ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦੇ ਇਜਲਾਸ ਵਿੱਚ ਹੰਗਾਮਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਲੁਧਿਆਣਾ ਤੋਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਤਲ ਮੁਰਦਾਬਾਦ ਦੇ ਨਾਅਰੇ ਲਾਏ। ਕੁਝ ਮੈਂਬਰਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਅਰੇ ਲਾਉਂਦੇ ਇਜਲਾਸ ਤੋਂ ਬਾਹਰ ਚਲੇ ਗਏ।

ਸ਼੍ਰੋਮਣੀ ਕਮੇਟੀ ਦੇ ਇਜਲਾਸ ਵਿੱਚ ਹੰਗਾਮਾ

ਬੈਂਸ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਤਲ ਦਾ ਇਸ਼ਾਰਾ ਅਕਾਲੀ ਲੀਡਰਾਂ ਵੱਲ਼ ਹੀ ਸੀ ਕਿਉਂਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਹੋਈ ਸੀ। ਇਸ ਮੌਕੇ ਬਲਵਿੰਦਰ ਸਿੰਘ ਬੈਂਸ ਨਾਲ ਮਹਿੰਦਰ ਸਿੰਘ ਹੁਸੈਨੀ ਵਾਲਾ ਹਾਊਸ ਦੀ ਕਾਰਵਾਈ ਵਿੱਚ ਹਿੱਸਾ ਲਏ ਬਗੈਰ ਵਾਪਸ ਪਰਤੇ ਤੇ ਨਾਅਰੇਬਾਜ਼ੀ ਕਰਦੇ ਇਜਲਾਸ ਨੂੰ ਵਿੱਚੇ ਛੱਡ ਦਿੱਤਾ। ਉਧਰ, ਸੇਵਾ ਸਿੰਘ ਸੇਖਵਾਂ ਵੀ ਜਨਰਲ ਇਜਲਾਸ ਵਿੱਚੋਂ ਗ਼ੈਰ ਹਾਜ਼ਰ ਰਹੇ।

ਟਾਪ ਹੈਡਲਾਈਨ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget