ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦੀ ਚੱਲਦੀ ਗੱਡੀ ਨੂੰ ਅੱਗ, 4 ਮੁਲਾਜ਼ਮ ਵਾਲ-ਵਾਲ ਬਚੇ

ਐਸਜੀਪੀਸੀ ਦੇ ਮੁਲਾਜ਼ਮ ਤਰਨ ਤਾਰਨ ਤੋਂ ਬਾਬਾ ਬੁੱਢਾ ਸਾਹਿਬ ਵਿਖੇ ਕਣਕ ਲੈਣ ਜਾ ਰਹੇ ਸਨ ਕਿ ਅਚਾਨਕ ਪਿੰਡ ਨੂਰਦੀ ਨੇੜੇ ਗੱਡੀ ਨੂੰ ਅੱਗ ਲੱਗ ਗਈ ਤੇ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਡਰਾਈਵਰ ਨੂੰ ਗੱਡੀ ਦਾ ਸ਼ੀਸ਼ਾ ਤੋੜ ਕੇ ਬਾਹਰ ਕੱਢਿਆ ਗਿਆ।

ਤਰਨ ਤਾਰਨ: ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਦਰਬਾਰ ਸਾਹਿਬ ਦੀ ਗੱਡੀ ਨੂੰ ਪਿੰਡ ਨੂਰਦੀ ਨੇੜੇ ਅਚਾਨਕ ਚੱਲਦਿਆਂ-ਚੱਲਦਿਆਂ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਰੁੱਖ ਨਾਲ ਜਾ ਟਕਰਾਈ। ਆਸ-ਪਾਸ ਦੇ ਲੋਕਾਂ ਨੇ ਗੱਡੀ ਵਿੱਚ ਸਵਾਰ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ। ਮਗਰੋਂ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਉਦੋਂ ਤਕ ਗੱਡੀ ਪੂਰੀ ਤਰ੍ਹਾਂ ਸੜ ਕੇ ਸਵਾਹ ਹੋ ਚੁੱਕੀ ਸੀ। ਹਾਸਲ ਜਾਣਕਾਰੀ ਮੁਤਾਬ ਗੱਡੀ ਦੀਆਂ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਰਕੇ ਅੱਗ ਲੱਗੀ। ਗੱਡੀ 'ਚ ਸਵਾਰ ਐਸਜੀਪੀਸੀ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਤਰਨ ਤਾਰਨ ਤੋਂ ਬਾਬਾ ਬੁੱਢਾ ਸਾਹਿਬ ਵਿਖੇ ਕਣਕ ਲੈਣ ਜਾ ਰਹੇ ਸਨ ਕਿ ਅਚਾਨਕ ਪਿੰਡ ਨੂਰਦੀ ਨੇੜੇ ਗੱਡੀ ਨੂੰ ਅੱਗ ਲੱਗ ਗਈ ਤੇ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਡਰਾਈਵਰ ਨੂੰ ਗੱਡੀ ਦਾ ਸ਼ੀਸ਼ਾ ਤੋੜ ਕੇ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੂੰ ਕਿਸੇ ਤਰ੍ਹਾਂ ਦੀ ਸੱਟ-ਫਿੱਟ ਲੱਗਣੋਂ ਬਚਾਅ ਰਿਹਾ। ਤਰਨਤਾਰਨ ਦੇ ਥਾਣਾ ਸਿਟੀ ਦੇ ਐਸਐਚਓ ਚੰਦਰ ਭੂਸ਼ਣ ਨੇ ਦੱਸਿਆ ਕਿ ਪੁਲਿਸ ਵੱਲੋਂ ਐਸਜੀਪੀਸੀ ਦੇ ਮੁਲਾਜ਼ਮਾਂ ਦੀ ਸ਼ਿਕਾਇਤ 'ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਫਿਲਹਾਲ ਪੁਲਿਸ ਵੱਲੋਂ ਗਡੀ ਸੜਣ ਦੀ ਰਪਟ ਲਿਖੀ ਗਈ ਹੈ।

ਟਾਪ ਹੈਡਲਾਈਨ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਮੁਹਾਲੀ ਦੇ 16 ਪਿੰਡਾਂ 'ਚ ਉਸਾਰੀ ਤੇ ਜ਼ਮੀਨ ਦੀ ਖਰੀਦ 'ਤੇ ਰੋਕ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget