ ਰਾਜੋਆਣਾ ਦੀ ਸਜ਼ਾ ਮੁਆਫ ਨਹੀਂ ਹੋਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 
 Amritsar 'ਚ ASI 'ਤੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਆਰੋਪ , ਪਰਿਵਾਰ ਵੱਲੋਂ ਥਾਣੇ ਦੇ ਬਾਹਰ ਹੰਗਾਮਾ,  ASI ਨੂੰ ਸਸਪੈਂਡ ਕਰਨ ਦੀ ਮੰਗ 
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Vaisakhi ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਡਿਊਲ 'ਚ ਬਦਲਾਅ , ਹੁਣ 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗੀ ਰਵਾਨਗੀ
Chandigarh BJP ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ ਅਪਡੇਟ , ਪੜ੍ਹੋ ਪੂਰੀ ਖ਼ਬਰ 
Chandigarh BJP ਦਫ਼ਤਰ ਦੇ ਬਾਹਰ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ ਅਪਡੇਟ , ਪੜ੍ਹੋ ਪੂਰੀ ਖ਼ਬਰ 
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ
Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ; ਜਾਣੋ ਕੌਣ...?
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Free LPG Gas Cylinders: ਆਮ ਜਨਤਾ ਨੂੰ ਵੱਡੀ ਰਾਹਤ, CM ਵੱਲੋਂ ਐਲਾਨ, ਬੋਲੇ- ਮੁਫ਼ਤ ਮਿਲੇਗਾ LPG ਸਿਲੰਡਰ!
Raghav Chadha News: 'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
'ਰਾਘਵ ਚੱਢਾ ਨੂੰ ਮੁਰਗਾ ਬਣਾ ਕੇ ਕੁੱਟਿਆ ਗਿਆ', ਸਾਬਕਾ 'ਆਪ' ਪ੍ਰਧਾਨ ਵੱਲੋਂ ਵੱਡਾ ਦਾਅਵਾ; ਖੁਲਾਸਾ ਕਰ ਦੱਸਿਆ ਕਿਉਂ ਹੋਇਆ ਝਗੜਾ...?
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Embed widget