ਪੜਚੋਲ ਕਰੋ

ਸ਼੍ਰੋਮਣੀ ਕਮੇਟੀ 'ਚ ਸੁਖਬੀਰ ਦੀਆਂ ਸਿਆਸੀ ਗਿਣਤੀਆਂ-ਮਿਣਤੀਆਂ !

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੇ ਏਕਤਾ ਦਿਖਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਸੁਖਬੀਰ ਬਾਦਲ ਨੇ ਚਾਹੇ ਪ੍ਰਧਾਨਗੀ ਲਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਥਾਪੜਾ ਦਿੱਤਾ ਹੈ ਪਰ ਉਨ੍ਹਾਂ ਨੇ ਹੋਰ ਅਹੁਦੇਦਾਰਾਂ ਦੀ ਚੋਣ ਵੇਲੇ ਕਈ ਗਿਣਤੀਆਂ-ਮਿਣਤੀਆਂ ਧਿਆਨ ਵਿੱਚ ਰੱਖੀਆਂ ਹਨ। ਸਭ ਤੋਂ ਅਹਿਮ ਗੱਲ ਇਹ ਰਹੀ ਕਿ ਰਣਜੀਤ ਸਿੰਘ ਬ੍ਰਹਮਪੁਰਾ ਦੇ ਬਾਗੀ ਹੋਣ 'ਤੇ ਗੁਰਬਚਨ ਸਿੰਘ ਕਰਮੂਵਾਲਾ ਨੂੰ ਅਕਾਲੀ ਦਲ ਦਾ ਸਾਥ ਦੇਣ ਕਰਕੇ ਵੱਡਾ ਅਹੁਦਾ ਮਿਲਿਆ ਹੈ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਸੁਖਬੀਰ ਬਾਦਲ ਨੇ ਇਹ ਕਦਮ ਖਡੂਰ ਸਾਹਿਬ ਹਲਕੇ ਵਿੱਚ ਅਕਾਲੀ ਦਲ ਦੇ ਹੋ ਰਹੇ ਨੁਕਸਾਨ ਦੀ ਭਰਪਾਈ ਕਰਨ ਲਈ ਚੁੱਕਿਆ ਹੈ। ਯਾਦ ਰਹੇ ਗੁਰਬਚਨ ਸਿੰਘ ਕਰਮੂਵਾਲਾ ਕਦੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਪ੍ਰਛਾਵਾਂ ਮੰਨੇ ਜਾਂਦੇ ਸੀ। ਇਸ ਤੋਂ ਇਲਾਵਾ ਬੇਸ਼ੱਕ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਹੀ ਨਵੇਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਮ ਦੀ ਤਾਈਦ ਕੀਤੀ ਪਰ ਉਹ ਆਪਣੀ ਕਾਰਵਾਈ ਪਾਉਣ ਮਗਰੋਂ ਇੱਕ ਮਿੰਟ ਵੀ ਫ਼ਾਲਤੂ ਨਹੀਂ ਰੁਕੇ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ ਵੀ ਗ਼ੈਰ ਹਾਜ਼ਰ ਰਹੇ। ਬੀਬੀ ਜਗੀਰ ਕੌਰ ਵੀ ਬਹੁਤੇ ਖੁਸ਼ ਨਜ਼ਰ ਨਹੀਂ ਆਏ। ਦਰਅਸਲ ਸੁਖਬੀਰ ਬਾਦਲ ਨੇ ਸਭ ਨੂੰ ਨਾਲ ਲੈ ਕੇ ਚੱਲਣ ਦਾ ਸੰਕੇਤ ਦੇਣ ਦੀ ਕੋਸ਼ਿਸ਼ ਕੀਤੀ ਹੈ। ਇਸ ਲਈ ਕੁਝ ਨਵੇਂ ਚਹਿਰੇ ਵੀ ਸ਼ਾਮਲ ਕੀਤੇ ਗਏ ਹਨ। ਇਸ ਨਾਲ ਕੁਝ ਪੁਰਾਣੇ ਚਿਹਰਿਆਂ 'ਤੇ ਉਦਾਸੀ ਜ਼ਰੂਰ ਨ਼ਰ ਆਈ ਕਿਉਂਕਿ ਉਹ ਅਹੁਦਿਆਂ 'ਤੇ ਨਜ਼ਰ ਲਾਈ ਬੈਠੇ ਸੀ।

ਟਾਪ ਹੈਡਲਾਈਨ

DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ
DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ
Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ
Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ
Punjab News : SHO ਸੁਨੀਤਾ ਬਾਵਾ ਬਰਖ਼ਾਸਤ, IGP ਨੀਲਾਂਬਰੀ ਜਗਦਲੇ ਨੇ ਜਾਰੀ ਕੀਤੇ ਹੁਕਮ
Punjab News : SHO ਸੁਨੀਤਾ ਬਾਵਾ ਬਰਖ਼ਾਸਤ, IGP ਨੀਲਾਂਬਰੀ ਜਗਦਲੇ ਨੇ ਜਾਰੀ ਕੀਤੇ ਹੁਕਮ
Bathinda Husband Death Case : ਪਤੀ ਦੀ ਮੌਤ ਦਾ ਮਾਮਲਾ, ਪੁਲਿਸ ਨੇ ਪਤਨੀ ਸਮੇਤ ਉਸ ਦੇ ਪ੍ਰੇਮੀ ਨੂੰ ਕੀਤਾ ਕਾਬੂ
Bathinda Husband Death Case : ਪਤੀ ਦੀ ਮੌਤ ਦਾ ਮਾਮਲਾ, ਪੁਲਿਸ ਨੇ ਪਤਨੀ ਸਮੇਤ ਉਸ ਦੇ ਪ੍ਰੇਮੀ ਨੂੰ ਕੀਤਾ ਕਾਬੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
Embed widget