ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਕਰਵਾਏਗੀ ਰਾਜੋਆਣਾ ਦੀ ਮਰਸੀ ਪਟੀਸ਼ਨ ਦਾ ਜਲਦ ਨਿਬੇੜਾ

ਪਟਿਆਲਾ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ ਵਿੱਚ ਫਾਂਸੀ ਦੀ ਸਜ਼ਾ ਤਹਿਤ ਜੇਲ੍ਹ 'ਚ ਨਜ਼ਰਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਖ਼ਤਮ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬੰਡੂਗਰ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਹੜਤਾਲ ਬੰਡੂਗਰ ਨੇ ਹੀ ਖੁੱਲ੍ਹਵਾਈ ਹੈ। ਰਾਜੋਆਣਾ ਦੀ ਮਰਸੀ ਪਟੀਸ਼ਨ ਦਾ ਜਲਦ ਨਿਬੇੜਾ ਕਰਾਉਣ ਲਈ ਸ਼੍ਰੋਮਣੀ ਕਮੇਟੀ ਰਾਸ਼ਟਰਪਤੀ ਤੱਕ ਪਹੁੰਚ ਕਰੇਗੀ। ਸਜ਼ਾ ਮੁਆਫੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਦਾ ਨਤੀਜਾ ਨਾ ਨਿਕਲਦਾ ਦੇਖ ਰਾਜੋਆਣਾ ਭੁੱਖ ਹੜਤਾਲ 'ਤੇ ਬੈਠ ਗਏ ਸਨ। ਪ੍ਰੋ: ਬੰਡੂਗਰ ਨੇ ਰਾਜੋਆਣਾ ਨੂੰ ਭਰੋਸਾ ਦਵਾਇਆ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਮਰਸੀ ਪਟੀਸ਼ਨ ਦੇ ਜਲਦ ਨਿਬੇੜੇ ਲਈ ਪੰਜਾਬ ਤੇ ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਨਾਲ ਤਲਮੇਲ ਕਰਕੇ ਢੁੱਕਵੇਂ ਕਦਮ ਚੁੱਕੇ ਜਾਣਗੇ। ਇਸ ਬਾਰੇ ਸ਼੍ਰੋਮਣੀ ਕਮੇਟੀ ਦਾ ਵਫਦ ਹਫਤੇ ਅੰਦਰ ਨਿਯੁਕਤ ਕੀਤਾ ਜਾਵੇਗਾ। ਇਹ ਵਫਦ ਮਰਸੀ ਪਟੀਸ਼ਨ ਦਾ ਜਲਦ ਨਿਬੇੜਾ ਕਰਵਾਉਣ ਲਈ ਰਾਸ਼ਟਰਪਤੀ ਨਾਲ ਮੁਲਾਕਾਤ ਕਰੇਗਾ। ਕਾਬਲੇਗੌਰ ਹੈ ਕਿ ਰਾਜੋਆਣਾ ਨੂੰ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ ਵਿੱਚ 2007 ਵਿੱਚ ਫਾਸੀ ਦੀ ਸਜ਼ਾ ਸੁਜ਼ਾਣੀ ਗਈ ਸੀ। 31 ਮਾਰਚ, 2012 ਨੂੰ ਫਾਂਸੀ ਲਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਇਸ ਤੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਲਈ ਪਾਈ ਗਈ ਮਰਸੀ ਪਟੀਸ਼ਨ ਤਹਿਤ 28 ਮਾਰਚ, 2012 ਨੂੰ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਾ ਦਿੱਤੀ ਗਈ ਸੀ। ਉਦੋਂ ਤੋਂ ਹੁਣ ਤੱਕ ਇਸ ਮਰਸੀ ਪਟੀਸ਼ਨ ਦਾ ਨਿਬੇੜਾ ਨਹੀਂ ਕੀਤਾ ਗਿਆ। ਇਸ ਕਾਰਨ ਨੌਂ ਦਿਨ ਪਹਿਲਾਂ ਰਾਜੋਆਣਾ ਨੇ ਜੇਲ੍ਹ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਬਾਅਦ ਰਾਜੋਆਣਾ ਦੀ ਵਿਗੜੀ ਹਾਲਤ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਅੱਜ ਸ਼੍ਰੋਮਣੀ ਕਮੇਟੀ ਦੇ ਭਰੋਸੇ ਬਾਅਦ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖੋਲ੍ਹ ਦਿੱਤੀ।

ਟਾਪ ਹੈਡਲਾਈਨ

Ram Rahim Case : ਪੰਚਕੂਲਾ ਹਿੰਸਾ ਮਾਮਲੇ 'ਚ ਰਾਮ ਰਹੀਮ ਸਮਰਥਕਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ 

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਪੰਜਾਬ ਕਾਂਗਰਸ 'ਚ ਬਗਾਵਤ ਨੂੰ ਲੈਕੇ ਅੱਜ ਵੱਡਾ ਫੈਸਲਾ, ਵਿਦੇਸ਼ ਤੋਂ ਪਰਤਦਿਆਂ ਹੀ ਰਾਹੁਲ ਗਾਂਧੀ ਖੜਗੇ ਦੇ ਘਰ ਪਹੁੰਚੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਲੁਧਿਆਣਾ 'ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਕਸ਼ਮੀਰੀ ਵਾਜਵਾਨ: ਸਿਰਫ਼ ਖਾਣਾ ਨਹੀਂ, ਸਦੀਆਂ ਪੁਰਾਣੀ ਸ਼ਾਹੀ ਵਿਰਾਸਤ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

Embed widget