ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਪ੍ਰਧਾਨ ਚੋਣ ਪ੍ਰਚਾਰ ਲਈ ਕਾਹਲੇ, ਬੱਸ ਹੁਕਮਾਂ ਦੀ ਉਡੀਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕਰਨ ਲਈ ਕਾਹਲੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਪ੍ਰਚਾਰ ਲਈ ਹੁਕਮ ਦਿੱਤਾ ਜਾਵੇਗਾ ਤਾਂ ਉਹ ਅਕਾਲੀ ਦਲ ਦੇ ਹੱਕ ‘ਚ ਚੋਣ ਪ੍ਰਚਾਰ ‘ਚ ਨਿਤਰਨ ਲਈ ਭੋਰਾ ਦੇਰ ਨਹੀਂ ਲਾਉਣਗੇ।

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਚੋਣ ਪ੍ਰਚਾਰ ਕਰਨ ਲਈ ਕਾਹਲੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਪ੍ਰਚਾਰ ਲਈ ਹੁਕਮ ਦਿੱਤਾ ਜਾਵੇਗਾ ਤਾਂ ਉਹ ਅਕਾਲੀ ਦਲ ਦੇ ਹੱਕ ‘ਚ ਚੋਣ ਪ੍ਰਚਾਰ ‘ਚ ਨਿਤਰਨ ਲਈ ਭੋਰਾ ਦੇਰ ਨਹੀਂ ਲਾਉਣਗੇ। ਲੌਂਗੋਵਾਲ ਨੇ ਬੜੀ ਬੇਬਾਕੀ ਨਾਲ ਕਿਹਾ ਕਿ ਉਨ੍ਹਾਂ ਦਾ ਵਜੂਦ ਹੀ ਅਕਾਲੀ ਹੈ, ਫਿਰ ਉਹ ਪਾਰਟੀ ਦੇ ਚੋਣ ਪ੍ਰਚਾਰ ਤੋਂ ਮੁਨਕਰ ਕਿਵੇਂ ਹੋ ਸਕਦੇ ਹਨ। ਉਨ੍ਹਾਂ ਆਖਿਆ ਕਿ ਜਿੱਥੇ ਉਹ ਅਕਾਲੀ ਦਲ ਦੇ ਮੈਂਬਰ ਹਨ, ਉੱਥੇ ਅਕਾਲੀ ਦਲ ਦੀ ਟਿਕਟ ‘ਤੇ ਹੀ ਸ਼੍ਰੋਮਣੀ ਕਮੇਟੀ ਦੇ ਵੀ ਮੈਂਬਰ ਵੀ ਬਣੇ| ਅਜਿਹੇ ‘ਚ ਅਕਾਲੀ ਦਲ ਦੀ ਹੈਸੀਅਤ ‘ਚ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸੇਵਾ ਨਿਭਾਈ ਜਾ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਹਾਈਕਮਾਂਡ ਵੱਲੋਂ ਹਾਲੇ ਤਾਈਂ ਚੋਣ ਪ੍ਰਚਾਰ ‘ਚ ਕਿਤੇ ਵੀ ਉਸ ਦੀ ਡਿਊਟੀ ਨਹੀਂ ਲਾਈ ਗਈ। ਉਨ੍ਹਾਂ ਆਖਿਆ ਕਿ ਜੇ ਹਾਈਕਮਾਂਡ ਨੇ ਮੁਨਾਸਬ ਸਮਝਿਆ ਤਾਂ ਉਹ ਸੁਖਬੀਰ ਬਾਦਲ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ। ਉਨ੍ਹਾਂ ਆਖਿਆ ਕਿ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਤੇ ਸਿੱਖਾਂ ’ਤੇ ਗੋਲੀ ਚਲਾਉਣ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਪਰ ਇਸ ਸੰਵੇਦਨਸ਼ੀਲ ਮੁੱਦੇ ’ਤੇ ਸੌੜੀ ਸਿਆਸਤ ਨਹੀਂ ਹੋਣੀ ਚਾਹੀਦੀ ਪਰ ਅਫ਼ਸੋਸ ਕਿ ਕਾਂਗਰਸ ਤੇ ਹੋਰ ਪਾਰਟੀਆਂ ਸਿਰਫ਼ ਸਿਆਸਤ ਹੀ ਕਰ ਰਹੀਆਂ ਹਨ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget