ਪੜਚੋਲ ਕਰੋ

ਵੱਖਰੀ ਹਰਿਆਣਾ ਕਮੇਟੀ ਸਬੰਧੀ ਕੈਪਟਨ ਸਰਕਾਰ ਦੇ ਹਲਫ਼ਨਾਮੇ ਦੀ ਐਸਜੀਪੀਸੀ ਅੰਤ੍ਰਿੰਗ ਕਮੇਟੀ ਨੇ ਕੀਤੀ ਨਿੰਦਾ

ਐਸਜੀਪੀਸੀ ਕਾਂਗਰਸ ਸਰਕਾਰ ਨੂੰ ਉਸ ਦੀ ਮਨਸ਼ਾ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਹਰ ਪੱਧਰ ’ਤੇ ਲੜਾਈ ਲੜੇਗੀ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਹੱਕ ਵਿੱਚ ਦਿੱਤੇ ਹਲਫ਼ਨਾਮੇ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਘਿਨੌਣੀ ਸਾਜ਼ਿਸ਼ ਕਰਾਰ ਦਿੱਤਾ ਹੈ। ਇਕੱਤਰਤਾ ਦੌਰਾਨ ਫੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਉਸ ਦੀ ਮਨਸ਼ਾ ਵਿੱਚ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਵਿਰੁੱਧ ਹਰ ਪੱਧਰ ’ਤੇ ਲੜਾਈ ਲੜੇਗੀ। ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀ ਨੀਅਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਹਮੇਸ਼ਾ ਸਿੱਖਾਂ ਦੀ ਦੁਸ਼ਮਣ ਰਹੀ ਹੈ ਅਤੇ ਇਸ ਦੀ ਕਿਸੇ ਵੀ ਸਿੱਖ ਵਿਰੋਧੀ ਚਾਲ ਨੂੰ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸਿੱਖ ਗੁਰਦੁਆਰਾ ਐਕਟ 1925 ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਕਰਨ ਦਾ ਅਧਿਕਾਰ ਸੂਬਾ ਸਰਕਾਰਾਂ ਪਾਸ ਨਹੀਂ ਹੈ, ਜਦਕਿ ਪੰਜਾਬ ਦੀ ਮੌਜੂਦਾ ਸਰਕਾਰ ਜਾਣਬੁਝ ਕੇ ਮਾਮਲੇ ਵਿੱਚ ਦਖ਼ਲ ਦੇ ਰਹੀ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ ਬੈਠਕ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਵਰਤੀ ਗਈ ਗਲਤ ਸ਼ਬਦਾਵਲੀ ਦੀ ਵੀ ਨਿਖੇਧੀ ਕੀਤੀ ਗਈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget