ਪੜਚੋਲ ਕਰੋ

ਲਾਂਘਾ ਖੁੱਲ੍ਹਣ ਪਿੱਛੋਂ ਨਨਕਾਣਾ ਸਾਹਿਬ-ਅੰਮ੍ਰਿਤਸਰ ਬੱਸ ਮੁੜ ਚੱਲੇਗੀ?

ਸ਼੍ਰੋਮਣੀ ਕਮੇਟੀ ਵੱਲੋਂ ਇਹ ਮੰਗ ਕਰਤਾਰਪੁਰ ਕੌਰੀਡੋਰ ਖੋਲ੍ਹੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਬਣੇ ਹਾਂ-ਪੱਖੀ ਮਾਹੌਲ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਗੱਲਬਾਤ ਕਰਕੇ ਨਨਕਾਣਾ ਸਾਹਿਬ ਨੂੰ ਜਾਣ ਵਾਲੇ ਬੱਸ ਮੁੜ ਸ਼ੁਰੂ ਕਰਵਾਉਣ ਤੇ ਵੀਜ਼ਾ ਅੰਮ੍ਰਿਤਸਰ ਤੋਂ ਹੀ ਜਾਰੀ ਕਰਵਾਉਣ ਦੀ ਮੰਗ ਕੀਤੀ ਹੈ।

ਅੰਮ੍ਰਿਤਸਰ: ਭਾਰਤ ਤੇ ਪਾਕਿਸਤਾਨ ਦੇਸ਼ਾਂ ਵਿਚਾਲੇ ਬੰਦ ਪਈ ਟਰਾਂਸਪੋਰਟ ਸਰਵਿਸ ਤਹਿਤ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਅੱਗੇ ਅੰਮ੍ਰਿਤਸਰ ਤੋਂ ਨਨਕਾਣਾ ਸਾਹਿਬ ਨੂੰ ਜਾਣ ਵਾਲੀ ਬੱਸ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਪੇਸ਼ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਮੰਗ ਕਰਤਾਰਪੁਰ ਕੌਰੀਡੋਰ ਖੋਲ੍ਹੇ ਜਾਣ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਬਣੇ ਹਾਂ-ਪੱਖੀ ਮਾਹੌਲ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਗੱਲਬਾਤ ਕਰਕੇ ਨਨਕਾਣਾ ਸਾਹਿਬ ਨੂੰ ਜਾਣ ਵਾਲੇ ਬੱਸ ਮੁੜ ਸ਼ੁਰੂ ਕਰਵਾਉਣ ਤੇ ਵੀਜ਼ਾ ਅੰਮ੍ਰਿਤਸਰ ਤੋਂ ਹੀ ਜਾਰੀ ਕਰਵਾਉਣ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਭਾਰਤ ਦੇ ਨਾਗਰਿਕ ਹਨ ਤੇ ਸ਼ਰਧਾਲੂਆਂ ਦੀ ਸੁਵਿਧਾ ਨੂੰ ਦੇਖਦੇ ਹੋਏ ਉਹ ਪਾਕਿ ਕੋਲੋਂ ਨਹੀਂ, ਬਲਕਿ ਭਾਰਤ ਸਰਕਾਰ ਕੋਲ ਹੀ ਇਹ ਮੰਗ ਕਰਨਗੇ, ਕਿਉਂਕਿ ਦੋਵਾਂ ਦੇਸ਼ਾਂ ਵਿਚਾਲੇ ਹੁਣ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਤੋਂ ਬਾਅਦ ਹਾਂ-ਪੱਖੀ ਮਾਹੌਲ ਬਣਿਆ ਹੈ ਤੇ ਸ਼੍ਰੋਮਣੀ ਕਮੇਟੀ ਇਸ ਸਬੰਧੀ ਪੂਰੀ ਤਰ੍ਹਾਂ ਆਸਵੰਦ ਹੈ।

ਕਰਤਾਰਪੁਰ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਗਿਣਤੀ ਘਟਣ ਬਾਰੇ ਡਾ. ਰੂਪ ਸਿੰਘ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਉਹ ਸ਼ਰਤਾਂ ਨੂੰ ਥੋੜ੍ਹਾ ਨਰਮ ਕਰਨ ਤਾਂ ਕਿ ਸ਼ਰਧਾਲੂਆਂ ਨੂੰ ਕਰਤਾਰਪੁਰ ਜਾਣ ਵਿੱਚ ਕੋਈ ਮੁਸ਼ਕਿਲ ਨਾ ਆਵੇ। ਇਸ ਦੇ ਨਾਲ ਹੀ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਵੀ ਸੁਖਾਲਾ ਬਣਾਉਣ ਲਈ ਕਿਹਾ ਜਾਏਗਾ। ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਦੇ ਨਾਲ ਕਰਤਾਰਪੁਰ ਲਾਂਘੇ ਸਬੰਧੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ

Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ

Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 

Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Advertisement
for smartphones
and tablets

ਵੀਡੀਓਜ਼

Arvind Kejriwal|ਕੇਜਰੀਵਾਲ ਦੀ ਰਿਮਾਂਡ ਵਾਲੀ ਸੁਣਵਾਈ ਤੋਂ ਬਾਅਦ ਸੁਣੋ ਵਕੀਲ ਨੇ ਕੀ ਕਿਹਾ?Arvind Kejriwal| ਕੇਜਰੀਵਾਲ ਨੇ CM ਮਾਨ ਨੂੰ ਦਿੱਤੀ ਵਧਾਈ, ਕਹੇ ਇਹ ਸ਼ਬਦJunior Sidhu Moosewala | ਸਿੱਧੂ ਦੀ ਹਵੇਲੀ ਨਿੰਮ ਬੰਨ੍ਹਣ ਦੀ ਰਸਮ ਵੇਲੇ ਲੱਗੀਆਂ ਰੌਣਕਾਂCharanjit Channi| 'ਸਾਇਕਲ ਦਾ ਵੀ ਸਟੈਂਡ ਹੁੰਦਾ, ਯਾਰ ਰਿੰਕੂ ਦਾ ਸਟੈਂਡ ਕੋਈ ਨਹੀਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
ਵੱਡੀ ਖ਼ਬਰ ! ਅਦਾਲਤ ਨੇ 1 ਅਪ੍ਰੈਲ ਤੱਕ ਵਧਾਇਆ ਕੇਜਰੀਵਾਲ ਦਾ ਈਡੀ ਰਿਮਾਂਡ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Arvind Kejriwal Arrest: ਕੇਜਰੀਵਾਲ ਦੀ ਬਚ ਗਈ ਕੁਰਸੀ ! ਕੋਰਟ ਨੇ ਕਿਹਾ-ਅਸੀਂ ਨਹੀਂ ਲਾ ਸਕਦੇ ਰਾਸ਼ਟਰਪਤੀ ਸ਼ਾਸਨ, ਜਾਣੋ ਪੂਰਾ ਮਾਮਲਾ
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Lok Sabha Election 2024: ਚੋਣਾਂ ਤੋਂ ਪਹਿਲਾਂ ਹੀ ਆਇਆ ਨਤੀਜਾ! ਬਗੈਰ ਚੋਣ ਲੜੇ ਹੀ ਬੀਜੇਪੀ ਦੇ ਪੰਜ ਉਮੀਦਵਾਰ ਜੇਤੂ! 
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Phone Hacking: ਜੇਕਰ ਤੁਸੀਂ ਆਪਣੇ ਫੋਨ 'ਤੇ ਇਹ 8 ਸਾਈਨ ਦੇਖਦੇ ਹੋ ਤਾਂ ਸਮਝੋ ਹੋ ਰਹੀ ਜਾਸੂਸੀ?
Call Recording: ਕਾਲ ਰਿਕਾਰਡਿੰਗ ਦਾ ਖ਼ਤਰਾ! ਇਹ ਤਰੀਕੇ ਅਪਣਾਓ, ਕੋਈ ਨਹੀਂ ਕਰ ਸਕੇਗਾ ਕਾਲ ਰਿਕਾਰਡਿੰਗ

WhatsApp: ਵਟਸਐਪ ਯੂਜ਼ਰਸ ਨੂੰ ਵੱਡਾ ਝਟਕਾ, 1 ਜੂਨ ਤੋਂ ਹਰ SMS 'ਤੇ ਅਦਾ ਕਰਨੇ ਪੈਣਗੇ 2.3 ਰੁਪਏ, ਜਾਣੋ ਵੇਰਵੇ

Punjab Politics: ਰਿੰਕੂ ਦੇ ਆਪ ਛੱਡਣ 'ਤੇ ਚੰਨੀ ਨੂੰ ਲੱਗਿਆ 'ਦੁੱਖ' ? ਕਿਹਾ- ਜਿਹੜੇ ਲਾਹੌਰ....ਉਹ ਪਿਸ਼ੌਰ ਵੀ....!

Mobile Apps: ਤੁਹਾਡੇ ਮੋਬਾਈਲ 'ਚ ਮੌਜੂਦ ਐਪ ਹੀ ਕਰ ਰਹੇ ਤੁਹਾਡੀ ਜਾਸੂਸੀ, ਤੁਰੰਤ OFF ਕਰ ਦਿਓ ਇਹ ਸੈਟਿੰਗ 

Embed widget