ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਸਖ਼ਤ ਹਦਾਇਤਾਂ

ਅੰਮ੍ਰਿਤਸਰ:''ਸ਼ਹੀਦੀਆਂ ਨਾਲ ਹੋਂਦ 'ਚ ਆਈ ਸੰਸਥਾ ਦੇ ਕਰਮਚਾਰੀ ਇਮਾਨਦਾਰੀ ਤੇ ਤਤਪਰਤਾ ਨਾਲ ਆਪਣੀ ਡਿਊਟੀ ਨਿਭਾਉਣ, ਲਾਪ੍ਰਵਾਹੀ ਤੇ ਬੇਈਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।'', ਇਹ ਹਦਾਇਤਾਂ ਨਵੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੀਆਂ। ਪ੍ਰੋ. ਬਡੂੰਗਰ ਨੇ ਸਮੂਹ ਸਟਾਫ ਨੂੰ ਗੁਰੂ ਘਰ ਦੀ ਸੇਵਾ ਬਿਹਤਰ ਤਰੀਕੇ ਤੇ ਸ਼ਰਧਾ ਨਾਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਸੇਵਾ-ਸੰਭਾਲ ਦੀ ਜ਼ਿੰਮੇਵਾਰੀ ਮਿਲਣਾ ਵੱਡੇ ਭਾਗਾਂ ਵਾਲੀ ਗੱਲ ਹੈ। ਇਸ ਲਈ ਸਭ ਨੂੰ ਆਪਣਾ ਕੰਮ ਸਾਫ ਨੀਤੀ ਤੇ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ। ਉਨ੍ਹਾਂ ਛੋਟੇ ਤੋਂ ਲੈ ਕੇ ਵੱਡੇ ਪੱਧਰ ਤੱਕ ਹਰ ਕਰਮਾਚਾਰੀ ਨੂੰ ਆਪਣੀ ਡਿਊਟੀ ਤਤਪਰਤਾ ਨਾਲ ਨਿਭਾਉਣ 'ਤੇ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਸਭ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਕਰਮਚਾਰੀ ਵੱਲੋਂ ਢਿੱਲਮੱਠ, ਲਾਪ੍ਰਵਾਹੀ ਤੇ ਬੇਈਮਾਨੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਕਰਮਚਾਰੀ ਆਪਣੀ ਬੋਲੀ ਵੀ ਸਾਫ ਸੁਥਰੀ ਰੱਖਣ ਤੇ ਸੰਗਤ ਨਾਲ ਪਿਆਰ ਸਤਿਕਾਰ ਸਹਿਤ ਪੇਸ਼ ਆਉਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਦੇਸ਼ ਦਿੱਤਾ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਉਨ੍ਹਾਂ ਦੇ ਪੈਰੀਂ ਹੱਥ ਨਾ ਲਾਵੇ ਸਗੋਂ ਗੁਰੂ ਦੀ ਬਖਸ਼ੀ ਫਤਿਹ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਬੁਲਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਸ਼੍ਰੋਮਣੀ ਕਮੇਟੀ ਵਿੱਚ ਦਖਲ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਅੱਜ ਕੌਮ ਦੇ ਸਨਮੁੱਖ ਬਹੁਤ ਚੁਣੌਤੀਆਂ ਹਨ। ਇਨ੍ਹਾਂ ਦੇ ਟਾਕਰੇ ਲਈ ਸਭ ਦਾ ਸਹਿਯੋਗ ਲਿਆ ਜਾਵੇਗਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ

ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

CM ਭਗਵੰਤ ਮਾਨ ਨੇ ਪੰਜਾਬ ‘ਚ ਬੋਰਡ ਟੌਪਰਾਂ ਲਈ ਬਦਲਿਆ ਨਿਯਮ, ਹੁਣ ਜਨਮ ਮਿਤੀ ਨਹੀਂ ਮਿਹਨਤ ਤੈਅ ਕਰੇਗੀ ਰੈਂਕ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਅੱਜ ਤੋਂ LPG ਤੋਂ UPI ਤੱਕ ਬਦਲ ਗਏ ਕਏ ਨਿਯਮ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money

FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ

Embed widget