ਪੜਚੋਲ ਕਰੋ

ਯਾਦਗਾਰ ਹੋਣਗੇ 550 ਸਾਲਾ ਜਨਮ ਸ਼ਤਾਬਦੀ ਸਮਾਗਮ, ਵਿਸ਼ੇਸ਼ ਪ੍ਰੋਗਰਾਮ ਉਲੀਕੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ 1 ਤੋਂ 13 ਨਵੰਬਰ ਤੱਕ ਖਾਸ ਪ੍ਰੋਗਰਾਮ ਉਲੀਕੇ ਗਏ ਹਨ। ਇਸ ਤਹਿਤ ਸ਼ਾਨਦਾਰ ਕੀਰਤਨ ਦਰਬਾਰ ਕਰਵਾਏ ਜਾਣਗੇ।

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮਾਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਸ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਸੁਲਤਾਨਪੁਰ ਲੋਧੀ ਵਿਖੇ 12 ਨਵੰਬਰ ਨੂੰ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ 1 ਤੋਂ 13 ਨਵੰਬਰ ਤੱਕ ਖਾਸ ਪ੍ਰੋਗਰਾਮ ਉਲੀਕੇ ਗਏ ਹਨ। ਇਸ ਤਹਿਤ ਸ਼ਾਨਦਾਰ ਕੀਰਤਨ ਦਰਬਾਰ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 20 ਅਕਤੂਬਰ ਤੋਂ 20 ਨਵੰਬਰ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਾਰੇ ਤਖਤਾਂ 'ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਪਾਠ ਹੋਣਗੇ। ਇਹ ਪਾਠ ਇਹ ਹਜ਼ੂਰੀ ਰਾਗੀ ਕਰਨਗੇ। ਸ਼੍ਰੋਮਣੀ ਕਮੇਟੀ ਅਧੀਨ ਆਉਣ ਵਾਲੇ ਕਿਸੇ ਵੀ ਗੁਰਦੁਆਰਾ ਸਾਹਿਬ ਵਿੱਚ ਜ਼ਰੂਰਤ ਮੁਤਾਬਕ ਹਜ਼ੂਰੀ ਰਾਗੀ ਭੇਜੇ ਜਾਣਗੇ ਜਿੱਥੇ ਪਾਠ ਕਰਵਾਏ ਜਾਣਗੇ। ਪਾਕਿਸਤਾਨ ਤੋਂ ਸੁਲਤਾਨਪੁਰ ਲੋਧੀ ਨੂੰ ਆਉਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਹਫ਼ਤਾ ਲੇਟ ਹੋਣ 'ਤੇ ਲੌਂਗੋਵਾਲ ਨੇ ਕਿਹਾ ਕਿ ਇਸ ਪਿੱਛੇ ਸਿਰਫ ਇੱਕ ਹੀ ਕਾਰਨ ਹੈ ਕਿਉਂਕਿ ਮੌਸਮ ਵਿਭਾਗ ਵੱਲੋਂ ਅਜਿਹੇ ਸੰਕੇਤ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਦਿਨਾਂ ਵਿੱਚ ਤੇਜ਼ ਹਵਾਵਾਂ ਬਾਰਸ਼ ਤੇ ਹਨ੍ਹੇਰੀ ਦਾ ਖਦਸ਼ਾ ਹੈ। ਇਹ ਨਗਰ ਕੀਰਤਨ ਵਿੱਚ ਵਿਘਣ ਪਾ ਸਕਦੇ ਹਨ। ਇਨ੍ਹਾਂ ਹਾਲਾਤ ਨੂੰ ਦੇਖਦੇ ਹੋਏ ਐਸਜੀਪੀਸੀ ਨੇ ਸਾਰੀਆਂ ਹੀ ਸੰਸਥਾਵਾਂ ਨਾਲ ਮਿਲ ਕੇ ਫੈਸਲਾ ਲਿਆ ਕਿ ਨਗਰ ਕੀਰਤਨ 25 ਜੁਲਾਈ ਦੀ ਬਜਾਏ ਇੱਕ ਅਗਸਤ ਨੂੰ ਸ਼ੁਰੂ ਹੋਵੇਗਾ ਜੋ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਜਾਵੇਗਾ। ਇਸ ਤੋਂ ਇਲਾਵਾ ਹੋਰ ਕਿਸੇ ਵੀ ਪ੍ਰੋਗਰਾਮ ਦੀ ਤਬਦੀਲੀ ਨਹੀਂ ਕੀਤੀ। ਸ਼੍ਰੋਮਣੀ ਕਮੇਟੀ ਨੇ ਇਸ ਨਗਰ ਕੀਰਤਨ ਸਬੰਧੀ 550 ਪਾਸਪੋਰਟ ਭੇਜ ਕੇ ਵੀਜ਼ੇ ਮੰਗੇ ਸੀ ਜਦਕਿ ਪਾਕਿਸਤਾਨ ਹਾਈ ਕਮਿਸ਼ਨ ਨੇ ਹਾਲੇ ਤੱਕ 480 ਦੇ ਕਰੀਬ ਵੀਜ਼ੇ ਜਾਰੀ ਕੀਤੇ ਹਨ। ਸ਼੍ਰੋਮਣੀ ਕਮੇਟੀ ਨੂੰ ਉਮੀਦ ਹੈ ਕਿ ਅਗਲੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਮੰਗੇ ਗਏ ਵੀਜ਼ੇ ਮਿਲ ਜਾਣਗੇ, ਜੋ ਕੁਲ 550 ਵੀਜੇ ਹਨ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget