ਪੜਚੋਲ ਕਰੋ

ਸ੍ਰੀ ਹਰਿਮੰਦਰ ਸਾਹਿਬ ਜਾਂਦੇ ਰਸਤਿਆਂ ਨੂੰ ਟ੍ਰੈਫਿਕ ਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਨਵੀਂ ਪਹਿਲ

ਅੰਮ੍ਰਿਤਸਰ: ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤਿਆਂ ਨੂੰ ਪ੍ਰਦੂਸ਼ਣ ਤੇ ਟ੍ਰੈਫਿਕ ਮੁਕਤ ਕਰਨ ਲਈ ਅਹਿਮ ਫੈਸਲਾ ਕੀਤਾ ਹੈ। ਇਸ ਮੁਤਾਬਕ ਨਵੇਂ ਸਾਲ ਤੋਂ ਕਮੇਟੀ ਦੀ ਕੋਈ ਵੀ ਅਧਿਕਾਰੀ, ਮੁਲਾਜ਼ਮ ਜਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਆਪਣਾ ਨਿੱਜੀ ਜਾਂ ਦਫ਼ਤਰੀ ਵਾਹਨ ਨਹੀਂ ਲੈ ਕੇ ਜਾਏਗਾ। ਪਿਛਲੇ ਦਿਨਾਂ ਤੋਂ ਪਹਿਲਾਂ ਇਸ ਸਬੰਧੀ ਸਿਰਫ ਅਜ਼ਮਾਇਸ਼ ਕੀਤੀ ਜਾ ਰਹੀ ਸੀ ਜੋ ਸਫ਼ਲ ਰਹੀ। ਹੁਣ ਇਸ ਨੂੰ ਅਮਲ ਵਿੱਚ ਲਿਆਂਦਾ ਜਾਏਗਾ। ਕਿਹਾ ਜਾ ਰਿਹਾ ਹੈ ਕਿ ਇਸ ਪਹਿਲਕਦਮੀ ਨਾਲ ਇੱਕ ਤਾਂ ਹਰਿਮੰਦਰ ਸਾਹਿਬ ਜਾਂਦੇ ਰਸਤਿਆਂ ਵਿੱਚ ਟ੍ਰੈਫਿਕ ਘਟੇਗਾ ਤੇ ਦੂਜਾ ਪ੍ਰਦੂਸ਼ਣ ਤੋਂ ਵੀ ਬਚਾਅ ਕੀਤਾ ਜਾ ਸਕਦਾ ਹੈ। ਵੱਡੀ ਗਿਣਤੀ ਸੰਗਤਾਂ ਦੀ ਆਮਦ ਕਰਕੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਤੇ ਆਸ-ਪਾਸ ਬਾਜ਼ਾਰਾਂ ਵਿੱਚ ਕਾਫ਼ੀ ਭੀੜ ਰਹਿੰਦੀ ਸੀ ਤੇ ਵਾਹਨਾਂ ਦੀ ਐਂਟਰੀ ਕਰਕੇ ਜਾਮ ਵੀ ਲੱਗੇ ਰਹਿੰਦੇ ਸੀ। ਹੁਣ 31 ਦਸੰਬਰ ਤੋਂ ਬਾਅਦ ਚਾਰ-ਪਹੀਆ ਵਾਹਨਾਂ ਨੂੰ ਗੁਰਦੁਆਰਾ ਰਾਮਸਰ ਨੇੜੇ ਬਣਾਈ ਗਈ ਸਰਾਂ ਵਿੱਚ ਖੜ੍ਹਾ ਕੀਤਾ ਜਾਵੇਗਾ। ਅਧਇਕਾਰੀ ਇਥੋਂ ਪੈਦਲ ਕਮੇਟੀ ਦੇ ਦਫ਼ਤਰ ਤਕ ਜਾਣਗੇ। SGPC ਪ੍ਰਧਾਨ ਗੋਬਿੰਦ ਸਿੰਘ ਲੈਂਗੋਵਾਲ ਨੇ ਕਿਹਾ ਕਿ ਉਹ ਵੀ ਆਪਣਾ ਵਾਹਨ ਗੁਰਦੁਆਰਾ ਕੰਪਲੈਕਸ ਅੰਦਰ ਨਹੀਂ ਲੈ ਕੇ ਜਾਣਗੇ। ਸਿਰਫ ਐਮਰਜੈਂਸੀ ਸਥਿਤੀ ਵਿੱਚ ਹੀ ਵਾਹਨ ਅੰਦਰ ਲੈ ਕੇ ਜਾਣ ਦੀ ਮਨਜ਼ੂਰੀ ਦਿੱਤੀ ਜਾਏਗੀ। ਇਸ ਸਬੰਧੀ ਹਿਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤੇ ਐਂਟਰੀ ਰੂਟਾਂ ’ਤੇ ਬੋਰਡ ਵੀ ਲਾ ਦਿੱਤੇ ਗਏ ਹਨ।

ਟਾਪ ਹੈਡਲਾਈਨ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

Embed widget