ਪੜਚੋਲ ਕਰੋ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2026 ਵਿੱਚ ਭੇਜਿਆ

ਅੰਮ੍ਰਿਤਸਰ:

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2026 ਵਿੱਚ ਭੇਜਿਆ ਜਾਵੇਗਾ। ਇਸ ਸਬੰਧੀ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ਰਧਾਲੂਆਂ ਨੂੰ 10 ਅਗਸਤ 2026 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਜਥਾ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਜੋ ਸ਼ਰਧਾਲੂ ਇਸ ਧਾਰਮਿਕ ਯਾਤਰਾ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਸੰਬੰਧਤ ਹਲਕਾ ਮੈਂਬਰ ਦੀ ਸਿਫ਼ਾਰਸ਼ ਸਮੇਤ 10 ਅਗਸਤ 2026 ਤੱਕ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿੱਚ ਜਮ੍ਹਾਂ ਕਰਵਾਉਣ।

ਸਕੱਤਰ ਕਾਹਲਵਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋਕਾਪੀ ਲਗਾਉਣਾ ਲਾਜ਼ਮੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਵੀਜ਼ਾ ਪ੍ਰਕਿਰਿਆ ਸਮੇਂ ਸਿਰ ਪੂਰੀ ਕਰਨ ਲਈ ਆਪਣੇ ਸਾਰੇ ਲੋੜੀਂਦੇ ਦਸਤਾਵੇਜ਼ ਨਿਰਧਾਰਤ ਮਿਤੀ ਤੋਂ ਪਹਿਲਾਂ ਜਮ੍ਹਾਂ ਕਰਵਾਉਣ।

ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਸਮੇਂ ਸਿਰ ਦਸਤਾਵੇਜ਼ ਮਿਲਣ ਨਾਲ ਵੀਜ਼ਾ ਸਬੰਧੀ ਕਾਰਵਾਈ ਸੁਚਾਰੂ ਢੰਗ ਨਾਲ ਪੂਰੀ ਕੀਤੀ ਜਾ ਸਕੇਗੀ, ਜਿਸ ਨਾਲ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ।

Advertisement

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget