ਪੜਚੋਲ ਕਰੋ

ਅਫ਼ਗਾਨਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ, ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਜਲਦ ਅਫ਼ਗਾਨਿਸਤਾਨ ਜਾਵੇਗਾ।

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਜਲਦ ਅਫ਼ਗਾਨਿਸਤਾਨ ਜਾਵੇਗਾ। ਜਿਸ ਸਬੰਧੀ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ। 
ਅਫ਼ਗਾਨਿਸਤਾਨ 'ਚ ਵਸਦੇ ਸਿੱਖਾਂ ਦਾ ਸਾਰ ਲੈਣ ਲਈ ਸ਼੍ਰੋਮਣੀ ਕਮੇਟੀ ਇਹ ਵਫ਼ਦ ਅਫ਼ਗਾਨਿਸਤਾਨ ਭੇਜਣਾ ਚਾਹੁੰਦੀ ਹੈ ਜੋ ਕਿ ਜੁਲਾਈ 2022 ਵਿਚ ਜਾਵੇਗਾ। ਸਰਕਾਰ ਦੇ ਅਧਿਕਾਰੀਆਂ ਨਾਲ ਸਿੱਖਾਂ ਤੇ ਹਿੰਦੂਆਂ ਦੀ ਸੁਰੱਖਿਆ ਬਾਰੇ ਗੱਲਬਾਤ ਕੀਤੀ ਜਾ ਸਕੇ।

ਐਡਵੋਕੇਟ ਧਾਮੀ ਨੇ ਇਸ ਬਾਰੇ ਦੱਸਿਆ ਹੈ ਕਿ ਅਫ਼ਗਾਨਿਸਤਾਨ ਵਿਚ ਮੌਜੂਦਾ ਹਾਲਾਤਾਂ ਦੇ ਚੱਲਦਿਆਂ ਉਹ ਉਥੇ ਵੱਸਦੇ ਸਿੱਖ ਚਿੰਤਤ ਹਨ, ਲਿਹਾਜ਼ਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਮੁਸ਼ਕਲਾਂ ਜਾਣਨ ਲਈ ਅਫ਼ਗਾਨਿਸਤਾਨ ਜਾਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਉਥੋਂ ਦੇ ਇਤਿਹਾਸਕ ਅਸਥਾਨਾਂ ਦੇ ਹਾਲਾਤਾਂ, ਲੋੜੀਂਦੀਆਂ ਕਾਰ ਸੇਵਾਵਾਂ ਅਤੇ ਸਾਂਭ-ਸੰਭਾਲ ਵੀ ਬੇਹੱਦ ਜ਼ਰੂਰੀ ਹੈ। 

ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵਫ਼ਦ ਅਫ਼ਗਾਨਿਸਤਾਨ ਦੇ ਸਿੱਖ ਆਗੂਆਂ ਤੋਂ ਇਲਾਵਾ ਉਥੋਂ ਦੀ ਸਰਕਾਰ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨੀ ਚਾਹੁੰਦਾ ਹੈ, ਤਾਂ ਜੋ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਸਿੱਖ ਵਿਰਾਸਤ ਅਤੇ ਗੁਰ-ਅਸਥਾਨਾਂ ਦੀ ਸਾਭ-ਸੰਭਾਲ ਦੀ ਜ਼ਿੰਮੇਵਾਰੀ ਵੀ ਸ਼੍ਰੋਮਣੀ ਕਮੇਟੀ ਨਿਭਾਉਣਾ ਚਾਹੁੰਦੀ ਹੈ ਅਤੇ ਇਸ ਦੇ ਨਾਲ ਹੀ ਬੀਤੇ ਦਿਨੀਂ ਅਫ਼ਗਾਨਿਸਤਾਨ ’ਚ ਆਏ ਭੂਚਾਲ ਦੇ ਪੀੜਤਾਂ ਦੀ ਮੱਦਦ ਲਈ ਵੀ ਤਿਆਰ ਹੈ। 

ਐਡਵੋਕੇਟ ਧਾਮੀ ਨੇ ਆਖਿਆ ਕਿ ਭਾਰਤ ਸਰਕਾਰ ਨੇ ਬੇਸ਼ੱਕ ਸੰਕਟ ਦੇ ਸਮੇਂ ’ਤੇ ਸਿੱਖਾਂ ਅਤੇ ਹਿੰਦੂਆਂ ਨੂੰ ਭਾਰਤ ਲਿਆਉਣ ਲਈ ਚੰਗਾ ਯਤਨ ਕੀਤਾ ਹੈ, ਪਰੰਤੂ ਜ਼ਿੰਮੇਵਾਰ ਸਿੱਖ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸਹਾਇਤਾ ਅਤੇ ਗੁਰ-ਅਸਥਾਨਾਂ ਦੀ ਸੰਭਾਲ ਲਈ ਕਾਰਜ ਕਰੇ। ਐਡਵੋਕੇਟ ਧਾਮੀ ਅਨੁਸਾਰ ਜੇਕਰ ਭਾਰਤ ਸਰਕਾਰ ਜਲਦ ਪ੍ਰਬੰਧ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਜੁਲਾਈ ਮਹੀਨੇ ਵਿਚ ਜਾਣਾ ਯਕੀਨੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ

Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ

Embed widget