ਪੜਚੋਲ ਕਰੋ

Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਏ ਜਾਣ ਤੇ ਸੁਖਬੀਰ ਬਾਦਲ (Sukhbir Badal) 'ਤੇ ਹਮਲੇ ਤੋਂ ਬਾਅਦ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਵੀ ਸੁਖਬੀਰ ਬਾਦਲ 'ਤੇ ਹਮਲਾ ਹੀ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਮੁੱਦੇ ਵੀ ਵਿਚਾਰੇ ਜਾਣੇ ਹਨ।

Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿਗ ਮੀਟਿੰਗ ਅੱਜ ਸੋਮਵਾਰ ਨੂੰ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਜ਼ਾ ਸੁਣਾਏ ਜਾਣ ਤੇ ਸੁਖਬੀਰ ਬਾਦਲ (Sukhbir Badal) 'ਤੇ ਹਮਲੇ ਤੋਂ ਬਾਅਦ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਦਾ ਮੁੱਖ ਏਜੰਡਾ ਵੀ ਸੁਖਬੀਰ ਬਾਦਲ 'ਤੇ ਹਮਲਾ ਹੀ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਮੁੱਦੇ ਵੀ ਵਿਚਾਰੇ ਜਾਣੇ ਹਨ।

ਇਸ ਮੀਟਿੰਗ ਦੇ ਐਲਾਨ ਤੋਂ ਪਹਿਲਾਂ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਤੇ ਇਸ ਐਲਾਨ ਤੋਂ ਬਾਅਦ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Raghbir Singh) ਨੂੰ ਮਿਲਣ ਲਈ ਪੁੱਜੇ ਸਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੀ ਸਜ਼ਾ ਵੀ ਜਾਰੀ ਹੈ। ਤਿੰਨ ਗੁਰਦੁਆਰਿਆਂ ਵਿੱਚ ਸੇਵਾ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੂੰ ਹੁਣ ਆਪਣੀ ਸਜ਼ਾ ਪੂਰੀ ਕਰਨ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਮੁਕਤਸਰ ਸਾਹਿਬ ਜਾਣਾ ਪਵੇਗਾ।

ਜ਼ਿਕਰ ਕਰ ਦਈਏ ਕਿ ਸੁਖਬੀਰ ਬਾਦਲ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਡੇਰਾ ਸਿਰਸਾ ਸਾਧ ਵੱਲੋਂ ਮੁਆਫ਼ੀ ਤੋਂ ਬਾਅਦ ਦਿੱਤੇ 90 ਲੱਖ ਰੁਪਏ ਦੇ ਇਸ਼ਤਿਹਾਰ 'ਤੇ ਵੀ ਟਿੱਪਣੀ ਕੀਤੀ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਪੱਸ਼ਟ ਕੀਤਾ ਸੀ ਕਿ ਇਹ ਰਕਮ ਸੁਖਬੀਰ ਬਾਦਲ ਤੇ ਉਸ ਦੇ ਸਾਥੀਆਂ ਤੋਂ ਵਿਆਜ ਸਮੇਤ ਵਸੂਲੀ ਜਾਣੀ ਹੈ। ਇਸ ਪੈਸੇ ਦੀ ਵਸੂਲੀ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਬੈਠਕ 'ਚ ਇਹ ਪੈਸਾ ਵਾਪਸ ਲੈਣ ਦੀ ਪ੍ਰਕਿਰਿਆ 'ਤੇ ਵੀ ਚਰਚਾ ਹੋਵੇਗੀ।

ਯਾਦ ਕਰਵਾ ਦਈਏ ਕਿ ਸੁਖਬੀਰ ਬਾਦਲ ਦੀ ਸਜ਼ਾ 3 ਦਸੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਹੋਈ ਸੀ, ਜੋ 13 ਦਸੰਬਰ ਨੂੰ ਖ਼ਤਮ ਹੋਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਤੇ ਹੋਰਨਾਂ ਵੱਲੋਂ ਦਿੱਤੇ ਅਸਤੀਫ਼ੇ ਪ੍ਰਵਾਨ ਕਰਕੇ ਇਸ ਦੀ ਰਿਪੋਰਟ ਭੇਜਣ ਦੇ ਹੁਕਮ ਵੀ ਦਿੱਤੇ ਗਏ ਹਨ ਪਰ ਸਜ਼ਾ ਹੋਣ ਕਾਰਨ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਨੂੰ ਮਨਜ਼ੂਰੀ ਦੇਣ ਤੇ ਰਿਪੋਰਟ ਪੇਸ਼ ਕਰਨ ਲਈ ਸਮਾਂ ਮੰਗਿਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਇਹ ਮੰਗ ਮੰਨ ਲਈ ਹੈ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget