ਪੜਚੋਲ ਕਰੋ

ਪਾਕਿਸਤਾਨ ਜਾਣ ਦੇ ਚਾਹਵਾਨਾਂ ਤੋਂ ਮੰਗੇ ਪਾਸਪੋਰਟ

ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਜ਼ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

ਅੰਮ੍ਰਿਤਸਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ, 2019 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਦੀ ਯਾਤਰਾ 'ਤੇ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ, 2019 ਤਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ’ਚ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਜ਼ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ।

ਟਾਪ ਹੈਡਲਾਈਨ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget